ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ
ਪੜ੍ਹੋ, ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਚੰਡੀਗੜ੍ਹ, 25 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਡਰਾਈਵਰ ਕਾਡਰ ਦੇ ਕਰਮਚਾਰੀਆਂ ਦੇ ਏ.ਪੀ.ਏ. ਆਰਜ਼ ਦਾ ਵੱਖਰਾ ਪ੍ਰੋਫਾਰਮਾ ਜਾਰੀ ਕਰਨ ਸਬੰਧੀ ਅਤੇ ਗਰੁੱਪ ਡੀ ਕਰਮਚਾਰੀਆਂ ਦੀਆਂ ਏ.ਪੀ.ਏ. ਆਰਜ਼ ਆਨਲਾਈਨ ਭਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
ਜਾਰੀ ਕੀਤਾ ਗਿਆ ਨੋਟੀਫਿਕੇਸ਼ਨ👇👇👇👇👇👇























