• Latest
  • Trending
ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਜੇ.ਜੇ.ਐਕਟ ਅਧੀਨ ਮਾਮਲੇ ਦਰਜ ਕਰਨ ਦੇ ਹੁਕਮ

ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਜੇ.ਜੇ.ਐਕਟ ਅਧੀਨ ਮਾਮਲੇ ਦਰਜ ਕਰਨ ਦੇ ਹੁਕਮ

9 years ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

33 minutes ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

1 hour ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

3 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

3 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

4 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

4 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

6 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਜੇ.ਜੇ.ਐਕਟ ਅਧੀਨ ਮਾਮਲੇ ਦਰਜ ਕਰਨ ਦੇ ਹੁਕਮ

September 27, 2017
in ਪੰਜਾਬ
ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਜੇ.ਜੇ.ਐਕਟ ਅਧੀਨ ਮਾਮਲੇ ਦਰਜ ਕਰਨ ਦੇ ਹੁਕਮ

ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਜੇ.ਜੇ.ਐਕਟ ਅਧੀਨ ਮਾਮਲੇ ਦਰਜ ਕਰਨ ਦੇ ਹੁਕਮ
ਚੰਡੀਗੜ, 27 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਹਦਾਇਤਾਂ ਜਾਰੀ ਕਰਦਿਆਂ ਬੱਚਿਆਂ (ਨਾਬਾਲਗ) ਨੂੰ ਤੰਬਾਕੂ ਵੇਚਣ ਵਾਲਿਆਂ ਵਿਰੁੱਧ ‘ਜੁਵਨਾਈਲ ਜਸਟਿਸ ਐਕਟ 2015’ (ਜੇ.ਜੇ.ਐਕਟ) ਅਤੇ ‘ਸਿਗਰਟ ਐਂਡ ਅਦਰ ਤੰਬਾਕੂ ਐਕਟ 2003’ ( ਕੋਟਪਾ) ਅਧੀਨ ਮਾਮਲੇ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਵਰੁਣ ਰੂਜ਼ਮ ਕਮਿਸ਼ਨਰ ਫੂਡ ਐਂਡ ਸੇਫਟੀ ਨੇ ਕਿਹਾ ਕਿ ਇਸ ਬਹੁੱਤ ਜ਼ਰੂਰੀ ਹੈ ਕਿ ਪੁਲਿਸ ਵਿਭਾਗ  ‘ਜੇ.ਜੇ.ਐਕਟ’ ਅਤੇ ‘ਕੋਟਪਾ ਐਕਟ’ ਨੂੰ ਸਖਤੀ ਨਾਲ ਲਾਗੂ ਕਰੇ ਤਾਂ ਜੋ ਨੋਜੁਆਨਾਂ ਦਾ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।ਉਨਾਂ ਕਰ ਅਤੇ ਆਬਕਾਰੀ ਵਿਭਾਗ ਨੂੰ ਕਿਹਾ ਕਿ ਵਿਦੇਸ਼ਾਂ ਤੋਂ ਤਸਕਰੀ ਅਤੇ ਨਕਲੀ ਸਿਗਰਟ ਦੇ ਪੈਕਟਾਂ ਦੀ ਵਿਕਰੀ ਨੂੰ ਰੋਕਣ ਲਈ ਛਾਪੇਮਾਰੀ ਵਧਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਕੋਟਪਾ ਅਧੀਨ ਕਾਰਵਾਈ ਵੀ ਕੀਤੀ ਜਾਵੇ।
ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਦੀ ਅਹਿਮਿਅਤ ਸਬੰਧੀ ਸ੍ਰੀ ਰੂਜ਼ਮ ਨੇ ਕਿਹਾ ਕਿ ਸੂਬੇ ਵਿਚ ਜਿਲ•ਾ ਅਤੇ ਬਲਾਕ ਪੱਧਰ ‘ਤੇ ਨੋਜੁਆਨਾਂ ਅਤੇ ਆਮ ਲੋਕਾਂ ਨੂੰ ਤੰਬਾਕੈ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਵੇ।