• Latest
  • Trending
ਪੰਜਾਬ ਸਰਕਾਰ ਨੇ ਨਵ-ਨਿਯੁਕਤ 250 ਮੈਡੀਕਲ ਅਫ਼ਸਰ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਲਾਇਆ

ਪੰਜਾਬ ਸਰਕਾਰ ਨੇ ਨਵ-ਨਿਯੁਕਤ 250 ਮੈਡੀਕਲ ਅਫ਼ਸਰ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਲਾਇਆ

6 years ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

6 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

31 minutes ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

59 minutes ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

2 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

2 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

2 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

2 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 28, 2026
No Result
View All Result
18 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਨਵ-ਨਿਯੁਕਤ 250 ਮੈਡੀਕਲ ਅਫ਼ਸਰ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਲਾਇਆ

May 15, 2021
in ਪੰਜਾਬ
ਪੰਜਾਬ ਸਰਕਾਰ ਨੇ ਨਵ-ਨਿਯੁਕਤ 250 ਮੈਡੀਕਲ ਅਫ਼ਸਰ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਲਾਇਆ

ਸਰਕਾਰ ਵੱਲੋਂ ਕਰੋਨਾ ਮਹਾਂਮਰੀ ਕਾਰਨ ਤੁਰੰਤ ਜੁਆਇਨ ਕਰਨ ਦੇ ਕੀਤੇ ਆਦੇਸ਼ ਜਾਰੀ

ਮਾਨਸਾ, 15 ਮਈ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ 250 ਮੈਡੀਕਲ ਅਫ਼ਸਰ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਜੁਆਇਨ ਕਰਵਾਉਣ ਦੇ ਰਾਜ ਭਰ ਦੇ ਸਿਵਲ ਸਰਜਨਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਅੱਜ ਸੂਬੇ ਭਰ ਵਿੱਚ ਅਜਿਹੇ ਡਾਕਟਰਾਂ ਵੱਲੋਂ ਆਪਣੀ ਮਰਜ਼ੀ ਦੇ ਸਟੇਸ਼ਨ ਲੈਕੇ ਆਪਣੀ ਡਿਊਟੀ ’ਤੇ ਹਾਜ਼ਰ ਹੋ ਗਏ ਹਨ। ਰਾਜ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਡਾਕਟਰਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਜੁਆਇਨ ਕਰਵਾਇਆ ਗਿਆ ਹੋਵੇ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਪੱਤਰ ਨੰ: ਈ-4(9)/ਪ:/2021/4117-38, ਮਿਤੀ: 14 ਮਈ, 2021 ਅਨੁਸਾਰ ਰਾਜ ਦੇ ਸਮੂਹ ਸਿਵਲ ਸਰਜਨਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੇ ਮੌਜੂਦਾ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਮੈਡੀਕਲ ਅਫ਼ਸਰ (ਜਨਰਲ) ਦੀਆਂ 250 ਅਸਾਮੀਆਂ ਲਈ ਨਿਯੁਕਤ ਹੋਏ ਉਮੀਦਵਾਰਾਂ ਨੂੰ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਇਨ੍ਹਾਂ ਉਮੀਦਵਾਰਾਂ ਨੂੰ ਅਲਾਟ ਕੀਤੇ ਜ਼ਿਲ੍ਹੇ ਅਨੁਸਾਰ ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਵਜੋਂ 15 ਮਈ 2021 ਨੂੰ ਹਰ ਹਾਲ ਵਿੱਚ ਡਿਊਟੀ ’ਤੇ ਜੁਆਇਨ ਕਰਵਾਇਆ ਜਾਵੇ।ਪੱਤਰ ਵਿੱਚ ਕਿਹਾ ਕਿ ਗਿਆ ਹੈ ਕਿ ਇਨ੍ਹਾਂ ਮੈਡੀਕਲ ਅਫ਼ਸਰਾਂ ਨੂੰ ਜੁਆਇਨ ਕਰਵਾਉਣ ਉਪਰ ਉਨ੍ਹਾਂ ਦਾ ਮੈਡੀਕਲ ਮੁਆਇਨਾ ਆਪਣੇ ਪੱਧਰ ’ਤੇ ਕਰਵਾਇਆ ਜਾਵੇ।
