ਕਿਸਾਨ ਜੱਥੇਬੰਦੀਆਂ ਦੀ ਮੁੱਖ ਮੰਤਰੀ ਚੰਨੀ ਨਾਲ ਬੈਠਕ
ਪੰਜਾਬ ਸਰਕਾਰ ਨੇ ਵਧਾਇਆ ਗੁਲਾਬੀ ਸੂੰਡੀ ਨਾਲ ਖਰਾਬ ਨਰਮੇ ਦੀ ਫਸਲ ਦਾ ਮੁਆਵਜ਼ਾ
ਚੰਡੀਗੜ੍ਹ,17 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਗੁਲਾਬੀ ਸੂੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ 12 ਹਜ਼ਾਰ ਪ੍ਰਤੀ ਏਕੜ ਤੋਂ ਵਧਾ ਕੇ 17 ਹਜ਼ਾਰ ਪ੍ਰਤੀ ਏਕੜ ਕਰ ਦਿੱਤਾ ਹੈ।






















