• Latest
  • Trending
ਪੰਜਾਬ ਸਰਕਾਰ ਨੇ ਕੈਨੇਡਾ ਵਿੱਚ ਪੜਾਈ ਦੇ ਇਛੁੱਕ ਨੌਜਵਾਨਾਂ ਲਈ ਰਾਹ ਖੋਲਿਆ

9 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

31 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

49 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਕੈਨੇਡਾ ਵਿੱਚ ਪੜਾਈ ਦੇ ਇਛੁੱਕ ਨੌਜਵਾਨਾਂ ਲਈ ਰਾਹ ਖੋਲਿਆ

May 8, 2018
in ਪੰਜਾਬ
ਪੰਜਾਬ ਸਰਕਾਰ ਨੇ ਕੈਨੇਡਾ ਵਿੱਚ ਪੜਾਈ ਦੇ ਇਛੁੱਕ ਨੌਜਵਾਨਾਂ ਲਈ ਰਾਹ ਖੋਲਿਆ

• ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਨੇਡੀਅਨ ਯੂਨੀਵਰਸਿਟੀ ਨਾਲ ਸਮਝੌਤਾ
ਚੰਡੀਗੜ•, 8 ਮਈ (ਵਿਸ਼ਵ ਵਾਰਤਾ) : ਪੰਜਾਬ ਦੀ ਨੌਜਵਾਨ ਪੀੜੀ ਦੇ ਸੁਨਹਿਰੀ ਭਵਿੱਖ ਲਈ ਸੂਬਾ ਸਰਕਾਰ ਨੇ ਨਿਵੇਕਲੀ ਪਹਿਲਕਦਮੀ ਕੀਤੀ ਹੈ। ਅੱਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਥਾਮਸਨ ਰੀਵਰਜ਼ ਯੂਨੀਵਰਸਿਟੀ, ਕਨੇਡਾ ਵਿਚਾਲੇ ਇੱਕ ਅਹਿਮ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ। ਇਸ ਸਮਝੌਤੇ ਤਹਿਤ ਵਿਦਿਆਰਥੀ ਪਹਿਲੇ ਦੋ ਸਾਲ ਪੰਜਾਬ ‘ਚ ਆਪਣੀ ਪੜ•ਾਈ ਕਰਨਗੇ ਅਤੇ ਉਸ ਮਗਰੋਂ ਅਗਲੇ ਦੋ ਸਾਲ ਦੀ ਪੜਾਈ ਕਨੇਡਾ ਵਿੱਚ ਹੋਵੇਗਾ। ਕੋਰਸ ਮੁਕੰਮਲ ਕਰਨ ਮਗਰੋਂ ਵਿਦਿਆਰਥੀਆਂ ਨੂੰ ਕਨੇਡਾ ਦਾ ਤਿੰਨ ਸਾਲ ਦਾ ਵਰਕ ਪਰਮਿਟ ਮਿਲੇਗਾ। ਇਸ ਪ੍ਰੋਗਰਾਮ ਅਧੀਨ ਬੀ.ਸੀ.ਏ-ਆਈ.ਟੀ ਤੇ ਕੰਪਿਊਟਰ ਸਾਇੰਸ, ਬੀ.ਟੈਕ, ਬੀ.ਸੀ.ਐਸ. (ਬੈਚੂਲਰ ਇੰਨ ਕੰਪਿਊਟਰ ਸਾਇੰਸ) ਅਤੇ ਹੋਰ ਕੋਰਸਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਸਮਝੌਤੇ ‘ਤੇ ਤਕਨੀਕੀ ਯੂਨੀਵਰਸਿਟੀ ਵਲੋਂ ਰਜਿਸਟਰਾਰ ਡਾ. ਜਸਬੀਰ ਸਿੰਘ ਹੁੰਦਲ ਅਤੇ ਥਾਮਸਨ ਯੂਨੀਵਰਸਿਟੀ ਵਲੋਂ ਪ੍ਰੋਵੋਸਟ ਤੇ ਵਾਈਸ ਪ੍ਰੈਜ਼ੀਡੈਂਟ ਅਕੈਡਮਿਕ ਡਾ. ਕ੍ਰਿਸਟੀਨ ਐਲ. ਬੋਵਿਸ-ਨੋਸਿਨ ਨੇ ਦਸਤਖ਼ਤ ਕੀਤੇ। ਸਮਝੌਤੇ ‘ਤੇ ਦਸਤਖ਼ਤ ਹੋਣ ਮਗਰੋਂ ਸ. ਚੰਨੀ ਨੇ ਕਿਹਾ ਕਿ ਸੂਬੇ ਦੀ ਨੌਜਵਾਨ ਪੀੜੀ ਲਈ ਇਹ ਭÎਵਿੱਖ ਬਣਾਉਣ ਦਾ ਸੁਨਹਿਰੀ ਮੌਕਾ ਹੈ। ਇਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਇਸ ਮੌਕੇ ਸ੍ਰੀਮਤੀ ਭਾਵਨਾ ਗਰਗ, ਸਕੱਤਰ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ, ਸ੍ਰੀ ਪੁਨੀਤ ਗੋਇਲ, ਵਿਸ਼ੇਸ਼ ਸਕੱਤਰ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ, ਸ੍ਰੀ ਡੀ.ਪੀ.ਐਸ. ਖਰਬੰਦਾ, ਡਾਇਰੈਕਟਰ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ, ਸ੍ਰੀ ਪ੍ਰਵੀਨ ਥਿੰਦ, ਡਾਇਰੈਕਟਰ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

by Jaspreet Kaur
3 weeks ago
0

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ - 25 - ਗਜ਼ਟਿਡ ਅਧਿਕਾਰੀਆਂ ਸਮੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 