ਇਸ ਪੱਤਰ ਵਿੱਚ ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਅੱਜ 15 ਮਈ ਨੂੰ ਆਪਣੀ ਹਾਜ਼ਰੀ ਰਿਪੋਰਟ ਹਰ ਹਾਲ ਵਿੱਚ ਪੇਸ਼ ਕੀਤੀ ਜਾਵੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਅਗਲੇ ਉਮੀਦਵਾਰਾਂ ਨੂੰ ਨਿਯੁਕਤੀ ਲਈ ਵਿਚਾਰ ਲਿਆ ਜਾਵੇਗਾ। ਪੱਤਰ ਵਿੱਚ ਸਿਵਲ ਸਰਜਨ ਰੂਪਨਗਰ ਨੂੰ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਮੈਡੀਕਲ ਅਫ਼ਸਰਾਂ ਵਿਚੋਂ ਆਪਣੇ ਪੱਧਰ ’ਤੇ 6 ਮੈਡੀਕਲ ਅਫ਼ਸਰਾਂ ਦੀ ਡਿਊਟੀ ਸਿਵਲ ਹਸਪਤਾਲ ਨੰਗਲ ਵਿਖੇ ਲਗਾ ਦਿੱਤੀ ਜਾਵੇ।
ਇਸੇ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਵਨ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਮੈਡੀਕਲ ਅਫ਼ਸਰਾਂ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ ਉਨ੍ਹਾਂ ਜੱਦੀ ਜ਼ਿਲ੍ਹਿਆਂ ਵਿੱਚ ਜੁਆਇਨ ਕਰਵਾਇਆ ਹੈ, ਜੋ ਕਿ ਕੋਵਿਡ ਦੀ ਮਹਾਂਮਾਰੀ ਦੌਰਾਨ ਸਰਕਾਰ ਦਾ ਲੋਕਾਂ ਲਈ ਇੱਕ ਨਿਵੇਕਲਾ ਉਪਰਾਲਾ ਮੰਨਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜੁਆਇਨ ਕਰਨ ਵਾਲੇ ਮੈਡੀਕਲ ਅਫ਼ਸਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ ਹੈ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਵਿਸ਼ੇਸ ਧੰਨਵਾਦ ਕੀਤਾ ਹੈ।
ਇਸੇ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਜ਼ੌੜਕੀਆਂ, ਬੁਢਲਾਡਾ,ਬਹਿਣੀਵਾਲ, ਕੁਲਰੀਆਂ,ਕਰੰਡੀ,ਉਭਾ,ਬੀਰੋਕੇ ਵਿਖੇ ਖਾਲੀ ਸਟੇਸ਼ਨ ਅਲਾਟ ਕੀਤੇ ਗਏ ਹਨ, ਜਿੰਨਾਂ ਉਪਰ ਸਿਵਲ ਸਰਜਨ ਮਾਨਸਾ ਵੱਲੋਂ ਤੁਰੰਤ ਜੁਆਇਨ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

by Ranjit Singh
November 28, 2026
0

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ - ਪੰਜਾਬ ਸਰਕਾਰ ਵੱਲੋਂ ਚੋਣਾਂ ਲਈ...

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

by Ranjit Singh
November 28, 2026
0

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ - *ਭਗਵੰਤ ਮਾਨ ਸਰਕਾਰ ਨੇ ਹਰ ਸ਼ਹਿਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

Most Popular

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

by Navjot
3 weeks ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਰਾਸ਼ਟਰੀ ਰਾਜਧਾਨੀ ਦੀ ਹਵਾ ਦੀ ਗੁਣਵੱਤਾ 'ਬਹੁਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 