• Latest
  • Trending
ਪੰਜਾਬ ਸਰਕਾਰ ਬਦਲੇਗੀ  ਜਾਤੀ ਜਾਂ ਫਿਰਕੇ ਦੇ ਨਾਮ ਤੇ ਚੱਲ ਰਹੇ 56 ਸਕੂਲਾਂ ਦੇ ਨਾਮ

4 years ago
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

37 minutes ago
International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

1 hour ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

3 hours ago
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

13 hours ago
Hindi News
English News
Thursday, September 17, 2026
No Result
View All Result
30 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਬਦਲੇਗੀ  ਜਾਤੀ ਜਾਂ ਫਿਰਕੇ ਦੇ ਨਾਮ ਤੇ ਚੱਲ ਰਹੇ 56 ਸਕੂਲਾਂ ਦੇ ਨਾਮ

December 30, 2022
in ADMINISTRATION, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ
ਪੰਜਾਬ ਸਰਕਾਰ ਬਦਲੇਗੀ  ਜਾਤੀ ਜਾਂ ਫਿਰਕੇ ਦੇ ਨਾਮ ਤੇ ਚੱਲ ਰਹੇ 56 ਸਕੂਲਾਂ ਦੇ ਨਾਮ

ਪੰਜਾਬ ਸਰਕਾਰ ਬਦਲੇਗੀ  ਜਾਤੀ ਜਾਂ ਫਿਰਕੇ ਦੇ ਨਾਮ ਤੇ ਚੱਲ ਰਹੇ 56 ਸਕੂਲਾਂ ਦੇ ਨਾਮ

ਚੰਡੀਗੜ੍ਹ 30 ਦਸੰਬਰ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਚਲਾਏ ਗਈ ਸਰਕਾਰੀ ਸਕੂਲਾਂ ਦੇ ਨਾਮ ਜੋ ਕਿ ਕਿਸੇ ਜਾਤੀ ਜਾਂ ਭਾਈਚਾਰੇ ਨਾਲ ਸੰਬੰਧਿਤ ਹਨ ਦੀ ਮੁਹਿੰਮ ਤਹਿਤ ਹਣ ਪੰਜਾਬ ਸਰਕਾਰ ਵੱਲੋਂ  56 ਸਰਕਾਰੀ ਪ੍ਰਾਇਮਰੀ ਸਕੂਲਾਂ  ਦਾ ਨਾਮ ਬਦਲਣ ਦੇ ਹੁਕਮ ਦਿੱਤੇ ਹਨ। ਦੱਸ ਦਈ ਕਿ  ਰਾਜ ਦੇ ਸਿੱਖਿਆ ਵਿਭਾਗ ਵੱਲੋਂ ਇਹ ਕਦਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਸੂਚੀ ਮੰਗਣ ਤੋਂ ਇੱਕ ਮਹੀਨੇ ਬਾਅਦ ਲਿਆ ਗਿਆ ਹੈ, ਜਿਨ੍ਹਾਂ ਦਾ ਨਾਂ ਕਿਸੇ ਵਿਸ਼ੇਸ਼ ਜਾਤੀ ਜਾਂ ਫਿਰਕੇ ਦੇ ਨਾਂ ‘ਤੇ ਰੱਖਿਆ ਗਿਆ ਹੈ ਜਾਂ ਉਨ੍ਹਾਂ ਦੇ ਨਾਂ ‘ਤੇ ਕੋਈ ਇਤਰਾਜ਼ਯੋਗ ਸ਼ਬਦ ਹੈ। ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ ਅਜਿਹੇ 56 ਪ੍ਰਾਇਮਰੀ ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਨੂੰ ਜਾਤੀ ਜਾਂ ਫਿਰਕੇ ਦਾ ਹਵਾਲਾ ਛੱਡ ਕੇ ਨਵਾਂ ਨਾਂ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਣ ਇਹਨਾਂ ਦੇ ਨਾਲ ਆਜ਼ਾਦੀ ਘੁਲਾਟੀਆਂ ਜਾਂ ਹੋਰ ਉੱਘੀਆਂ  ਸ਼ਖ਼ਸ਼ਿਅਤਾਂ ਦੇ ਨਾਮ ਤੇ ਰੱਖੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

by Ranjit Singh
September 17, 2026
0

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ - ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 17, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17...

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

by Ranjit Singh
September 17, 2026
0

Punjab 'ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ - *ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ...

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

by Ranjit Singh
September 17, 2026
0

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ - ਪੈਟਰੋਲ, ਬਿਜਲੀ, ਪਾਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

by Ranjit Singh
September 17, 2026
0

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ - ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ...

Most Popular

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 