
ਚੰਡੀਗੜ੍ਹ, 10 ਅਪ੍ਰੈਲ – ਸੁਪਰੀਮ ਕੋਰਟ ਵਲੋਂ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਫਿਲਮ ਉਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ| ਇਸ ਫਿਲਮ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲਾਂ ਹੀ ਰੋਕ ਲਾਏ ਜਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਤੇ ਹੋਰਨਾਂ ਆਗੂਆਂ ਤੋਂ ਮੰਗ ਕੀਤੀ ਗਈ|
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਸ ਫਿਲਮ ਨੂੰ ਰਿਲੀਜ਼ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਇਸ ਫਿਲਮ ਉਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ|
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’
ਕ੍ਰਿਤੀ ਸੈਨਨ ਨੇ ਆਪਣੇ 'ਕਾਕਟੇਲ 2' ਦੇ ਕਿਰਦਾਰ ਨੂੰ ਦੱਸਿਆ ‘most colourful, radiant one’ ਮੁੰਬਈ, 20 ਜੂਨ (ਵਿਸ਼ਵ ਵਾਰਤਾ)...






