ਜਿਸ ਲਈ ਸਿਹਤ ਵਿਭਾਗ ਦਾ ਸੋਸ਼ਲ ਮੀਡੀਆ ਵਿੰਗ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੇਗਾ ਜਿਸ ਅਧੀਨ ਨੋਜੁਆਨਾਂ ਅਤੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਕਿਹਾ ਕਿ ਜੇਕਰ ਕੋਈ ਦੁਕਾਨਦਾਨ ਖਾਣ-ਪੀਣ ਵਾਲੀਆਂ ਚੀਜ਼ਾਂ ਨਾਲ ਸਿਗਰਟਾਂ ਦੀ ਵਿਕਰੀ ਕਰਦਾ ਹੈ ਤਾਂ ਉਨਾ ਦੇ ਲਾਇਸੈਂਸ ਕੀਤੇ ਜਾਣ। ਉਨਾ ਮੀਟਿੰਗ ਵਿਚ ਹਾਜਰ ਵਿਭਿੰਨ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਤੰਬਾਕੂ ਦੀ ਵਿਕਰੀ ਕਰਨ ਵਾਲਿਆਂ ਨੂੰੰ ਕਿਸੇ ਵੀ ਕੀਮਤ ‘ਤੇ ਨਾ ਬਖਸ਼ਿਆ ਜਾਵੇ। ਉਨਾ ਕਿਹਾ ਕਿ ਸਬੰਧਤ ਵਿਭਾਗ ਸੰਯੁਕਤ ਰੂਪ ਵਿਚ ਨੋਜੁਆਨਾਂ ਅਤੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ।
ਸ੍ਰੀ ਰੂਜ਼ਮ ਨੇ ਕਿਹਾ ਕਿ ਦੋਸ਼ਿਆਂ ਨੂੰ ਸਜਾ ਮਿਲਣ ਨਾਲ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਚ ਤੰਬਾਕੂ ਖਾਣ ਅਤੇ ਸਿਗਰਟ ਪੀਣ ਦੀ ਕਮੀ ਆਵੇਗੀ।। ਉਨਾ ਦੱਸਿਆ ਕਿ ‘ਗਲੋਬਲ ਬਾਲਗ ਸਰਵੇ ਰਿਪੋਰਟ’ (2009-10), ਅਨੁਸਾਰ ਪੰਜਾਬ ਵਿਚ ਹਰ ਸਾਲ 1,60,000 ਬੱਚੇ 18 ਸਾਲ ਦੀ ਉਮਰ ਤੋਂ ਪਹਿਲਾਂ ਹੀ ਤੰਬਾਕੂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਜੱਦਕਿ ਇਕ ਅਨੁਮਾਨ ਅਨੁਸਾਰ 42 ਫੀਸਦੀ ਲੋਕ 18 ਸਾਲ ਦੀ ਉਮਰ ਪੂਰੀ ਕਰਨ ਤੋਂ ਪਹਿਲਾਂ ਹੀ ਤੰਬਾਕੂ ਦੀ ਵਰਤੋਂ ਕਰਨ ਦੀ ਸ਼ੁਰੂਆਤ ਕਰ ਦਿੰਦੇ ਹਨ।
ਉਨਾ ਅੱਗੇ ਦੱਸਿਆ ਕਿ ‘ਜੁਵਨਾਈਲ ਜਸਟਿਸ ਐਕਟ’ ਦੇ ਸੈਕਸ਼ਨ 77 ਅਨੁਸਾਰ ਜੇਕਰ ਕੋਈ ਵਿਅਕਤੀ, ਕਿਸੇ ਵੀ ਕਾਰਨ, ਕਿਸੇ ਬੱਚੇ ਨੂੰ ਨਸ਼ੀਲਾ ਤਰਲ ਜਾਂ ਨਸ਼ੀਲੀ ਦਵਾਈ ਜਾਂ ਤੰਬਾਕੂ ਯੁਕਤ ਪਦਾਰਥ ਜਾਂ ਫਿਰ ਨਸ਼ੀਲਾ ਪਦਾਰਥ ਬਿਨਾ ਕਿਸੇ ਵਿਧੀਵੱਧ ਮੈਡੀਕਲ ਪ੍ਰੈਕਟੀਸ਼ਨਰ ਦੀ ਪ੍ਰਵਾਨਗੀ ਤੋਂ ਦਿੰਦਾ ਹੈ ਤਾਂ ਉਸ ਨੂੰ 7 ਸਾਲ ਤੱਕ ਦੀ ਸਜਾ ਅਤੇ 1 ਲੱਖ ਰਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।
ਇਸ ਮੀਟਿੰਗ ਵਿਚ ਏ.ਆਈ.ਜੀ. ਪੰਜਾਬ ਪੁਲਿਸ ਨਵੀਨ ਸੈਣੀ, ਸੰਯੁਕਤ ਡਾਇਰੈਕਟਰ ਕਿਰਤ ਐਮ.ਪੀ. ਬੇਰੀ, ਬਲਦੀਪ ਸਿੰਘ ਸਥਾਨਕ ਸਰਕਾਰਾਂ, ਸੁਰਿੰਦਰਜੀਤ ਸਿੰਘ ਲੀਗਲ ਮੈਟਰੋਲਾਜੀ, ਡਾ. ਉਮੰਗ ਭੱਟੀ ਸਟੇਟ ਅਫਸਰ ਕਰ ਅਤੇ ਆਬਾਕਾਰੀ , ਡਾ. ਅਰਨੀਤ ਕੌਰ ਵਧੀਕ ਡਾਇਰੈਕਟਰ ਸਿਹਤ, ਡਾ,ਰਾਕੇਸ਼ ਗੁਪਤਾ, ਪ੍ਰੋ. ਮਨਜੀਤ ਸਿੰਘ, ਡਾ. ਸੋਨੂੰ ਗੋਇਲ ਵਧੀਕ ਪ੍ਰੋਫੈਸਰ ਪੀ.ਜੀ.ਆਈ.ਐਮ.ਆਰ., ਸੁਸ਼ਮਾ ਸ਼ਰਮਾ ਡਿਪਟੀ ਡਾਇਰੈਟਰ ਸਕੂਲ ਸਿੱਖਿਆ ਅਤੇ ਸਬੰਧਤ ਵਿਭਾਗਾਂ ਦੇ ਅਫਸਰਾਂ ਤੋਂ ਇਲਾਵਾ ਕਈ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

by Jaspreet Kaur
November 6, 2026
0

Punjab 'ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ - ਯਾਤਰੀਆਂ ’ਚ ਮਚੀ ਹਫੜਾ-ਦਫੜੀ ਰਾਜਪੁਰਾ, 6 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

Most Popular

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

by Navjot
3 weeks ago
0

  ਟੋਯੋਟਾ, 19 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਨਿਸ਼ਾਨੇਬਾਜ਼ਾਂ ਮੋਨਾ ਅਗਰਵਾਲ ਅਤੇ ਅਵਨੀ ਲੇਖਾਰਾ ਨੇ ਸੋਮਵਾਰ ਨੂੰ ਇੱਥੇ 'ਆਈਚੀ ਪ੍ਰੀਫੈਕਚਰਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 