ਪੰਜਾਬ ਸਰਕਾਰ ਵੱਲੋਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ
ਪੜ੍ਹੋ,ਕੀ ਹੈ ਨੰਬਰ
ਚੰਡੀਗੜ੍ਹ,23 ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਗਿਆ ਹੈ। ਇਹ ਨੰਬਰ ਹੈ 9501 200 200 । ਇਸ ਨੰਬਰ ਤੇ ਪੰਜਾਬ ਦੇ ਲੋਕ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦੇ ਹਨ।
Punjab CM @BhagwantMann released #Anticorruption #helpline number pic.twitter.com/oJphyleFl2
— wishav warta (@wishavwarta) March 23, 2022