• Latest
  • Trending
ਪੰਜਾਬ ਸਰਕਾਰ ਵੱਲੋਂ ਕਾਮਿਆਂ ਦੀ ਗਿਣਤੀ 500 ਤੋਂ ਵਧਾ ਕੇ 1000 ਕਰਨ ਲਈ ਵੱਡੀਆਂ ਫੈਕਟਰੀਆਂ ਦੀ ਪਰਿਭਾਸ਼ਾ ਬਦਲਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਕਾਮਿਆਂ ਦੀ ਗਿਣਤੀ 500 ਤੋਂ ਵਧਾ ਕੇ 1000 ਕਰਨ ਲਈ ਵੱਡੀਆਂ ਫੈਕਟਰੀਆਂ ਦੀ ਪਰਿਭਾਸ਼ਾ ਬਦਲਣ ਦਾ ਫੈਸਲਾ

6 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

5 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

12 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

17 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

22 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

24 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

45 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

2 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

4 hours ago
Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਕਾਮਿਆਂ ਦੀ ਗਿਣਤੀ 500 ਤੋਂ ਵਧਾ ਕੇ 1000 ਕਰਨ ਲਈ ਵੱਡੀਆਂ ਫੈਕਟਰੀਆਂ ਦੀ ਪਰਿਭਾਸ਼ਾ ਬਦਲਣ ਦਾ ਫੈਸਲਾ

