• Latest
  • Trending
ਪੰਜਾਬ ਸਰਕਾਰ ਵਲੋਂ ਹੜ ਪਿੱਛੋਂ ਕੀਤੀ ਜਾਣ ਵਾਲੀ ਕਾਰਵਾਈ ਦਾ ਐਕਸ਼ਨ ਪਲਾਨ ਜਾਰੀ

ਪੰਜਾਬ ਸਰਕਾਰ ਵਲੋਂ ਹੜ ਪਿੱਛੋਂ ਕੀਤੀ ਜਾਣ ਵਾਲੀ ਕਾਰਵਾਈ ਦਾ ਐਕਸ਼ਨ ਪਲਾਨ ਜਾਰੀ

7 years ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

28 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

39 minutes ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

2 hours ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

4 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

5 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਹੜ ਪਿੱਛੋਂ ਕੀਤੀ ਜਾਣ ਵਾਲੀ ਕਾਰਵਾਈ ਦਾ ਐਕਸ਼ਨ ਪਲਾਨ ਜਾਰੀ

August 26, 2019
in ਪੰਜਾਬ
ਪੰਜਾਬ ਸਰਕਾਰ ਵਲੋਂ ਹੜ ਪਿੱਛੋਂ ਕੀਤੀ ਜਾਣ ਵਾਲੀ ਕਾਰਵਾਈ ਦਾ ਐਕਸ਼ਨ ਪਲਾਨ ਜਾਰੀ

