• Latest
  • Trending
ਪੰਜਾਬ ਸਰਕਾਰ ਪਰਾਲੀ ਨੂੰ ਅੱਗ ਨਾ ਲਾਉਣ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਦੇਵੇਗੀ ਸਬਸਿਡੀ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਨਾ ਲਾਉਣ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਦੇਵੇਗੀ ਸਬਸਿਡੀ: ਕੁਲਦੀਪ ਸਿੰਘ ਧਾਲੀਵਾਲ

4 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

9 minutes ago
International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

15 minutes ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

24 minutes ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

39 minutes ago
Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

48 minutes ago
Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

11 hours ago
ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

11 hours ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

12 hours ago
IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

12 hours ago
Hindi News
English News
Sunday, June 21, 2026
No Result
View All Result
33 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਨਾ ਲਾਉਣ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਦੇਵੇਗੀ ਸਬਸਿਡੀ: ਕੁਲਦੀਪ ਸਿੰਘ ਧਾਲੀਵਾਲ

July 28, 2022
in ADMINISTRATION, ਸਿਆਸੀ, ਕਪੂਰਥਲਾ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਪ੍ਰਸ਼ਾਸਨਿਕ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਪੰਜਾਬ ਸਰਕਾਰ ਪਰਾਲੀ ਨੂੰ ਅੱਗ ਨਾ ਲਾਉਣ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਦੇਵੇਗੀ ਸਬਸਿਡੀ: ਕੁਲਦੀਪ ਸਿੰਘ ਧਾਲੀਵਾਲ

ਕਿਸਾਨਾਂ ਸਬਸਿਡੀ ਦੀ ਸਹੂਲਤ ਦੇਣ ਲਈ ਆਨਲਾਈਨ ਪੋਰਟਲ ਕੀਤਾ ਲਾਂਚ

ਖੇਤੀਬਾੜੀ ਮੰਤਰੀ ਵੱਲੋਂ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ‘ਤੇ ਸਬਸਿਡੀ ਸਹੂਲਤ ਲੈਣ ਦੀ ਅਪੀਲ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ)-:ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ‘ਤੇ ਰੋਕ ਲਗਾਉਣ ਸਬੰਧੀ ਯਤਨਾਂ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਸਤੇ ਸਕੀਮ ਸ਼ੁਰੂ ਕੀਤੀ ਹੈ।
ਇਸ ਸਕੀਮ ਤਹਿਤ ਆਨਲਾਈਨ ਅਪਲਾਈ ਕਰਨ ਲਈ ਪੋਰਟਲ ਲਾਂਚ ਕਰਦਿਆਂ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨਾਂ ਅਤੇ ਕਿਸਾਨ ਸਮੂਹਾਂ ਨੂੰ ਮਸ਼ੀਨਰੀ ਦੀ ਕੀਮਤ ‘ਤੇ ਕ੍ਰਮਵਾਰ 50 ਫੀਸਦ ਅਤੇ 80 ਫੀਸਦ ਸਬਸਿਡੀ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਆਨਲਾਈਨ ਪੋਰਟਲ http://agrimachinerypb.com  ਕਿਸਾਨਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਬਸਿਡੀ ਲਈ ਅਪਲਾਈ ਕਰਨ ਦੀ ਸਹੂਲਤ ਦੇਵੇਗਾ।

ਉਨ੍ਹਾਂ ਕਿਹਾ ਕਿ ਇਹ ਇੱਕ ਵਿਆਪਕ ਪੋਰਟਲ ਹੈ ਜੋ ਸਬਸਿਡੀ ਦੀ ਵੰਡ ਲਈ ਅਰਜ਼ੀਆਂ ਜਮ੍ਹਾ ਕਰਨ/ਮਸ਼ੀਨਰੀ ਦੀ ਚੋਣ/ਪ੍ਰਵਾਨਗੀ ਜਾਰੀ ਕਰਨ ਤੋਂ ਲੈ ਕੇ ਸਾਰੇ ਪਹਿਲੂਆਂ ਨੂੰ ਕਵਰ ਕਰਦਾ ਹੈ।

ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਫਸਲੀ ਰਹਿੰਦ-ਖੂਹੰਦ ਉਪਕਰਨਾਂ ਦੀ ਉਪਲਬਧਤਾ ਵਧਾਉਣ ਵਿੱਚ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਇੱਛੁਕ ਕਿਸਾਨ ਸਬਸਿਡੀ ਦਾ ਲਾਭ ਲੈਣ ਲਈ 15 ਅਗਸਤ, 2022 ਤੱਕ ਆਪਣੀਆਂ ਅਰਜ਼ੀਆਂ agrimachinerypb.com ਪੋਰਟਲ ‘ਤੇ ਜਮ੍ਹਾਂ ਕਰਵਾ ਸਕਦੇ ਹਨ।
ਖੇਤ ਵਿੱਚ ਹੀ ਅਤੇ ਖੇਤ ਤੋਂ ਬਾਹਰ ਪਰਾਲੀ ਦੇ ਪ੍ਰਬੰਧਨ ਲਈ ਉਪਕਰਨਾਂ ਦੀ ਉਪਲਬਧਤਾ ਵਧਣ ਨਾਲ ਹਵਾ ਪ੍ਰਦੂਸ਼ਣ ਘਟੇਗਾ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਜਿਸ ਦੇ ਸਿੱਟੇ ਵਜੋਂ ਖਾਦਾਂ ਦੀ ਲੋੜ ਘਟੇਗੀ ਅਤੇ ਖੇਤਾਂ ਵਿੱਚ ਲਾਭਦਾਇਕ ਸੂਖਮ ਜੀਵਾਣੂਆਂ ਦੀ ਗਿਣਤੀ ਵਧੇਗੀ।
ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰਨ ਤਾਂ ਜੋ ਝੋਨੇ ਦੀ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਖਤਮ ਕੀਤਾ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 21, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

by Ranjit Singh
June 21, 2026
0

International: ਲੇਬਨਾਨ 'ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ - ਕਿਹਾ ਕਿ ਅਮਰੀਕਾ ਇਜ਼ਰਾਈਲ ਨੂੰ ਰੋਕਣ...

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

by Ranjit Singh
June 21, 2026
0

National: ਯੋਗ ਦੇ ਰੰਗ 'ਚ ਰੰਗਿਆ ਦੇਸ਼, PM Modi ਨੇ ਕੋਲਕਾਤਾ 'ਚ 35,000 ਲੋਕਾਂ ਨਾਲ ਕੀਤਾ ਯੋਗਾ - ਅੰਤਰਰਾਸ਼ਟਰੀ ਯੋਗ...

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

by Ranjit Singh
June 21, 2026
0

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ - ਪਹਿਲੀ ਵਾਰ ਏਅਰਫੋਰਸ ਨੇ ਪਹੁੰਚਾਏ ਪੇਪਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 21, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

by Jaspreet Kaur
1 week ago
0

FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ ਨਵੀ ਦਿੱਲੀ, 12 ਜੂਨ 2026 (ਵਿਸ਼ਵ ਵਾਰਤਾ): ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 