ਪੰਜਾਬ ਸਰਕਾਰ ਨੇ ਜਾਰੀ ਕੀਤੀ ਸਾਲ 2023 ਲਈ ਛੁੱਟੀਆਂ ਦੀ ਸੂਚੀ
ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ 14 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸਾਲ 2023 ਲਈ ਸਰਕਾਰ ਵੱਲੋਂ ਪ੍ਰਮਾਣਿਤ ਛੁੱਟੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਲਿੰਕ ਨੂੰ ਖੋਲ੍ਹ ਕੇ ਛੁੱਟੀਆਂ ਦੀ ਸੂਚੀ ਦੇਖ ਸਕਦੇ ਹੋ- Holidays List 2023 Pbi and Eng_0001