ਪੰਜਾਬ ਸਰਕਾਰ ਵਲੋਂ ਹੜ ਪਿੱਛੋਂ ਕੀਤੀ ਜਾਣ ਵਾਲੀ ਕਾਰਵਾਈ ਦਾ ਐਕਸ਼ਨ ਪਲਾਨ ਜਾਰੀ
– ਸਾਧਾਰਨ ਜੀਵਨ ਮੁੜ ਬਹਾਲ ਕਰਨ ਲਈ ਨਿਰਦੇਸ਼
– ਪ੍ਰਭਾਵਿਤ ਨਾਗਰਿਕਾਂ ਦੀ ਆਰਥਿਕ, ਸਰੀਰਕ ਅਤੇ ਮਾਨਸਿਕ ਤੰਦਰੁਸਤੀ ‘ਤੇ ਧਿਆਨ ਕੇਂਦਰਿਤ
ਚੰਡੀਗੜ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਮਨੁੱਖਾਂ ਅਤੇ ਜਾਨਵਰਾਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਸਾਧਾਰਨ ਜੀਵਨ ਮੁੜ ਬਹਾਲ ਕਰਨ ਲਈ ਜ਼ਿਲ•ਾ ਪ੍ਰਸ਼ਾਸਨ ਜਲੰਧਰ ਵਲੋਂ ਹੜ•• ਪਿੱਛੋਂ ਪੋਸਟ ਫਲਡ ਐਕਸ਼ਨ ਪਲਾਨ ਜਾਰੀ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਇਹਨਾਂ ਨਿਰਦੇਸ਼ਾਂ ਨੂੰ ਤੁਰੰਤ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ, ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੂੰ ਦਿੱਤੀ। ਇਸੇ ਤਰ••ਾਂ ਕਪੂਰਥਲਾ, ਰੂਪਨਗਰ, ਫਿਰੋਜ਼ਪੁਰ, ਲੁਧਿਆਣਾ, ਫਾਜ਼ਿਲਕਾ ਅਤੇ ਮੋਗਾ ਸਮੇਤ ਹੜ•• ਪ੍ਰਭਾਵਿਤ ਇਲਾਕਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ।
ਦਿਸ਼ਾ ਨਿਰਦੇਸ਼ਾਂ ਵਿਚ ਸਪੱਸ਼ਟ ਦੱਸਿਆ ਗਿਆ ਹੈ ਕਿ ਪ੍ਰਭਾਵਿਤ ਨਾਗਰਿਕਾਂ ਦੀ ਆਰਥਿਕ, ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਧਿਆਨ ਰੱਖਿਆ ਜਾਵੇ। ਜ਼ਿਲ••ਾ ਪੱਧਰੀ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਨੂੰ ਸ਼੍ਰੇਣੀਬੱਧ ਕਰਦੇ ਹੋਏ ਸਿਵਲ ਸਰਜਨਾਂ ਨੂੰ ਕਿਹਾ ਗਿਆ ਹੈ ਕਿ ਹੜ••ਾਂ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ.ਈ.ਸੀ. ਕਾਰਵਾਈ ਕੀਤੀ ਜਾਵੇ ਜਿਸ ਵਿੱਚ ਨਿੱਜੀ ਸੁਰੱਖਿਆ ਜਿਵੇਂ ਪਾਣੀ ਉਬਾਲ ਕੇ ਵਰਤਣਾ, ਭੋਜਨ ਨੂੰ ਸਹੀ ਢੰਗ ਨਾਲ ਪਕਾਉਣਾ, ਚੰਗੀ ਤਰ••ਾਂ ਹੱਥ ਧੋਣੇ, ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਦੀ ਵਰਤੋਂ ਕਰਨਾ, ਨਿੱਜੀ ਸਫਾਈ ਅਤੇ ਆਲੇ ਦੁਆਲੇ ਦੀ ਸਫਾਈ ਬਾਰੇ ਜਾਣਕਾਰੀ ਸ਼ਾਮਲ ਹੈ। ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡਾਇਰੀਆ, ਉਲਟੀਆਂ, ਹੈਜ਼ਾ, ਵੈਕਟਬੋਰਨ ਬਿਮਾਰੀਆਂ ਜਿਵੇਂ ਮਲੇਰੀਆ, ਚਿਕਨਗੁਨੀਆ ਅਤੇ ਡੇਂਗੂ, ਚਮੜੀ ਅਤੇ ਅੱਖਾਂ ਦੀਆਂ ਬਿਮਾਰੀਆਂ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ। ਸੂਬਾ ਸਰਕਾਰ ਨੇ ਆਪਣੇ ਐਕਸ਼ਨ ਪਲਾਨ ਵਿੱਚ ਗੰਭੀਰ ਤਣਾਅ ਕਾਰਨ ਪੈਦਾ ਹੋਣ ਵਾਲੀਆਂ ਮਨੋਵਿਗਿਆਨਕ ਬਿਮਾਰੀਆਂ ਦੀ ਰੋਕਥਾਮ ਲਈ, ਹੜ•• ਪੀੜਤਾਂ ਦੇ ਮਨੋਬਲ ਨੂੰ ਵਧਾਉਣ ਲਈ ਮਾਹਰਾਂ ਨੂੰ ਸ਼ਾਮਲ ਕਰਨ ਦੀ ਸਿਫਾਰਸ਼ ਵੀ ਕੀਤੀ ਹੈ।
ਨਿਰਦੇਸ਼ਾਂ ਅਨੁਸਾਰ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਦੇ ਪ੍ਰਬੰਧਨ ਲਈ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਦਵਾਈਆਂ, ਕਾਉਂਸਲਿੰਗ ਅਤੇ ਉੱਚ ਕੇਂਦਰਾਂ ਨੂੰ ਰੈਫ਼ਰਲ ਸੇਵਾਵਾਂ ਦੇਣ ਲਈ ਆਉਟਰੀਚ ਮੈਡੀਕਲ ਕੈਂਪ ਸਥਾਪਤ ਕੀਤੇ ਜਾਣ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਕਲੋਰੀਨ ਦੀਆਂ ਗੋਲੀਆਂ ਦੀ ਨਿਯਮਤ ਸਪਲਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ••ਾਂ ਪ੍ਰਸ਼ਾਸਨ ਦੀਆਂ ਟੀਮਾਂ ਜਲ ਸਪਲਾਈ ਸਕੀਮਾਂ ਦੀ ਬਹਾਲੀ ਹੋਣ ਤੱਕ ਵੱਖ ਵੱਖ ਹੜ•• ਪ੍ਰਭਾਵਿਤ ਪਿੰਡਾਂ ਨੂੰ ਵਾਟਰ ਟੈਂਕਰਾਂ ਰਾਹੀਂ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਗੀਆਂ। ਇਹ ਟੀਮਾਂ ਹੜ•• ਪ੍ਰਭਾਵਿਤ ਪਿੰਡਾਂ ਵਿੱਚ ਪਖਾਨਿਆਂ ਦੀ ਸਹੂਲਤ ਦਾ ਜਾਇਜਾ ਲੈਣਗੀਆਂ ਤਾਂ ਜੋ ਇਸ ਸਬੰਧੀ ਤੁਰੰਤ ਲੋੜੀਂਦੇ ਮਾਪਦੰਡ ਅਪਣਾਏ ਜਾਣ।
ਐਚ.ਐਸ. ਅਤੇ ਐਫ.ਐਮ.ਡੀ. ਵਰਗੀਆਂ ਬਿਮਾਰੀਆਂ ਹੋਣ ‘ਤੇ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇ। ਵੈਟਰਨਰੀ ਟੀਮਾਂ ਪਿੰਡਾਂ ਵਿੱਚ ਕੰਮ ਕਰਨਗੀਆਂ ਅਤੇ ਬਿਮਾਰ ਪਸ਼ੂਆਂ ਨੂੰ ਇਲਾਜ/ਟੀਕਾਕਰਨ ਦੀ ਸਹੂਲਤ ਪ੍ਰਦਾਨ ਕਰਨਗੀਆਂ ਅਤੇ ਉਹ ਪਸ਼ੂ ਪਾਲਣ ਵਿਭਾਗ ਤੋਂ ਫੀਡ/ ਚਾਰਾ/ ਤੂੜੀ ਲੈ ਕੇ ਪਸ਼ੂ ਪਾਲਕਾਂ ਵਿੱਚ ਵੰਡਣਗੇ। ਹਰੇਕ ਟੀਮ ਆਪਣੀ ਨਿਗਰਾਨੀ ਅਧੀਨ ਮਰੇ ਹੋਏ ਪਸ਼ੂਆਂ ਦੇ ਮ੍ਰਿਤਕ ਸਰੀਰ ਦੇ ਨਿਪਟਾਰੇ ਲਈ ਜ਼ਿੰਮੇਵਾਰ ਹੋਵੇਗੀ।
ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਹੜ•ਾਂ ਨਾਲ ਪ੍ਰਭਾਵਿਤ ਲਿੰਕ ਸੜਕਾਂ ਦੀ ਮੁਰੰਮਤ ਕਰਕੇ ਉਹਨਾਂ ਨੂੰ ਚਾਲੂ ਕਰਨ।
ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਹੜ• ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਅਤੇ ਗਲੀਆਂ ਅਤੇ ਨਾਲਿਆਂ ਦੀ ਮੁਰੰਮਤ ਨੂੰ ਯਕੀਨੀ ਬਣਾਉਣਗੇ। ਹੜ•• ਪ੍ਰਭਾਵਤ ਖੇਤਰਾਂ ਦੇ ਮਗਨਰੇਗਾ ਨੌਕਰੀ ਕਾਰਡ ਧਾਰਕਾਂ ਨੂੰ ਇਸ ਕਾਰਜ ਵਿੱਚ ਵੱਧ ਤੋਂ ਵੱਧ ਕੰਮ ਦਿੱਤਾ ਜਾਵੇਗਾ ਤਾਂ ਜੋ ਪ੍ਰਭਾਵਿਤ ਲੋਕ ਕਮਾਈ ਕਰ ਸਕਣ।
ਹਦਾਇਤਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਲੋੜ ਵਾਲੀਆਂ ਥਾਵਾਂ ‘ਤੇ ਰਾਸ਼ਨ ਅਤੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਵੇ। ਬਿਜਲੀ ਸਪਲਾਈ ਛੇਤੀ ਤੋਂ ਛੇਤੀ ਬਹਾਲ ਕੀਤੀ ਜਾਵੇ।
ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਹੜ• ਪ੍ਰਭਾਵਿਤ ਸੁਸਾਇਟੀਆਂ ਅਤੇ ਖਾਦ ਦੇ ਭੰਡਾਰਨ ਦਾ ਨੁਕਸਾਨ, ਜੇ ਕੋਈ ਹੈ, ਦੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦੇਣ ਦੇ ਉਪਾਅ ਵਜੋਂ ਐਕਸ਼ਨ ਪਲਾਨ ਵਿੱਚ  ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਦੇ ਥੋੜ••ੇ ਸਮੇਂ ਦੇ ਕਰਜ਼ਿਆਂ ਨੂੰ ਦਰਮਿਆਨੀ ਮਿਆਦ ਦੇ ਕਰਜ਼ਿਆਂ ਵਿੱਚ ਤਬਦੀਲ ਕਰਨ ਅਤੇ ਅਗਲੀ ਹਾੜੀ ਦੀ ਫਸਲ ਦੀ ਬਿਜਾਈ ਲਈ ਕਿਸਾਨਾਂ ਨੂੰ ਸਹੂਲਤ ਦੇਣ ਦੀ ਤਜਵੀਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸਬੰਧਿਤ ਪ੍ਰਭਾਵਿਤ ਕਿਸਾਨਾਂ ਨੂੰ  ਨਵੇਂ ਸ਼ਾਰਟ ਟਰਮ ਲੋਨ/ ਖੇਤੀ ਕਰਨ ਲਈ ਨਿਵੇਸ਼ ਵਿੱਚ ਸਹਾਇਤਾ ਦਿੱਤੀ ਜਾ ਸਕੇ।
ਇਹ ਹਦਾਇਤ ਕੀਤੀ ਗਈ ਹੈ ਕਿ ਹੜ••ਾਂ ਦਾ ਸ਼ਿਕਾਰ ਹੋਏ ਪਸ਼ੂਆਂ ਦਾ ਮੁਆਵਜ਼ਾ ਦੇਣ  ਲਈ ਰਾਹਤ ਟੀਮਾਂ ਦੁਆਰਾ ਮਰੇ/ਡੁੱਬੇ ਜਾਨਵਰਾਂ ਨਾਲ ਸਬੰਧਿਤ ਆਂਕੜੇ ਇੱਕਠੇ ਕੀਤੇ ਜਾਣ।
ਇਸ ਤੋਂ ਇਲਾਵਾ, ਰਾਹਤ/ਗ੍ਰਾਂਟ ਦੀ ਛੇਤੀ ਤੋਂ ਛੇਤੀ ਵੰਡ ਲਈ ਜਾਨੀ ਅਤੇ ਜਾਇਦਾਦ ਦੇ ਨੁਕਸਾਨ ਅਤੇ ਫਸਲਾਂ ਦੇ ਅਨੁਮਾਨਿਤ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇ।.

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ (CBI) ਨੇ ਗੈਰ-ਕਾਨੂੰਨੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

by Ranjit Singh
November 14, 2026
0

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ - ਵਿਧਾਇਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ (CBI) ਨੇ ਗੈਰ-ਕਾਨੂੰਨੀ...

Most Popular

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
2 days ago
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 