👉 ਪੰਜਾਬ ਸਰਕਾਰ ਕਿਸਾਨਾਂ ਨੂੰ ਨਹੀਂ ਦੇ ਰਹੀ ਬਣਦਾ ਮੁਆਵਜ਼ਾ
👉29 ਸਤੰਬਰ ਨੂੰ ਅਕਾਲੀ ਦਲ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕਰੇਗਾ ਰੋਸ ਮਾਰਚ
👉ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
👉ਅਕਾਲੀ ਸਰਕਾਰ ਆਉਣ ਤੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ
👉ਅਕਾਲੀ ਦਲ ਨੇ ਸੀਐਮ ਅਹੁਦੇ ਲਈ ਕੀਤੀ ਗਈ ਮੈਰਾਥਨ ‘ਤੇ ਚੁੱਕੇ ਸਵਾਲ
👉ਕਾਂਗਰਸ ਦੀ ਸਰਕਾਰ ਦਾ ਨਿਸ਼ਾਨਾ ਲੋਕ ਭਲਾਈ ਦੇ ਕੰਮਾਂ ਦੀ ਥਾਂ ਸਰਕਾਰੀ ਖ਼ਜ਼ਾਨਾ ਲੁੱਟਣ ਦਾ

👉ਪਾਰਟੀ ਦੇ ਵਫ਼ਦ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦਿਅਾਂ ਮੰਗ ਪੱਤਰ ਸੌਂਪਿਆ























