• Latest
  • Trending
ਪੰਜਾਬ ਸਰਕਾਰ ਨੇ ਮੁਫਤ ਬਿਜਲੀ ਸਕੀਮ ਵਿੱਚੋਂ ਹਟਾਈ 1 ਕਿਲੋਵਾਟ ਲੋਡ ਦੀ ਸ਼ਰਤ

4 years ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

2 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

5 hours ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

6 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

8 hours ago
Hindi News
English News
Wednesday, May 27, 2026
No Result
View All Result
31 °c
Chandigarh
38 ° Wed
37 ° Thu
32 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਮੁਫਤ ਬਿਜਲੀ ਸਕੀਮ ਵਿੱਚੋਂ ਹਟਾਈ 1 ਕਿਲੋਵਾਟ ਲੋਡ ਦੀ ਸ਼ਰਤ

July 12, 2022
in ADMINISTRATION, English News, Haryana-Himachal, Punjab-Chandigarh, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਪੰਜਾਬ ਸਰਕਾਰ ਨੇ ਮੁਫਤ ਬਿਜਲੀ ਸਕੀਮ ਵਿੱਚੋਂ ਹਟਾਈ 1 ਕਿਲੋਵਾਟ ਲੋਡ ਦੀ ਸ਼ਰਤ

ਪੰਜਾਬ ਸਰਕਾਰ ਨੇ ਮੁਫਤ ਬਿਜਲੀ ਸਕੀਮ ਵਿੱਚੋਂ ਹਟਾਈ 1 ਕਿਲੋਵਾਟ ਲੋਡ ਦੀ ਸ਼ਰਤ

ਪੜ੍ਹੋ ਹੁਣ ਕਿਸਨੂੰ ਮਿਲਣਗੀਆਂ ਕਿੰਨੀਆਂ ਯੁਨਿਟਾਂ ਮੁਫਤ ਅਤੇ ਕਿੰਨਾ ਆਵੇਗਾ ਬਿਜਲੀ ਦਾ ਬਿੱਲ

ਚੰਡੀਗੜ੍ਹ,12 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਵਿੱਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਦੇਣ ਦੀ  ਸਕੀਮ ਵਿੱਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ  ਜਨਰਲ ਵਰਗ ਦੇ ਸਿਰਫ਼ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐਲ) ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਮਿਲਣਗੇ। ਦੂਜੇ ਪਾਸੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਨਾਲ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਸਬੰਧੀ ਸਰਕਾਰ ਨੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਹਰ ਘਰ ਨੂੰ ਦੇਵੇਗੀ। ਹਾਲਾਂਕਿ ਇਸ ‘ਚ ਕੁਝ ਬਦਲਾਅ ਕੀਤੇ ਗਏ ਹਨ। ਪੰਜਾਬ ‘ਚ 2 ਮਹੀਨਿਆਂ ‘ਚ ਬਿੱਲ ਜਨਰੇਟ ਹੁੰਦਾ ਹੈ, ਇਸ ਲਈ ਹਰ ਬਿੱਲ ‘ਚ 600 ਯੂਨਿਟ ਮੁਫਤ ਮਿਲਣਗੇ।

ਸਰਕਾਰ ਵੱਲੋਂ ਸ਼ਰਤਾਂ ਹਟਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਅਨੁਸੂਚਿਤ ਜਾਤੀ (ਐਸ.ਸੀ.), ਪੱਛੜੀ ਸ਼੍ਰੇਣੀ (ਬੀ.ਸੀ.) ਅਤੇ ਸੁਤੰਤਰਤਾ ਸੈਨਾਨੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦਾ ਕੁਨੈਕਸ਼ਨ ਜੋ ਵੀ ਕਿਲੋਵਾਟ ਹੈ, ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਨੂੰ ਵਾਧੂ ਯੂਨਿਟ ਦੇ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।’ਆਪ’ ਸਰਕਾਰ ਦਾ ਇਹ ਫੈਸਲਾ ਜਨਰਲ ਵਰਗ ਲਈ ਝਟਕਾ ਹੈ। ਜਨਰਲ ਕੈਟਾਗਰੀ ਦੇ ਬੀਪੀਐਲ ਪਰਿਵਾਰਾਂ ਨੂੰ 600 ਯੂਨਿਟ ਕਿਸੇ ਵੀ ਹਾਲਤ ਵਿੱਚ ਮੁਆਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਯੂਨਿਟ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ। ਹਾਲਾਂਕਿ, ਜਿਹੜੇ ਬੀਪੀਐਲ ਕਾਰਡ ਧਾਰਕ ਨਹੀਂ ਹਨ, ਉਨ੍ਹਾਂ ਨੂੰ ਹੁਣ 600 ਤੋਂ ਵੱਧ ਹੋਣ ‘ਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

by Jaspreet Kaur
May 26, 2026
0

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

Most Popular

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

by Jaspreet Kaur
5 hours ago
0

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ - ਕਈ ਥਾਵਾਂ 'ਤੇ ਹਿੰਸਕ ਝੜਪਾਂ ਚੰਡੀਗੜ੍ਹ, 26 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 