• Latest
  • Trending
ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਗਈ ਸੀ ਜ਼ਾਰੀ-ਡਾ ਬਲਜੀਤ ਕੌਰ

3 years ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

11 minutes ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

19 minutes ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

33 minutes ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

54 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

3 hours ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

4 hours ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Hindi News
English News
Thursday, July 16, 2026
No Result
View All Result
41 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਗਈ ਸੀ ਜ਼ਾਰੀ-ਡਾ ਬਲਜੀਤ ਕੌਰ

January 31, 2023
in ADMINISTRATION, MOHALI, ਸਿਆਸੀ, ਸਿੱਖਿਆ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਧਾਰਮਿਕ, ਪੰਜਾਬ
ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਗਈ ਸੀ ਜ਼ਾਰੀ-ਡਾ ਬਲਜੀਤ ਕੌਰ

ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਗਈ ਸੀ ਜ਼ਾਰੀ-ਡਾ ਬਲਜੀਤ ਕੌਰ

ਚੰਡੀਗੜ੍ਹ, 31 ਜਨਵਰੀ (ਵਿਸ਼ਵ ਵਾਰਤਾ)- ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਜ਼ਾਰੀ ਕੀਤੀ ਜਾ ਚੁੱਕੀ ਹੈ।ਇਹ ਰਾਸ਼ੀ ਖ਼ਜ਼ਾਨੇ ਵਿੱਚੋਂ ਪਾਸ ਹੋ ਕੇ ਵਿਭਾਗ ਦੇ ਖਾਤੇ ਵਿੱਚ 27 ਜਨਵਰੀ ਨੂੰ ਜਮ੍ਹਾਂ ਹੋ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੋਰਟਲ ਪੀ.ਐਫ.ਐਮ.ਐਸ ਇਨਟੈਗਰੇਟ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸੂਬੇ ਵਿੱਚ ਇਸ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਮੇ ਸਿਰ ਅਦਾਇਗੀ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜ਼ਾਰੀ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋ ਉਹ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
July 16, 2026
0

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ...

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
July 16, 2026
0

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ - ਸੁਖਜਿੰਦਰ ਸਿੰਘ ਰੰਧਾਵਾ,ਰਾਣਾ ਗੁਰਜੀਤ ਸਣੇ ਕਈ ਆਗੂ ਮੌਜੂਦ ਚੰਡੀਗੜ੍ਹ, 16 ਜੁਲਾਈ...

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

by Jaspreet Kaur
July 16, 2026
0

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ - ਇਸ ਦਿਨ ਹੋਵੇਗੀ ਪੁੱਛਗਿੱਛ ਚੰਡੀਗੜ੍ਹ, 16 ਜੁਲਾਈ 2026 (ਵਿਸ਼ਵ ਵਾਰਤਾ)– ਬੇਅਦਬੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਰਣਨੀਤਕ, ਆਰਥਿਕ ਸਬੰਧਾਂ ਨੂੰ ਵਧਾਉਣ ਲਈ ਮੰਗੋਲੀਆ ਅਤੇ ਦੱਖਣੀ ਕੋਰੀਆ ਦਾ ਕਰਨਗੇ ਦੌਰਾ 

by Navjot
3 weeks ago
0

ਵਿਦੇਸ਼ ਮੰਤਰੀ ਜੈਸ਼ੰਕਰ ਰਣਨੀਤਕ, ਆਰਥਿਕ ਸਬੰਧਾਂ ਨੂੰ ਵਧਾਉਣ ਲਈ ਮੰਗੋਲੀਆ ਅਤੇ ਦੱਖਣੀ ਕੋਰੀਆ ਦਾ ਕਰਨਗੇ ਦੌਰਾ    ਨਵੀਂ ਦਿੱਲੀ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 