ਚੰਡੀਗੜ, 8 ਅਗਸਤ (ਵਿਸ਼ਵ ਵਾਰਤਾ) – ਤਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਐਮ. ਕਰੁਨਾਨਿਧੀ ਦੇ ਦੇਹਾਂਤ ‘ਤੇ ਅੱਜ ਪੰਜਾਬ ਸਰਕਾਰ ਵੱਲੋਂ ਇਕ ਦਿਨ ਦਾ ਸੋਗ ਰੱਖਿਆ ਗਿਆ।
ਇਸ ਸਬੰਧੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਤਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਐਮ. ਕਰੁਨਾਨਿਧੀ ਦਾ ਬੀਤੇ ਕੱਲ• ਦੇਹਾਂਤ ਹੋ ਗਿਆ ਸੀ ਜਿਸ ਦੇ ਚੱਲਦਿਆਂ ਅੱਜ ਸੂਬਾ ਸਰਕਾਰ ਵੱਲੋਂ ਇਕ ਦਿਨ ਸੋਗ ਰੱਖਣ ਦਾ ਫੈਸਲਾ ਕੀਤਾ ਗਿਆ ਸੀ।
ਇਸ ਤਹਿਤ ਅੱਜ ਪੂਰੇ ਰਾਜ ਵਿੱਚ ਸਰਕਾਰੀ ਤੌਰ ‘ਤੇ ਕੋਈ ਵੀ ਜਸ਼ਨ ਵਾਲਾ ਸਮਾਗਮ ਨਹੀਂ ਕੀਤਾ ਗਿਆ ਅਤੇ ਮੁੱਖ ਦਫਤਰ ਵਿਖੇ ਕੌਮੀ ਝੰਡੇ ਨੂੰ ਅੱਧਾ ਝੁਕਾਇਆ ਗਿਆ।
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...