• Latest
  • Trending
ਪੰਜਾਬ ਸਰਕਾਰ ਨੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ

7 years ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

16 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

46 minutes ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

54 minutes ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

60 minutes ago
National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

1 hour ago
Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

12 hours ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ

April 10, 2020
in ਸਿਹਤ, ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ

ਸਿਹਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤੀ
ਚੰਡੀਗੜ੍ਹ, 10 ਅਪ੍ਰੈਲ( ਵਿਸ਼ਵ ਵਾਰਤਾ)-ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਸ਼ੁਕਰਵਾਰ ਨੂੰ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੇ ਦੱਸਿਆ ਕਿ ਜੇਕਰ ਕੋਈ ਕਿਸੇ ਦਫ਼ਤਰੀ ਕੰਮ ਜਾਂ ਕਿਸੇ ਹੋਰ ਜਰੂਰੀ ਕੰਮ ਲਈ ਘਰੋਂ ਬਾਹਰ ਨਿਕਲਦਾ ਹੈ ਤਾਂ ਉਹ ਕਪੜੇ ਜਾਂ ਤਿੰਨ ਲੇਅਰਾਂ ਵਾਲਾ ਮਾਸਕ ਲਾਜ਼ਮੀ ਤੌਰ ‘ਤੇ ਪਹਿਨੇਗਾ। ਇਸ ਦੀ ਉਲੰਘਣਾ ਕਰਨ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਐਪੀਡੈਮਿਕ ਡਿਜ਼ੀਜ਼ ਐਕਟ 1897 ਤਹਿਤ ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਆਪਣੇ ਅਧਿਕਾਰਾਂ ਤਹਿਤ ਰੈਗੂਲੇਸ਼ਨ ਦੇ ਰੂਲ 12 ਦੀ ਵਰਤੋਂ ਕਰਦੇ ਹੋਏ ਮਿਤੀ 5.3.2020 ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ। ਜੋ ਵਿਅਕਤੀ ਹਸਪਤਾਲਾਂ ਅਤੇ ਹੋਰ ਦਫ਼ਤਰਾਂ, ਉਦਯੋਗਾਂ ਜਾਂ ਹੋਰ ਥਾਵਾਂ ‘ਤੇ ਕੰਮ ਕਰਦੇ ਹਨ, ਤੋਂ ਇਲਾਵਾ ਆਪਣੇ ਸਾਧਨ ‘ਤੇ ਸਫਰ ਕਰਦੇ ਹੋਏ ਵੀ ਮਾਸਕ ਨੂੰ ਪਹਿਨਣਗੇ। ਇਸ ਤਹਿਤ ਸੂਤੀ ਕਪੜੇ ਦੇ ਬਣੇ ਮਾਸਕ ਅਤੇ ਜੇਕਰ ਕਿਸੇ ਹਾਲਤ ਵਿਚ ਮਾਸਕ ਉਪਲਬੱਧ ਨਹੀਂ ਹੁੰਦਾ ਤਾਂ ਰੁਮਾਲ ਜਾਂ ਸਕਾਫ ਆਦਿ ਨਾਲ ਮੂੰਹ ਢੱਕਣ ਲਈ ਵਰਤੋਂ ਕੀਤੀ ਜਾ ਸਕਦੀ ਹੈ।
ਉਹਨਾਂ ਪੰਜਾਬ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਨਿਯਮ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਵੀ ਕਿਹਾ। ਉਹਨਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਵਾਇਰਸ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਘਰਾਂ ਵਿਚ ਰਹਿ ਕੇ ਅਤੇ ਇਸ ਦੀ ਲੜੀ ਨੂੰ ਤੋੜ ਕੇ ਇਸ ਵਾਇਰਸ ਵਿਰੁਧ ਜੰਗ ਜਿਤੀ ਜਾ ਸਕਦੀ ਹੈ ਜੋ ਇਕ ਇਸ ਦਾ ਇਕ ਮਾਤਰ ਸਾਧਨ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

by Ranjit Singh
November 8, 2026
0

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਇੱਕ ਵੱਡੀ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 8, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 8 ਨਵੰਬਰ...

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

by Ranjit Singh
November 8, 2026
0

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ - ਪਿੰਡ ਟਿੱਬੀ ਹਰੀ ਸਿੰਘ ਵਾਲਾ...

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

by Ranjit Singh
November 8, 2026
0

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

by Ranjit Singh
November 8, 2026
0

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਇੱਕ ਵੱਡੀ...

Most Popular

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 