ਪੰਜਾਬ ਸਰਕਾਰ ਨੇ ਪੀ ਸੀ ਐਸ ਅਧਿਕਾਰੀ ਨੂੰ ਲਾਇਆ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਕੱਤਰ
ਚੰਡੀਗੜ੍ਹ, 11ਮਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਇੱਕ ਪੀ ਸੀ ਐਸ ਅਧਿਕਾਰੀ ਸ੍ਰੀ ਮਤੀ ਸਵਾਤੀ ਟਿਵਾਣਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਲਗਾ ਦਿੱਤਾ ਹੈ , ਉਹਨਾਂ ਨੂੰ ਤੁਰੰਤ ਆਹੁਦਾ ਸੰਭਾਲਣ ਲਈ ਕਿਹਾ ਗਿਆ ਹੈ। ਟਿਵਾਣਾ 2016 ਬੈਚ ਦੇ ਪੀ ਸੀ ਐਸ ਅਧਿਕਾਰੀ ਹਨ