ਪੰਜਾਬ ਸਰਕਾਰ ਨੇ 6 ਜ਼ਿਲ੍ਹਿਆਂ ਨੂੰ ਛੱਡ ਬਾਕੀ ਸਾਰਿਆਂ ਵਿੱਚੋਂ ਹਟਾਏ ਵਧੀਕ ਡਿਪਟੀ ਕਮਿਸ਼ਨਰਾਂ,ਸ਼ਹਿਰੀ ਵਿਕਾਸ
ਚੰਡੀਗੜ੍ਹ,27 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ 6ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਮੁਹਾਲੀ ਨੂੰ ਛੱਡ ਕੇ ਬਾਕੀ ਸਾਰੇ 17 ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਹਟਾ ਦਿੱਤਾ ਹੈ। ਇਹਨਾਂ ਸਾਰਿਆਂ ਦੇ ਅਹੁਦੇ ਹੁਣ ਏਡੀਸੀ (ਜੀ) ਜਾਂ ਡਿਪਟੀ ਮਿਉਂਸੀਪਲ ਕਾਰਪੋਰੇਸ਼ਨ ਵਜੋਂ ਡਿਵੋਲਵਡ ਕਰ ਦਿੱਤੇ ਗਏ ਹਨ।