ਪੰਜਾਬ ਸਰਕਾਰ ਨੇ 26 ਅਗਸਤ ਨੂੰ ਫਿਰ ਸੱਦੀ ਕੈਬਨਿਟ ਮੀਟਿੰਗ
ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਮੀਟਿੰਗ
ਚੰਡੀਗੜ੍ਹ, 17ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਇਕ ਵਾਰ ਫਿਰ ਮੰਤਰੀ ਪ੍ਰੀਸ਼ਦ ਦੀ 26 ਅਗਸਤ ,ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 3ਵਜੇ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ। ਜਾਰੀ ਕੀਤੇ ਗਏ ਨੋਟਿਸ ਵਿੱਚ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕਰਨ ਲਈ ਕਿਹਾ ਗਿਆ ਹੈ।

























