• Latest
  • Trending
ਪੰਜਾਬ ਸਰਕਾਰ ਨੇ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਗੈਰ-ਸਰਕਾਰੀ ਸੰਗਠਨਾਂ ਵੱਲੋਂ ਚਲਾਏ ਜਾ ਰਹੇ ਸਮਾਜ ਭਲਾਈ ਗਤੀਵਿਧੀਆਂ ਦੇ ਪ੍ਰੋਜੈਕਟਾਂ ਦੀ ਲਾਇਸੈਂਸ ਫ਼ੀਸ ਕੀਤੀ ਮੁਆਫ਼: ਵਿਜੈ ਇੰਦਰ ਸਿੰਗਲਾ

5 years ago
Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

3 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

29 minutes ago
National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

43 minutes ago
Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

1 hour ago
Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

2 hours ago
Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

3 hours ago
International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

4 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

Hindi News
English News
Friday, September 4, 2026
No Result
View All Result
29 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਗੈਰ-ਸਰਕਾਰੀ ਸੰਗਠਨਾਂ ਵੱਲੋਂ ਚਲਾਏ ਜਾ ਰਹੇ ਸਮਾਜ ਭਲਾਈ ਗਤੀਵਿਧੀਆਂ ਦੇ ਪ੍ਰੋਜੈਕਟਾਂ ਦੀ ਲਾਇਸੈਂਸ ਫ਼ੀਸ ਕੀਤੀ ਮੁਆਫ਼: ਵਿਜੈ ਇੰਦਰ ਸਿੰਗਲਾ

August 12, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਸਰਕਾਰ ਨੇ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਗੈਰ-ਸਰਕਾਰੀ ਸੰਗਠਨਾਂ ਵੱਲੋਂ ਚਲਾਏ ਜਾ ਰਹੇ ਸਮਾਜ ਭਲਾਈ ਗਤੀਵਿਧੀਆਂ ਦੇ ਪ੍ਰੋਜੈਕਟਾਂ ਦੀ ਲਾਇਸੈਂਸ ਫ਼ੀਸ ਕੀਤੀ ਮੁਆਫ਼: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਨੇ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਗੈਰ-ਸਰਕਾਰੀ ਸੰਗਠਨਾਂ ਵੱਲੋਂ ਚਲਾਏ ਜਾ ਰਹੇ ਸਮਾਜ ਭਲਾਈ ਗਤੀਵਿਧੀਆਂ ਦੇ ਪ੍ਰੋਜੈਕਟਾਂ ਦੀ ਲਾਇਸੈਂਸ ਫ਼ੀਸ ਕੀਤੀ ਮੁਆਫ਼: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 12 ਅਗਸਤ ; ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਰਜਿਸਟਰਡ ਗੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼.) ਜਾਂ ਗੈਰ-ਮੁਨਾਫ਼ਾ ਸੰਗਠਨਾਂ ਵੱਲੋਂ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਗਤੀਵਿਧੀਆਂ ਤੇ ਪ੍ਰੋਜੈਕਟਾਂ ਦੀ ਲਾਈਸੈਂਸ ਫ਼ੀਸ ਮੁਆਫ਼ ਕਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਾਰੇ ਯੋਗ ਲਾਭਪਾਤਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਇਸਦਾ ਲਾਭ ਦਿੱਤਾ ਜਾਵੇਗਾ। ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਲਾਇਸੈਂਸ ਫ਼ੀਸ ਪ੍ਰੋਜੈਕਟਾਂ ਜਾਂ ਸੰਸਥਾਵਾਂ ਨੂੰ ਸੜਕਾਂ ਤੱਕ ਪਹੁੰਚ ਪ੍ਰਦਾਨ ਕਰਨ ਦੇ ਸੰਬੰਧ ਵਿੱਚ ਚਾਰਜ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪਾਂ, ਵਿਦਿਅਕ ਸੰਸਥਾਵਾਂ, ਹੋਟਲਾਂ ਆਦਿ ਸਮੇਤ ਸਾਰੀਆਂ ਸੰਸਥਾਵਾਂ ਨੂੰ ਰਾਜ ਮਾਰਗਾਂ, ਮੁੱਖ ਜ਼ਿਲ੍ਹਿਆਂ ਦੀਆਂ ਸੜਕਾਂ, ਹੋਰ ਜ਼ਿਲ੍ਹਾ ਸੜਕਾਂ ਜਾਂ ਪੇਂਡੂ ਸੜਕਾਂ ਤੱਕ ਪਹੁੰਚ ਪ੍ਰਾਪਤ ਕਰਨ ਲਈ ਲਾਇਸੈਂਸ ਵਾਸਤੇ ਅਪਲਾਈ ਕਰਨ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਤੋਂ ਪਹਿਲਾਂ ਇਨ੍ਹਾਂ ਸੰਸਥਾਵਾਂ ਨੂੰ 5 ਸਾਲਾਂ ਦੀ ਮਿਆਦ ਲਈ 1.5 ਲੱਖ ਤੋਂ 6 ਲੱਖ ਰੁਪਏ ਤੱਕ ਦੀ ਲਾਇਸੈਂਸ ਫ਼ੀਸ ਜਮ੍ਹਾਂ ਕਰਵਾਉਣੀ ਪੈਂਦੀ ਸੀ।

ਸ੍ਰੀ ਸਿੰਗਲਾ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ, ਇਮਾਰਤਾਂ ਅਤੇ ਪੁਲਾਂ ਦੇ ਨਿਰਮਾਣ, ਨਵੀਨੀਕਰਨ ਅਤੇ ਸਾਂਭ -ਸੰਭਾਲ ਲਈ ਇੱਕ ਪ੍ਰਮੁੱਖ ਏਜੰਸੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ, ਲੋਕ ਨਿਰਮਾਣ ਵਿਭਾਗ ਨੇ ਨਵੀਨਤਮ ਨਿਰਮਾਣ ਤਕਨੀਕਾਂ ਅਤੇ ਸਮਗਰੀ ਪੇਸ਼ ਕਰਕੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਨੂੰ ਤਕਨੀਕੀ ਅਗਵਾਈ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਉੱਚੇ ਮਾਪਦੰਡ ਹਾਸਲ ਕੀਤੇ ਜਾ ਸਕਣ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
September 4, 2026
0

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ - ਕਿਹਾ—ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ...

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

by Ranjit Singh
September 4, 2026
0

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ - 29 IPS ਤੇ 1 HPS ਅਧਿਕਾਰੀਆਂ ਦੇ ਤਬਾਦਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

Most Popular

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

by Ankit
7 hours ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 04-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 