• Latest
  • Trending
ਪੰਜਾਬ ਸਰਕਾਰ ਵਲੋਂ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਵੈਕਸੀਨ ਦੀ ਸ਼ੁਰੁਆਤ

ਪੰਜਾਬ ਸਰਕਾਰ ਵਲੋਂ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਵੈਕਸੀਨ ਦੀ ਸ਼ੁਰੁਆਤ

9 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

2 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

2 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

3 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

4 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

6 hours ago
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

6 hours ago
National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

7 hours ago
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

7 hours ago
Hindi News
English News
Thursday, July 2, 2026
No Result
View All Result
31 °c
Chandigarh
35 ° Fri
35 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਵੈਕਸੀਨ ਦੀ ਸ਼ੁਰੁਆਤ

September 26, 2017
in ਖਬਰਾਂ
ਪੰਜਾਬ ਸਰਕਾਰ ਵਲੋਂ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਵੈਕਸੀਨ ਦੀ ਸ਼ੁਰੁਆਤ

ਚੰਡੀਗੜ, ਸਤੰਬਰ 26: ਰਾਜ ਵਿਚ ਸਰਵਾਈਕਲ ਕੈਂਸਰ ਤੋਂ ਅੋਰਤਾਂ ਨੂੰੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵਲੋਂ ਨਵੰਬਰ ਮਹੀਨੇ ਵਿਚ ਐਚ,ਪੀ.ਵੀ. ਵੈਕਸੀਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸੂਬੇ ਵਿਚ ਔਰਤਾਂ ਨੂੰ ਛਾਤੀ ਦੇ ਕੈਂਸਰ ਤੋਂ ਬਾਅਦ ਹੋਣ ਵਾਲਾ ਸਰਵਾਈਕਲ ਦੂਜਾ ਕੈਂਸਰ ਹੈ।

ਅੱਜ ਇਥੇ ਐਚ.ਪੀ.ਵੀ. ਸਬੰਧੀ ਤਕਨੀਕੀ ਮਾਹਿਰ ਗਰੁੱਪ ਦੀ ਆਯੋਜਿਤ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਸਰਕਾਰ ਕੈਂਸਰ ਤੋਂ ਪੀੜਤ ਮਰੀਜਾਂ ਨੂੰ ਹਰ ਸੰਭਵ ਮਦੱਦ ਅਤੇ ਇਲਾਜ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਪੜਨ ਵਾਲੀਆਂ ਸਾਰੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਸੁਰੱਖਿਅਤ ਕਰਨ ਲਈ ਐ.ਪੀ.ਵੀ. ਦੇ ਟੀਕੇ ਲਗਾਏ ਜਾਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਬਠਿੰਡਾ ਅਤੇ ਮਾਨਸਾ ਜ਼ਿਲਾ ਵਿਚ ਸਰਵਾਈਕਲ ਕੈਂਸਰ ਤੋਂ ਪੀੜਤ ਮਰੀਜਾਂ ਦੀ ਗਿਣਤੀ ਪੂਰੇ ਪੰਜਾਬ ਨਾਲੋਂ ਵੱਧ ਹੈ ਜਿਸ ਕਾਰਨ ਇਹ ਮੁਹਿੰਮ ਦਾ ਦੂਜਾ ਪੜਾਅ ਇਨ•ਾਂ ਦੋ ਜਿਲਿਆਂ ਵਿਚ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਲਿਆਂ ਵਿਖੇ ਦੂਜੇ ਪੜਾਅ ‘ਚ 6ਵੀਂ ਜਮਾਤ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਉਲੀਕੇ ਗਏ ਵਿਸ਼ੇਸ਼ ਪ੍ਰੋਗਰਾਮ ਅਧੀਨ ਟੀਕਾਕਰਣ ਕੀਤਾ ਜਾਵੇਗਾ।ਇਸ ਪ੍ਰੋਗਰਾਮ ਅਧੀਨ ਉਹਨਾਂ ਲੜਕੀਆਂ ਦਾ ਵੀ ਟੀਕਾਕਰਣ ਕੀਤਾ ਜਾਵੇਗਾ ਜਿਨ•ਾਂ ਨੂੰ ਪਹਿਲੇ ਪੜਾਅ ਵਿਚ ਟੀਕਾਕਰਣ ਕਰਕੇ ਸੁਰੱਖਿਅਤ ਕੀਤਾ ਗਿਆ ਸੀ।

ਮਹਿੰਦਰਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਅਧੀਨ ਤੈਨਾਤ ਮੈਡੀਕਲ ਅਫਸਰਾਂ ਨੂੰ ਮਾਹਿਰਾਂ ਵਲੋਂ ਲੋੜੀਂਦੀ ਐਚ.ਪੀ.ਵੀ. ਸਬੰਧੀ ਤਕਨੀਕੀ ਟ੍ਰੇਨਿੰਗ ਵੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਮਿੱਥੇ ਗਏ ਟੀਚੇ ਨੂੰ ਹਾਂਸਲ ਕਰਨ ਲਈ ਜ਼ਿਲਾ ਪੱਧਰ ‘ਤੇ ਕਮੇਟੀਆਂ ਗਠਿਤ ਕੀਤੀਆਂ ਜਾਣ ਤਾਂ ਜੋ ਦੂਜੇ ਸਕੂਲਾਂ ਵਿਚ ਸ਼ਿਫਟ ਹੋਇਆਂ ਵਿਦਿਆਰਥਣਾਂ ਨੂੰ ਟਰੈਕ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੜਕੀਆਂ ਦੇ ਮਾਪਿਆਂ ਨੂੰ ਵੀ ਟੀਕਾਕਰਣ ਕਰਨ ਬਾਰੇ ਸਿੱਖਿਅਤ ਕਰਕੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਕੀਤਾ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਇਹ ਵੈਕਸੀਨ ਯੂਨੀਸਫ ਦੀ ਅਗਵਾਈ ਅਧੀਨ ਖਰੀਦੀ ਗਈ ਹੈ ਜਦਕਿ ਇਸ ਸਬੰਧੀ ਤਕਨੀਕੀ ਮਾਰਗਦਰਸ਼ਨ ਵਿਸ਼ਵ ਸਿਹਤ ਸੰਸਥਾ ਵਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਕੈਂਸਰ ਵਿਰੁੱਧ ਪ੍ਰੋਗਰਾਮ ਅਧੀਨ ਦੂਜੇ ਪੜਾਅ ‘ਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਲਗਭਗ 20,000 ਵਿਦਿਆਰਥਣਾਂ ਦਾ ਟੀਕਾਕਰਣ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਦੁਆਰਾ ਟੀਕਾਕਰਣ ਪ੍ਰੋਗਰਾਮ ਅਧੀਨ ਇਹ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ ਸਿਹਤ ਮੰਤਰੀ ਨੇ ਮੀਟੰਗ ਦੌਰਾਨ ਕਿਹਾ ਕਿ ਇਹ ਟੀਕਾਕਰਣ ਕਮਨਿਊਟੀ ਹੈਲਥ ਸੈਂਟਰ, ਸਬ-ਡਿਵੀਜ਼ਨਲ ਹਸਪਤਾਲ ਅਤੇ ਜ਼ਿਲਾ ਹਸਪਤਾਲਾਂ ਵਿਚ ਮੈਡੀਕਲ ਅਫਸਰਾਂ ਵਲੋਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਵੈਕਸੀਨ ਕੀਮਤੀ ਹੋਣ ਸਦਕਾ ਆਮ ਲੋਕ ਇਸ ਨੂੰ ਖਰੀਦਣ ਵਿਚ ਅਸਮਰਥ ਹਨ ਜਿਸ ਲਈ ਇਸ ਵੈਕਸੀਨ ਦੀ ਸ਼ੁਰੂਆਤ ਰਾਜ ਸਰਕਾਰ ਵਲੋਂ ਕੀਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 2, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
July 2, 2026
0

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਪੰਜਾਬ ਵੱਲੋਂ...

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

by Jaspreet Kaur
July 2, 2026
0

ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ - ਪੜ੍ਹੋ ਕਿਹੜੇ ਕਿਹੜੇ ਆਗੂਆਂ ਦੀ ਕੀਤੀ ਗਈ ਨਿਯੁਕਤੀ ਚੰਡੀਗੜ੍ਹ,...

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

by Jaspreet Kaur
July 2, 2026
0

ਪੰਜਾਬ ਦੌਰੇ 'ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਿਆਸੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 2, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

by Ranjit Singh
6 days ago
0

Punjab: ਸੜਕਾਂ 'ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ 'ਤੇ ਹੋਵੇਗੀ ਵੱਡੀ ਕਾਰਵਾਈ - ਪੰਜਾਬ ਸਰਕਾਰ ਨੇ ਟ੍ਰੈਫਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 