• Latest
  • Trending
ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ 

ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ 

6 years ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

47 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

54 minutes ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

58 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

2 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

3 hours ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

3 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

4 hours ago
Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ 

August 17, 2020
in ਪੰਜਾਬ
ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ 

ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ 

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵਿਚਕਾਰ ਮੀਟਿੰਗ

ਚੰਡੀਗੜ•, 17 ਅਗਸਤ ( ਵਿਸ਼ਵਵਾਰਤਾ ) : ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵਿਚਕਾਰ ਅਹਿਮ ਮੀਟਿੰਗ ਪੰਜਾਬ ਸਕੱਤਰੇਤ ਵਿਖੇ ਹੋਈ। ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਸਤੰਬਰ ਮਹੀਨੇ ‘ਚ ਅਧਿਆਪਕਾਂ ਦੀ ਸੇਵਾ-ਮੁਕਤੀ ਤੋਂ ਬਾਅਦ ਖਾਲੀ ਹੋਈਆਂ ਅਸਾਮੀਆਂ ਨੂੰ ਭਰਨ ਲਈ ਤਿੰਨ ਪੜਾਵਾਂ ‘ਚ ਨਵੀਂ ਭਰਤੀ ਕੀਤੀ ਜਾਵੇਗੀ ਅਤੇ ਭਰਤੀ ਲਈ ਨਿਰਧਾਰਤ ਉਮਰ-ਹੱਦ 37 ਸਾਲ ਤੋਂ 42 ਸਾਲ ਕਰਵਾਉਣ ਸਬੰਧੀ ਏਜੰਡਾ ਆਗਾਮੀ ਕੈਬਨਿਟ-ਮੀਟਿੰਗ ‘ਚ ਲਿਆਂਦਾ ਜਾਵੇਗਾ। ਮਾਸਟਰ-ਕਾਡਰ ਦੀ ਚੱਲ ਰਹੀ ਭਰਤੀ ਪ੍ਰਕਿਰਿਆ ‘ਚ ਸਮਾਜਿਕ-ਸਿੱਖਿਆ, ਪੰਜਾਬੀ, ਹਿੰਦੀ ਦੀਆਂ ਅਸਾਮੀਆਂ ਵਧਾਉਣ ਲਈ ਮੁੜ ਗੌਰ ਕੀਤੀ ਜਾਵੇਗੀ, ਜਦੋਂਕਿ ਸੰਸਕ੍ਰਿਤ ਵਰਗੇ ਵਿਸ਼ਿਆਂ ਤਹਿਤ ਵਿਦਿਆਰਥੀਆਂ ਦੀ ਗਿਣਤੀ ਨਾ-ਮਾਤਰ ਹੋਣ ਦਾ ਹਵਾਲਾ ਦਿੰਦਿਆਂ ਅਸਾਮੀਆਂ ਕੱਢਣ ਤੋਂ ਅਸਮਰੱਥਾ ਜ਼ਾਹਰ ਕੀਤੀ। ਸਿੰਗਲਾ ਨੇ ਕਿਹਾ ਕਿ ਬਾਰਡਰ-ਖੇਤਰ ‘ਚ ਨਿਯੁਕਤੀ ਦੀ ਸ਼ਰਤ ਵੀ ਨਹੀਂ ਹਟਾਈ ਜਾ ਸਕਦੀ, ਕਿਉਂਕਿ ਅਧਿਆਪਕਾਂ ਦੀਆਂ ਅਸਾਮੀਆਂ ਦਾ ਵੱਡਾ ਹਿੱਸਾ ਸਰਹੱਦੀ ਜਿਲ੍ਹਿਆਂ ‘ਚੋਂ ਹੀ ਹੈ। ਉਹਨਾਂ ਭਰੋਸਾ ਦਿੱਤਾ ਕਿ ਵਿੱਤ-ਵਿਭਾਗ ਵੱਲੋਂ ਪ੍ਰਵਾਨਗੀ ਮਿਲਦਿਆਂ ਹੀ ਮਾਸਟਰ-ਕਾਡਰ ਦੀ ਵਿਸ਼ਾ-ਪ੍ਰੀਖਿਆ ਲੈਣ ਸਬੰਧੀ ਤਿਆਰੀਆਂਂ ਆਰੰਭ ਦਿੱਤੀਆਂ ਜਾਣਗੀਆਂ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ , ਸੂਬਾ ਕਮੇਟੀ ਮੈਂਬਰ ਰਣਬੀਰ ਸਿੰਘ ਨਦਾਮਪੁਰ, ਮਨਜੀਤ ਕੌਰ, ਨਵਜੀਵਨ ਸਿੰਘ, ਯੁੱਧਜੀਤ ਸਿੰਘ ਬਠਿੰਡਾ, ਤਜਿੰਦਰ ਸਿੰਘ, ਸੰਦੀਪ ਗਿੱਲ, ਜਸਵਿੰਦਰ ਸ਼ਾਹਪੁਰ, ਜਗਜੀਤ ਜੋਧਪੁਰ ਨੇ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨਾਲ ਵੱਖ-ਵੱਖ ਮਸਲਿਆਂ ‘ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕਰੀਬ 3 ਲੱਖ ਨਵੇਂ ਦਾਖਲੇ ਹੋ ਚੁੱਕੇ ਹਨ, ਪਹਿਲਾਂ ਹੀ 15 ਹਜ਼ਾਰ ਤੋਂ ਉਪਰ ਮਾਸਟਰ ਕਾਡਰ ਦੀਆਂ ਅਸਾਮੀਆਂ ਖਾਲੀ ਸਨ, ਵਿਦਿਆਰਥੀਆਂ ਦੀ ਗਿਣਤੀ ਵਧਣ ਕਰਕੇ ਇਹ ਅੰਕੜਾ ਹੋਰ ਵਧ ਜਾਵੇਗਾ, ਜਿਸ ਕਰਕੇ ਸਿੱਖਿਆ ਵਿਭਾਗ ਵੱਲੋਂ ਬਾਰਡਰ-ਕੇਡਰ ਅਧੀਨ ਕੱਢੀਆਂ ਅਸਾਮੀਆਂ ’ਚ ਵਾਧਾ ਕਰਦਿਆਂ ਮਾਸਟਰ-ਕਾਡਰ ਦੀਆਂ 15,000 ਅਸਾਮੀਆਂ ’ਤੇ ਭਰਤੀ ਕੀਤੀ ਜਾਵੇ, ਇਹ ਭਰਤੀ ਪੂਰੇ ਪੰਜਾਬ ਲਈ ਹੋਵੇ। ਸਮਾਜਿਕ ਸਿੱਖਿਆ ਦੀਆਂ ਘੱਟੋਂ-ਘੱਟ 3000, ਪੰਜਾਬੀ ਦੀਆਂ 2500, ਹਿੰਦੀ ਦੀਆਂ 2000, ਸੰਸਕ੍ਰਿਤ ਦੀਆਂ 1000, ਡਰਾਇੰਗ ਦੀਆਂ 1000 ਦੀਆਂ ਅਸਾਮੀਆਂ ਹਰ ਹਾਲਤ ’ਚ ਵਧਾਈਆਂ ਜਾਣ । ਭਰਤੀ ਲਈ ਉਮਰ ਹੱਦ 37 ਸਾਲ ਤੋਂ ਵਧਾ ਕੇ 42 ਸਾਲ ਕੀਤੀ ਜਾਵੇ । ਤਾਂ ਕਿ ਓਵਰਏਜ ਹੋ ਰਹੇ ਉਮੀਦਵਾਰਾਂ ਨੂੰ ਰੁਜ਼ਗਾਰ ਮਿਲ ਸਕੇ । ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕੀਤਾ ਜਾਵੇ । ਬਾਰਡਰ ਏਰੀਆ ਯੋਜਨਾ ਤੁਰੰਤ ਰੱਦ ਕੀਤੀ ਜਾਵੇ, ਕਿਉਕਿ ਇਹ ਤਜ਼ਰਬਾ ਪਹਿਲਾਂ ਪ੍ਰਾਇਮਰੀ ਅਸਾਮੀਆਂ ਲਈ ਕੀਤਾ ਗਿਆ ਸੀ । ਪਰ ਇਸ ਦੇ ਸਾਰਥਕ ਸਿੱਟੇ ਨਹੀਂ ਨਿਕਲੇ ਅਤੇ ਇਹ ਤਿੰਨ ਸਾਲਾਂ ਦੇ ਪਰਖ ਕਾਲ ਦੌਰਾਨ ਨਵ ਨਿਯੁਕਤ ਅਧਿਆਪਕਾਂ ਦੇ ਆਰਥਿਕ ਅਤੇ ਮਾਨਸਿਕ ਸ਼ੋਸਣ ਹੋਵੇਗਾ। ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ । ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਧੇ ਮੁਤਾਬਕ 2500/- ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ । ਨਿੱਜੀ ਸਕੂਲਾਂ ਨੂੰ ਅਧਿਆਪਕਾਂ ਦੀਆਂ ਪੂਰੀਆਂ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ । ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ 3 ਲੱਖ ਨਵੇਂ ਦਾਖ਼ਲਿਆਂ ਦੀ ਚਰਚੇ ਕਰ ਰਹੀ ਹੈ, ਦੂਜੇ ਪਾਸੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਸੁਹਿਰਦ ਨਹੀਂ ਹੈ, ਜਿਸ ਕਰਕੇ ਜਲਦ ਸੂਬਾ-ਕਮੇਟੀ ਦੀ ਮੀਟਿੰਗ ਕਰਕੇ ਤਿੱਖਾ-ਸੰਘਰਸ਼ ਉਲੀਕਿਆ ਜਾਵੇਗਾ। ਯੂਨੀਅਨ ਨੇ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਵੀ ਤੁਰੰਤ ਰੱਦ ਕਰਨ ਦੀ ਮੰਗ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
3 weeks ago
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 