• Latest
  • Trending
ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਣਕ ਦੀ ਵਾਢੀ ਅਤੇ ਖਰੀਦ ਮੌਕੇ ਮੰਡੀਆਂ ’ਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ

ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਣਕ ਦੀ ਵਾਢੀ ਅਤੇ ਖਰੀਦ ਮੌਕੇ ਮੰਡੀਆਂ ’ਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ

6 years ago
Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

9 hours ago
ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

10 hours ago
’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

11 hours ago
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

11 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

11 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

11 hours ago
ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

11 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

11 hours ago
‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

11 hours ago
ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

11 hours ago
Hindi News
English News
Tuesday, July 14, 2026
No Result
View All Result
30 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਣਕ ਦੀ ਵਾਢੀ ਅਤੇ ਖਰੀਦ ਮੌਕੇ ਮੰਡੀਆਂ ’ਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ

April 15, 2020
in ਖਬਰਾਂ, ਖੇਤੀਬਾੜੀ, ਪੰਜਾਬ
ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਣਕ ਦੀ ਵਾਢੀ ਅਤੇ ਖਰੀਦ ਮੌਕੇ ਮੰਡੀਆਂ ’ਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਵਲੋਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੁਰਜ਼ੋਰ ਅਪੀਲ

ਬਟਾਲਾ, 15 ਅਪ੍ਰੈਲ ( ਵਿਸ਼ਵ ਵਾਰਤਾ ) – ਪੰਜਾਬ ਸਰਕਾਰ ਵਲੋਂ ਅੱਜ 15 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਗਈ ਹੈ। ਪਰ ਸੂਬੇ ਵਿਚ ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਖੇਤਾਂ ਅਤੇ ਮੰਡੀਆਂ ਵਿਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ ਕੀਤੀਆਂ ਗਈਆਂ ਹਨ।

ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਦੂਨੀਆਂ ਭਰ ਵਿਚ ਫੈਲੇ ਹੋਏ ਘਾਤਕ ਕੋਰੋਨਾ ਵਾਇਰਸ ਤੋਂ ਆਪਣੇ ਆਪ ਅਤੇ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਸਾਨੂੰ ਖੇਤਾਂ ਅਤੇ ਦਾਣਾ ਮੰਡੀਆਂ ਵਿਚ ਸਾਵਧਾਨੀਆਂ ਪੂਰੀ ਸਖਤੀ ਨਾਲ ਵਰਤਣੀਆਂ ਪੈਣਗੀਆਂ। ਮੰਤਰੀ ਨੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ਪਿੰਡਾ ਵਿਚ ਪੋਸਟਰ ਲਾਏ ਜਾ ਰਹੇ ਹਨ, ਇਸ ਤੋਂ ਇਲਾਵਾ ਰੋਜ਼ਾਨਾ ਸੋਸ਼ਲ ਮੀਡੀਆ ਅਤੇ ਵਟਸਐਪ ਰਾਹੀਂ ਲੋਕਾਂ ਨੂੰ ਪੇਂਡੂ ਵਿਕਾਸ ਵਿਭਾਗ ਵਲੋਂ ਜਾਗਰੂਕ ਕੀਤਾ ਜਾਵੇਗਾ।
ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਅਨੁਸਾਰ ਕਣਕ ਦੀ ਵਾਢੀ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਹੋਵੇਗਾ। ਸਰਕਾਰ ਵਲੋਨ ਜਾਰੀ ਕੀਤੀਆਂ ਸਾਵਧਾਨੀਆਂ ਦੇ ਅਨੁਸਾਰ ਫ਼ਸਲ ਵੱਢਣ ਸਮੇਂ ਕਾਮੇ ਇੱਕ ਦੂਜੇ ਤੋਂ ਘੱਟੋ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣ, ਥੋੜੇ-ਥੋੜੇ ਸਮੇਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਧੋਂਦੇ ਰਹਿਣ, ਆਪਣੇ ਹੱਥਾਂ ਨੂੰ ਮੂੰਹ, ਅੱਖਾਂ ਅਤੇ ਨੱਕ ਨੂੰ ਲਾਉਣ ਤੋਂ ਪ੍ਰਹੇਜ਼ ਕਰਨ, ਕੰਮ ਕਰਦੇ ਸਮੇਂ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਖਾਣ ਪੀਣ ਸਮੇਂ ਵੀ ਇੱਕ ਦੂਜੇ ਤੋਂ ਉਚਿਤ ਦੂਰੀ ਬਣਾ ਕੇ ਬੈਠਣ, ਖੇਤਾਂ ਅਤੇ ਮੰਡੀਆਂ ਵਿੱਚ ਬਿਲੁਕਲ ਵੀ ਨਾ ਥੁੱਕਣ ਕਿਉਂਕਿ ਥੱੁਕਣ ਨਾਲ ਕਰੋਨਾ ਵਾਇਰਸ ਫੈਲਣ ਦਾ ਖਤਰਾ ਵਧਦਾ ਹੈ।
ਇੰਨਾਂ ਤੋਂ ਇਲਾਵਾ ਸਿਰਫ਼ ਉਹੀ ਕਿਸਾਨ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਉਣ ਜਿਨਾਂ ਨੂੰ ਆੜਤੀਆਂ ਵੱਲੋਂ ਹੋਲੋਗਰਾਮ ਵਾਲੀ ਪਰਚੀ ਦਿੱਤੀ ਗਈ ਹੋਵੇ, ਬਿਨਾਂ ਹੋਲੋਗਰਾਮ ਵਾਲੀ ਪਰਚੀ ਤੋਂ ਕਣਕ ਮੰਡੀ ਵਿੱਚ ਦਾਖ਼ਲ ਨਹੀਂ ਹੋਣ ਦਿੱਤੀ ਜਾਵੇਗੀ, ਮੰਡੀ ਵਿੱਚ ਲਿਜਾਈ ਜਾ ਰਹੀ ਕਣਕ ਨਿਸ਼ਚਿਤ ਕੀਤੀ ਥਾਂ ਉੱਪਰ ਹੀ ਉਤਾਰੀ ਜਾਵੇ, ਟਰੈਕਟਰ ਉੱਪਰ ਡਰਾਈਵਰ ਤੋਂ ਬਿਨਾਂ ਹੋਰ ਕੋਈ ਵਿਅਕਤੀ ਨਾ ਬੈਠੇ, ਟਰਾਲੀ ਵਿੱਚ ਘੱਟੋ ਘੱਟ ਲੇਬਰ ਹੀ ਬੈਠੇ ਅਤੇ ਉਹ ਉਚਿਤ ਦੂਰੀ ਬਣਾ ਕੇ ਬੈਠਣ।
ਮੰਡੀ ਵਿਚ ਰੱਖਣ ਵਾਲੀਆਂ ਸਾਵਧਾਨੀਆਂ ਮੰਡੀ ਵਿੱਚ ਖਾਣ ਪੀਣ ਦੀਆਂ ਦੁਕਾਨਾਂ ਉੱਤੇ ਇਕੱਠ ਨਾ ਕੀਤਾ ਜਾਵੇ, ਦੁਕਾਨਦਾਰ ਵੀ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਸਾਰੇ ਵਿਅਕਤੀ ਖਾਣ-ਪੀਣ ਲਈ ਆਪਣੇ ਆਪਣੇ ਬਰਤਨ ਹੀ ਵਰਤਣ, ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਬੁਖਾਰ  ਆਦਿ ਦੀ ਸ਼ਿਕਾਇਤ ਹੈ ਤਾਂ ਉਸ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾਣਾ ਚਾਹੀਦਾ ਹੈ, ਜੇ ਸੰਭਵ ਹੋਵੇ ਤਾਂ ਖੇਤਾਂ ਅਤੇ ਪਿੰਡ ਦੀ ਮੰਡੀ ਵਿੱਚ ਉਸੇ ਪਿੰਡ ਦਲੂਲੂੀ ਲੇਬਰ ਹੀ ਲਾਈ ਜਾਵੇ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਸਮੂਹ ਕਿਸਾਨ ਵੀਰਾਂ, ਆੜਤੀਆਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਖੇਤਾਂ ਅਤੇ ਮੰਡੀਆਂ ਵਿਚ ਉਪਰੋਕਤ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 14-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

by Jaspreet Kaur
July 13, 2026
0

'ਜੁਰਾਸਿਕ ਪਾਰਕ' ਫੇਮ ਐਕਟਰ ਸੈਮ ਨੀਲ ਦਾ ਦਿਹਾਂਤ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕਾਂ ਨੂੰ...

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

by Jaspreet Kaur
July 13, 2026
0

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ 'ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ ਅਮਰੀਕਾ, 13 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 14-07-2026 |...

Most Popular

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 