ਚੰਡੀਗੜ੍ਹ, 1 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ 550 ਪੌਦੇ ਲਗਾਉਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ 12,986 ਪਿੰਡਾਂ ਵਿਚ 76 ਲੱਖ ਤੋਂ ਵੱਧ ਪੌਦੇ ਲਾਏ ਗਏ ਹਨ।
A year back I promised to plant 550 saplings across all the villages of Punjab. Pleased to share that we have completed plantation of 76 lakh+ saplings in 12986 villages thus completing my promise. Now I would urge everyone to take care of these samplings. pic.twitter.com/vYljxiZ4Vc
— Capt.Amarinder Singh (@capt_amarinder) October 1, 2019