<blockquote><span style="color: #ff0000;"><strong>ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਚੋਣਾਂ ਦੌਰਾਨ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਲਈ ਕੀਤਾ ਛੁੱਟੀ ਦਾ ਐਲਾਨ </strong></span></blockquote> <strong>ਚੰਡੀਗੜ੍ਹ, 21 ਫਰਵਰੀ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਚੋਣਾਂ ਵਿਚ ਲੱਗੇ ਡਿਊਟੀ ਤੇ ਤਾਇਨਾਤ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।</strong> <img class="alignnone size-full wp-image-185966" src="https://punjabi.wishavwarta.in/wp-content/uploads/2022/02/21.jpg" alt="" width="806" height="1267" />