ਚੰਡੀਗੜ, 22 ਜੂਨ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
ਸਰਕਾਰ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਅਨੁਸਾਰ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਲਈ ਆਮ ਬਦਲੀਆਂ ਤਾਇਨਾਤੀਆਂ ਦਾ ਸਮਾਂ ਵਧਾਕੇ ਮਿਤੀ 02.07.2018 ਤੱਕ ਕਰ ਦਿੱਤਾ ਗਿਆ ਹੈ।
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਕਪੂਰਥਲਾ : ਮਾਡਰਨ ਜੇਲ੍ਹ 'ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਕਪੂਰਥਲਾ...