ਪੰਜਾਬ ਸਰਕਾਰ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ
ਪੜ੍ਹੋ , ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਚੰਡੀਗੜ੍ਹ,12ਮਈ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 16 ਨਵੰਬਰ 2023 ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਮੂਹ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ।