• Latest
  • Trending
ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

7 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

51 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

1 hour ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

1 hour ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

1 hour ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

1 hour ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

2 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

3 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

February 13, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

ਸਾਰੇ 1365 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਕਾਰਜਾਂ ਦਾ ਲਿਆ ਜਾਇਜਾ, ਦਵਾਈਆਂ ਦੀ ਉਪਲਬਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨਾਂ ਨੂੰ ਹਦਾਇਤਾਂ

ਚੰਡੀਗੜ੍ਹ, 13 ਫਰਵਰੀ:

ਸੂਬੇ ਭਰ ਵਿੱਚ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰ (ਐਚ.ਡਬਲਯੂ.ਸੀ.) ਵਿਖੇ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜਰ, ਪੰਜਾਬ ਸਰਕਾਰ ਨੇ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਮਾਰਚ, 2019 ਤੱਕ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਿਨ ਹੱਬ ਨਾਲ ਜੋੜਨ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ 1365 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ, ਪੰਜਾਬ ਸਰਕਾਰ ਹੁਣ ਦਿਹਾਤੀ ਖੇਤਰ ਵਿੱਚ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 300 ਕੇਂਦਰਾਂ ਨੂੰ ਟੈਲੀ ਮੈਡੀਸਿਨ ਹੱਬ ਨਾਲ ਜੋੜਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ ਦੇ ਸੈਕਟਰ 9 ਵਿਖੇ 5 ਡਾਕਟਰਾਂ ਅਤੇ 1 ਟੈਲੀ ਮੈਡੀਸਨ ਆਪਰੇਟਰ (ਟੀ.ਐੱਮ.ਓ.) ਦੀ ਨਿਗਰਾਨੀ ਹੇਠ ਟੈਲੀ ਮੈਡੀਸਿਨ ਹੱਬ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੀਐਮਓਜ ਨੂੰ ਸੀਡੈਕ ਮੁਹਾਲੀ ਵੱਲੋਂ ਸਿਖਲਾਈ ਦਿੱਤੀ ਗਈ ਹੈ। ਟੀ.ਐੱਮ.ਓਜ ਅੱਗੇ ਸੀ.ਐਚ.ਓਜ (ਕਮਿਊਨਿਟੀ ਹੈਲਥ ਅਫਸਰ) ਨੂੰ ਸਿਖਲਾਈ ਦੇਣਗੇ ਤਾਂ ਜੋ ਪਿੰਡਾਂ ਵਿੱਚ ਟੀ.ਐਮ.ਐੱਚ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

ਉਹਨਾਂ ਕਿਹਾ ਕਿ ਹੁਣ ਤੱਕ ਕੇਂਦਰਾਂ ਵਿੱਚ 35,62,492 ਮਰੀਜਾਂ ਦੀ ਓਪੀਡੀ ਦਰਜ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇਹਨਾਂ ਕੇਂਦਰਾਂ ਵਿਖੇ ਸੇਵਾਵਾਂ ਵਿੱਚ ਵਾਧਾ ਕਰਨ ਲਈ 27 ਦਵਾਈਆਂ ਅਤੇ 6 ਡਾਈਗਨੋਸਟਿਕ ਟੈਸਟ ਜਿਵੇਂ ਐਚਬੀ ਟੈਸਟ, ਬਲੱਡ ਸੂਗਰ ਟੈਸਟ, ਗਰਭ ਟੈਸਟ ਕਿੱਟ, ਯੂਰੇਨ ਐਲਬਮਿਨ ਟੈਸਟ, ਥੁੱਕ ਦੇ ਟੈਸਟਾਂ ਦੇ ਨਾਲ ਨਾਲ ਲੰਮੀਆਂ ਚੱਲਣ ਵਾਲੀਆਂ ਬਿਮਾਰੀਆਂ ਲਈ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਲਾਜ ਅਤੇ ਦਵਾਈਆਂ ਪ੍ਰਾਪਤ ਕਰਨ ਲਈ ਦੂਰ ਨਾ ਜਾਣਾ ਪਵੇ। ਉਹਨਾਂ ਸਾਰੇ ਸਿਵਲ ਸਰਜਨਾਂ ਨੂੰ ਇਹਨਾਂ ਕੇਂਦਰਾਂ ਵਿੱਚ ਦਵਾਈਆਂ ਦੀ ਉਪਲਬਤਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਵੀ ਦਿੱਤੀਆਂ।

ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 12 ਬਿਮਾਰੀਆਂ ਦੇ ਇਲਾਜ ਤੋਂ ਇਲਾਵਾ ਜੋਖਮ ਵਾਲੀ ਅਬਾਦੀ ਵਿੱਚ ‘ਕਮਿਊਨਿਟੀ ਬੇਸਡ ਅਸੈਸਮੈਂਟ ਚੈੱਕਲਿਸਟ’ ‘ਤੇ ਏ.ਐੱਨ.ਐੱਮਜ਼ ਅਤੇ ਆਸਾ ਵੱਲੋਂ ਗੈਰ-ਸੰਚਾਰਿਤ ਬਿਮਾਰੀਆਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਜਿਨ੍ਹਾਂ ਲੋਕਾਂ ਵਿੱਚ ਗੈਰ-ਸੰਚਾਰਿਤ ਬਿਮਾਰੀਆਂ ਦਾ ਖਤਰਾ ਪਾਇਆ ਗਿਆ, ਉਹਨਾਂ ਦੀ ਜਾਂਚ ਸਿਹਤ ਕੇਂਦਰ-ਸਬ ਸੈਂਟਰ ਵਿਖੇ ਜਾਂਚ ਲਈ ਆਊਟਰੀਚ ਕੈਂਪਾਂ, ਪੀਐਚਸੀ/ਸੀਐਚਸੀ ਵਿੱਚ ਭੇਜਿਆ ਗਿਆ।

ਗੈਰ-ਸੰਚਾਰਿਤ ਬਿਮਾਰੀਆਂ ਨਾਲ ਗ੍ਰਸਤ ਮਰੀਜਾਂ ਬਾਰੇ ਚਾਨਣਾ ਪਾਉਂਦਿਆਂ ਸ. ਸਿੱਧੂ ਨੇ ਦੱਸਿਆ ਕਿ ਸਕ੍ਰੀਨਿੰਗ ਪ੍ਰੋਗਰਾਮ ਦੌਰਾਨ ਹਾਈਪਰਟੈਨਸਨ (ਬਲੱਡ ਪ੍ਰੈਸ਼ਰ) ਦੇ 1,25,776 ਮਰੀਜ, ਸੂਗਰ ਦੇ 73,150 ਮਰੀਜ, ਮੂੰਹ ਦੇ ਕੈਂਸਰ ਦੇ 403 ਮਰੀਜ਼, ਬ੍ਰੈਸਟ ਕੈਂਸਰ ਦੇ 522 ਮਰੀਜ, ਬੱਚੇਦਾਨੀ ਦੇ ਕੈਂਸਰ ਦੇ 504 ਮਰੀਜ ਪਾਏ ਗਏ। ਉਨ੍ਹਾਂ ਕਿਹਾ ਕਿ ਹਾਈਪਰਟੈਨਸਨ ਵਾਲੇ ਮਰੀਜਾਂ ਨੂੰ ਇਹਨਾਂ ਕੇਂਦਰਾਂ ਵਿਚ ਘੱਟੋ ਘੱਟ 10 ਦਿਨਾਂ ਲਈ ਦਵਾਈ ਦਿੱਤੀ ਗਈ।

ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਜਾਂਚ ਕੀਤੇ ਮਰੀਜਾਂ ਨੂੰ ਆਪਰੇਸ਼ਨ ਤੇ ਸਰਜਰੀ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਗੇ ਰੈਫਰ ਕੀਤਾ ਗਿਆ ਅਤੇ ਦੂਜੇ ਦਰਜੇ ਦੀਆਂ ਸਿਹਤ ਸੇਵਾਵਾਂ ਲਈ ਇਲਾਜ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਜਾਨਾ ਸਿਹਤ ਕੇਂਦਰਾਂ ਦੇ ਪੋਰਟਲ ‘ਤੇ ਸਾਰੇ ਰਿਕਾਰਡਾਂ ਦਾ ਡਿਜੀਟਾਈਜੇਸਨ ਵੀ ਕੀਤਾ ਜਾ ਰਿਹਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

by Ranjit Singh
1 week ago
0

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ - ਭਾਰਤ ਨੇ 113 ਦੌੜਾਂ ’ਤੇ ਗੁਆਈਆਂ 7 ਵਿਕਟਾਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 