• Latest
  • Trending
ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ : ਚੰਨੀ

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ : ਚੰਨੀ

7 years ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

3 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

49 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ : ਚੰਨੀ

August 13, 2019
in ਪੰਜਾਬ
ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ : ਚੰਨੀ

  • ਪੰਜਾਬੀ ਕਲਾਕਾਰ ਫਿਲਮਾਂ ਅਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਪੇਸ਼ ਕਰਕੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ: ਚੰਨੀ
  • ਸਭਿਆਚਰ ਅਤੇ ਸੈਰ ਸਪਾਟਾ ਮੰਤਰੀ ਚੰਨੀ ਵਲੋਂ ਕਲਾਕਾਰਾਂ ਨੂੰ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ ਦੀ ਅਪੀਲ
  • ਲੋਕ ਗਾਇਕ ਪੰਮੀ ਬਾਈ ਵਲੋਂ ਸਭਿਆਚਰ ਅਤੇ ਸੈਰ ਸਪਾਟਾ ਮੰਤਰੀ ਚੰਨੀ ਨਾਲ ਮੁਲਾਕਾਤ ਕਰਕੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਖਿਲਾਫ ਲੋਕ ਲਹਿਰ ਖੜੀ ਕਰਨ ਦਾ ਸੱਦਾ
  • ਪੰਮੀ ਬਾਈ ਵਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਪੰਜਾਬ ਸਰਕਾਰ ਵਲੋਂ ਉਠਾਏ ਜਾ ਰਹੇ ਹਰ ਫੈਸਲੇ ਦੀ ਹਮਾਇਤ ਦਾ ਐਲਾਨ  

ਚੰਡੀਗੜ, 13 ਅਗਸਤ: ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਅਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ। ਪੰਜਾਬ ਸਰਕਾਰ ਇਸ ਨੂੰ ਠੱਲ ਪਾਉਣ ਲਈ ਜਲਦ ਹੀ ਸਖਤ ਕਾਨੂੰਨ ਵੀ ਲੈ ਕੇ ਆ ਰਹੀ ਹੈ। ਅੱਜ ਉੱਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਵਿਸੇਸ਼ ਤੌਰ ‘ਤੇ ਸਭਿਆਚਾਰਕ ਮਾਮਲਿਆਂ ਮੰਤਰੀ ਨਾਲ ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ ਮੁਲਾਕਾਤ ਕਰਨ ਪਹੁੰਚੇ, ਜਿੰਨਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।

ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚੰਨੀ ਨੇ ਇਸ ਮੌਕੇ ਨਸ਼ਿਆਂ ਦੀ ਦਲਦਲ ਵਿਚ ਧਸੀ ਪੰਜਾਬ ਦੀ ਨੌਜਵਾਨ ਪੀੜ•ੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਪੰਜਾਬੀ ਕਲਾਕਾਰਾਂ ਨੇ ਫਿਲਮਾਂ ਅਤੇ ਗੀਤਾਂ ਰਾਹੀਂ ਬਹੁਤ ਉਤਸ਼ਾਹਿਤ ਕੀਤਾ ਹੈ। ਉਨ•ਾਂ ਕਿਹਾ ਕਿ ਇਹ ਵੀ ਇੱਕ ਵੱਡਾ ਕਾਰਨ ਹੈ ਕਿ ਨੌਜਵਾਨ ਪੀੜ•ੀ ਜੋ ਇੰਨਾਂ ਕਲਾਕਾਰਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ, ਇੰਨਾਂ ਦੇ ਗੀਤ ਅਤੇ ਫਿਲਮਾਂ ਦੇਖ ਕੇ ਨਸ਼ਿਆਂ ਵੱਲ ਬਹੁਤ ਜਲਦ ਅਕ੍ਰਸ਼ਿਤ ਹੋ ਜਾਂਦੇ ਹਨ। ਉਨ•ਾਂ ਕਿਹਾ ਕਿ ਇਸ ਲਈ ਇਹ ਹੋਰ ਵੀ ਜਰੂਰੀ ਹੈ ਕਿ ਪੰਜਾਬੀ ਕਲਾਕਾਰ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਕੰਮਾ ਵੱਲ ਉਤਸ਼ਾਹਿਤ ਨਾ ਕਰਨ।

ਸ. ਚੰਨੀ ਨੇ ਕਿਹਾ ਕਿ ਪੰਜਾਬੀ ਕਲਾਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬੀ ਸਭਿਆਚਾਰ ਦੀ ਅਸਲ ਵਧੀਆ ਤਸਵੀਰ ਦੁਨੀਆਂ ਭਰ ਦੇ ਲੋਕਾਂ ਅੱਗੇ ਪੇਸ਼ ਕਰਨ, ਜਿਸ ਨਾਲ ਪੰਜਾਬ ਦਾ ਨਾਮ ਦੁਨੀਆਂ ਭਰ ਵਿਚ ਹੋਰ ਉਭਰੇਗਾ। ਉਨ•ਾਂ ਨਾਲ ਹੀ ਕਿਹਾ ਕਿ ਜੇਕਰ ਕਲਾਕਾਰ ਫਿਲਮਾਂ ਅਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਪੇਸ਼ ਕਰਨਗੇ ਇਸ ਨਾਲ ਸੈਰ ਸਪਾਟਾ ਵੀ ਉਤਸ਼ਾਹਿਤ ਹੋਵੇਗਾ।

ਇਸ ਮੌਕੇ ਪੰਮੀ ਬਾਈ ਨੇ ਕਿਹਾ ਕਿ ਪੰਜਾਬੀ ਗਾਇਕੀ ਰਾਹੀਂ ਫੈਲਾਏ ਜਾ ਰਹੇ ਸਭਿਆਚਾਰ ਨੂੰ ਦੂਰ ਕਰਨ ਲਈ ਸਖਤ ਕਦਮ ਉਠਾਏ ਜਾਣ ਦੀ ਲੋੜ ਹੈ। ਉਨ•ਾਂ ਇਹ ਵੀ ਕਿਹਾ ਜੇਕਰ ਪੰਜਾਬ ਸਰਕਾਰ ਪੰਜਾਬੀ ਗੀਤਾਂ ਅਤੇ ਫਿਲਮਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਖਿਲਾਫ ਸਖਤ ਕਦਮ ਉਠਾਉਂਦੀ ਹੈ ਤਾਂ ਉਸ ਦੀ ਉਹ ਪੂਰਨ ਹਮਾਇਤ ਕਰਦੇ ਹਨ। ਇਸ ਮੌਕੇ ਪੰਮੀ ਬਾਈ ਨੇ ਪੰਜਾਬੀ ਸਭਿਆਚਾਰ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਖਿਲਾਫ ਲੋਕ ਲਹਿਰ ਖੜੀ ਕੀਤੀ ਜਾਵੇ ਅਤੇ ਅਜਿਹਾ ਕਰਨ ਵਾਲੇ ਕਲਾਕਾਰਾਂ ਦਾ ਸਮਜਿਕ ਬਾਈਕਾਟ ਕੀਤਾ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

by Ranjit Singh
November 14, 2026
0

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Most Popular

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
4 days ago
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 