• Latest
  • Trending
ਪੰਜਾਬ ਸਰਕਾਰ ਨੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੋਲੇ ਨਵੇਂ ਰਾਹ ; ਕੇਂਦਰ ਸਰਕਾਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੋਜ਼ਗਾਰ’ ਪੋਰਟਲ

ਪੰਜਾਬ ਸਰਕਾਰ ਨੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੋਲੇ ਨਵੇਂ ਰਾਹ ; ਕੇਂਦਰ ਸਰਕਾਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੋਜ਼ਗਾਰ’ ਪੋਰਟਲ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

29 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

56 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

59 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

1 hour ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

1 hour ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

1 hour ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੋਲੇ ਨਵੇਂ ਰਾਹ ; ਕੇਂਦਰ ਸਰਕਾਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੋਜ਼ਗਾਰ’ ਪੋਰਟਲ

August 6, 2020
in ਪੰਜਾਬ
ਪੰਜਾਬ ਸਰਕਾਰ ਨੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੋਲੇ ਨਵੇਂ ਰਾਹ ; ਕੇਂਦਰ ਸਰਕਾਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੋਜ਼ਗਾਰ’ ਪੋਰਟਲ
ਭਾਰਤ ਸਰਕਾਰ ਦੇ ਪੋਰਟਲ ’ਤੇ ਰਜਿਸਟਰ 56305 ਕੰਪਨੀਆਂ ਨੂੰ ‘ਪੰਜਾਬ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ’ ਪੋਰਟਲ ’ਤੇ ਰਜਿਸਟਰ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਦੇ ਵੇਰਵੇ ਹੋਣਗੇ ਉਪਲਬਧ
ਚੰਡੀਗੜ, 6 ਅਗਸਤ: ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ  ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਨੂੰ ਕੌਮੀ ਕੈਰੀਅਰ ਸਰਵਿਸ (ਐਨ.ਸੀ.ਐਸ) ਦੇ ਨਾਲ ਜੋੜ ਦਿੱਤਾ ਹੈ ਜੋ ਕਿ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੂਰੇ ਭਾਰਤ ਵਿੱਚ ਨੌਕਰੀ ਦੇ ਨਵੇਂ ਰਾਹ ਖੁੱਲਣਗੇ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ  ਉਹ ਪਹਿਲੀ ਸਰਕਾਰ ਹੈ ਜਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਸੀ। ਉਨਾਂ ਕਿਹਾ ਕਿ ਦੂਸਰੇ ਰਾਜ, ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਨਿੱਜੀ ਖੇਤਰ ਵਿੱਚ ਨੌਕਰੀ ਲੱਭਣ ਵਾਲਿਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਇਕ ਮੰਚ ਮੁਹੱਈਆ ਕਰਵਾਉਣ ਲਈ ਪੰਜਾਬ ਮਾਡਲ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪੰਜ ਮੈਗਾ ਜਾਬ ਫੇਅਰ( ਰੋਜ਼ਗਾਰ ਮੇਲੇ) ਲਗਾ ਚੁੱਕਾ ਹੈ ਅਤੇ ਰਾਜ ਦੇ 12 ਲੱਖ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਪੰਜਾਬ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਛੇਵੇਂ ਮੈਗਾ ਜਾਬ ਫੇਅਰ ਰਾਹੀਂ ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਤਿਆਰ ਹੈ। ਇਹ ਛੇਵਾਂ ਰੋਜ਼ਗਾਰ ਮੇਲਾ ਇਸ ਸਾਲ ਸਤੰਬਰ ਮਹੀਨੇ ਵਿੱਚ ਆਯੋਜਿਤ ਕਰਵਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਇਸ ਵੇਲੇ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ਉੱਤੇ ਲਗਭਗ 8 ਲੱਖ ਨੌਜਵਾਨਾਂ ਦੇ ਵੇਰਵੇ ਦਰਜ ਹਨ।
 ਰੋਜ਼ਗਾਰ ੳੱੁਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਇਸ ਏਕੀਕਰਨ ਨਾਲ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ‘ਤੇ ਰਜਿਸਟਰ ਨੌਕਰੀ ਦੇ ਚਾਹਵਾਨ ਦੁਬਾਰਾ ਰਜਿਸਟਰ ਕੀਤੇ ਬਿਨਾਂ ਐਨ.ਸੀ.ਐਸ ਪੋਰਟਲ ‘ਤੇ ਸਮੁੱਚੇ ਭਾਰਤ ਦੀਆਂ ਨੌਕਰੀਆਂ ਸਮੇਤ ਪੈਨ ਇੰਡੀਆ ਸੇਵਾਵਾਂ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਲਗਭਗ 56305 ਕੰਪਨੀਆਂ ਜੋ ਇਸ ਸਮੇਂ ਭਾਰਤ ਸਰਕਾਰ ਦੇ ਕੌਮੀ ਕਰੀਅਰ ਸਕੀਮ ਪੋਰਟਲ ’ਤੇ ਰਜਿਸਟਰਡ ਹਨ, ਨੂੰ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ’ਤੇ ਰਜਿਸਟਰਡ ਨੌਕਰੀ ਲੱਭਣ ਵਾਲਿਆਂ ਦੇ ਵੇਰਵੇ ਉਪਲਬਧ ਰਹਿਣਗੇ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਹੋਰ ਵੱਧ ਮੌਕੇ ਮਿਲ ਸਕਣਗੇ।
ਸਕੱਤਰ ਨੇ ਕਿਹਾ ਕਿ ਹੁਣ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ’ਤੇ ਰਜਿਸਟਰਡ ਨੌਜਵਾਨ ਐਨ.ਸੀ.ਐਸ ਪੋਰਟਲ ਉੱਤੇ ਉਪਲਬਧ ਵੱਖ ਵੱਖ ਸਮਾਗਮਾਂ ਜਿਵੇਂ ਕਿ ਰੋਜ਼ਗਾਰ ਮੇਲੇ, ਕਾਊਂਸਲਿੰਗ ਸੈਸ਼ਨਾਂ ਆਦਿ ਵਿੱਚ ਵੀ ਹਿੱਸਾ ਲੈਣ ਦੇ ਯੋਗ ਹੋਣਗੇ। ਵਰਤੋਂਕਾਰ ਐਨਸੀਐਸ ਪੋਰਟਲ ਦੇ ਉਪਲਬਧ ਵੱਖ ਵੱਖ ਕਿਸਮਾਂ ਦੇ ਹੁਨਰ ਸਿਖਲਾਈ ਅਤੇ ਕੋਰਸਾਂ ਸਬੰਧੀ ਜਾਣਕਾਰੀ ਤੱਕ ਪਹੁੰਚ ਕਰ ਸਕਣਗੇ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
2 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 