June 23, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਕਾਮਿਆਂ ਦੀ ਗਿਣਤੀ 500 ਤੋਂ ਵਧਾ ਕੇ 1000 ਕਰਨ ਲਈ ਵੱਡੀਆਂ ਫੈਕਟਰੀਆਂ ਦੀ ਪਰਿਭਾਸ਼ਾ ਬਦਲਣ ਦਾ ਫੈਸਲਾ
ਪੰਜਾਬ ਸਰਕਾਰ ਵੱਲੋਂ ਕਾਮਿਆਂ ਦੀ ਗਿਣਤੀ 500 ਤੋਂ ਵਧਾ ਕੇ 1000 ਕਰਨ ਲਈ ਵੱਡੀਆਂ ਫੈਕਟਰੀਆਂ ਦੀ ਪਰਿਭਾਸ਼ਾ ਬਦਲਣ ਦਾ ਫੈਸਲਾ
• ਮੰਤਰੀ ਮੰਡਲ ਵੱਲੋਂ ਵੱਡੇ ਯੂਨਿਟਾਂ ਨੂੰ ਉਤਸ਼ਾਹਤ ਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੋਰ ਸੁਧਾਰਾਂ ਨੂੰ ਪ੍ਰਵਾਨਗੀ
ਚੰਡੀਗੜ•, 22 ਜੂਨ ( ਵਿਸ਼ਵ ਵਾਰਤਾ )- ਸੂਬੇ  ਵਿੱਚ ਵੱਡੀਆਂ ਨਿਰਮਾਣ ਇਕਾਈਆਂ ਦੀ ਸਥਾਪਨਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਇਨ•ਾਂ ਯੂਨਿਟਾਂ ਦੀ ਪਰਿਭਾਸ਼ਾ ਬਦਲਣ ਲਈ ਕਾਨੂੰਨ ਤੇ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ•ਾਂ ਅਜਿਹੇ ਉਦਯੋਗਾਂ ਦੇ ਸੁਖਾਲੇ ਢੰਗ ਨਾਲ ਚੱਲਣ ਲਈ ਹੋਰ ਸੁਧਾਰਾਂ ਦਾ ਵੀ ਆਗਾਜ਼ ਕੀਤਾ ਹੈ।
Îਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਕ ਵੱਡੀ ਫੈਕਟਰੀ ਲਈ 500 ਤੋਂ ਵੱਧ ਕਾਮਿਆਂ ਦੀ ਮਿੱਥੀ ਸੀਮਾ ਨੂੰ ਵਧਾ ਕੇ 1000 ਤੋਂ ਵੱਧ ਕਾਮੇ ਕਰਨ ਲਈ ਫੈਕਟਰੀਜ਼ ਐਕਟ,1948 ਦੀ ਧਾਰਾ 45 (4) ਅਤੇ ਪੰਜਾਬ ਫੈਕਟਰੀਜ਼ ਰੂਲਜ਼, 1952 ਦੇ ਨਿਯਮ 2 (ਏ), 3 (ਏ) ਅਤੇ 70 (ਏ) ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਤਬਦੀਲੀ ਵੱਡੇ ਉਤਪਾਦਨ ਯੂਨਿਟਾਂ ਦੀ ਸਥਾਪਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਰੂਰੀ ਸੀ, ਕਿਉਂ ਜੋ ਸਾਲਾਂ ਪਹਿਲਾਂ ਬਣਾਏ ਨਿਯਮਾਂ, ਜਿਨ•ਾਂ ਵਿੱਚੋਂ ਬਹੁਤੇ ਮੌਜੂਦਾ ਸਮੇਂ ਵਿੱਚ ਵੀ ਲਾਗੂ  ਹੋਣ ਯੋਗ ਨਹੀਂ ਹਨ, ਕਰਕੇ ਸਨਅਤਕਾਰ ਮੌਜੂਦਾ ਸਮੇਂ ਵੀ ਅਜਿਹਾ ਕਰਨ ਤੋਂ ਪਾਸਾ ਵੱਟਦੇ ਹਨ। ਮਿਸਾਲ ਦੇ ਤੌਰ ‘ਤੇ, ਫੈਕਟਰੀਜ਼ ਐਕਟ, 1948 ਦੇ ਲਾਗੂ ਸੈਕਸ਼ਨ 45 (4) ਤਹਿਤ 500 ਤੋਂ ਵਧੇਰੇ ਵਰਕਰਾਂ ਵਾਲੀਆਂ ਫੈਕਟਰੀਆਂ ਵਿੱਚ ਇਕ ਐਂਬੂਲੈਂਸ ਕਮਰਾ ਹੋਣਾ ਜ਼ਰੂਰੀ ਹੈ। ਜਦੋਂ ਇਹ ਉਪਬੰਧ ਬਣਾਏ ਗਏ ਸਨ, ਇਨੀ ਵੱਡੀ ਗਿਣਤੀ ਵਿੱਚ ਕਿਰਤੀਆਂ ਨੂੰ ਰੱਖਣ ਵਾਲੀਆਂ ਫੈਕਟਰੀਆਂ ਸ਼ਹਿਰਾਂ ਤੋਂ ਦੂਰ ਸਥਾਨਾਂ ‘ਤੇ ਹੁੰਦੀਆਂ ਸਨ। ਇਸ ਤੋਂ ਵੀ ਵਧ ਕੇ, ਆਵਾਜਾਈ ਅਤੇ ਸੰਚਾਰ ਦੇ ਸਾਧਨ ਨਾ-ਮਾਤਰ ਹੀ ਸਨ। ਈ.ਐਸ.ਆਈ ਐਕਟ ਅਨੁਸਾਰ ਗੈਰ-ਅਮਲ ਖੇਤਰਾਂ ਅਤੇ ਨਿੱਜੀ ਹਸਪਤਾਲਾਂ ਦੀ ਸੁਵਿਧਾ ਨੇੜੇ ਉਪਲਬਧ ਨਾ ਹੋਣ ਕਾਰਨ ਈ.ਐਸ.ਆਈ ਐਕਟ ਦੇ ਨਿਯਮ ਅਜਿਹੀਆਂ ਫੈਕਟਰੀਆਂ ‘ਤੇ ਲਾਗੂ ਨਹੀਂ ਸਨ। ਇਸ ਕਰਕੇ ਐਂਬੂਲੈਂਸ ਕਮਰੇ ਦੇ ਪ੍ਰਬੰਧ ਦੀ ਜ਼ਰੂਰਤ ਸੀ ਜੋ ਕਿ ਮੌਜੂਦਾ ਸਮੇਂ ਸੰਚਾਰ ਤੇ ਆਵਾਜਾਈ ਦੇ ਵਧੀਆ ਸਾਧਨਾਂ ਸਦਕਾ ਜ਼ਰੂਰੀ ਨਹੀਂ ਕਿਉਂ ਜੋ ਅਜਿਹੀਆਂ ਫੈਕਟਰੀਆਂ ਦੇ ਨੇੜੇ ਹੀ ਕਈ ਹਸਪਤਾਲ ਅਤੇ ਨਰਸਿੰਗ ਹੋਮ ਉਪਲਬਧ ਹਨ।
ਇੱਕ ਸਰਕਾਰੀ  ਬੁਲਾਰੇ ਅਨੁਸਾਰ, ਉਦਯੋਗਾਂ ਨੂੰ ਜਲਦ ਮੁੜ ਸਥਾਪਤ ਕਰਨ ਲਈ ਸਹੂਲਤ ਦੇ ਉਦੇਸ਼ ਨਾਲ ਕੀਤੀਆਂ ਇਹ ਸੋਧਾਂ ਤੋਂ ਬਾਅਦ ਵੀ ਕਿਰਤੀਆਂ ਦੀ ਆਜ਼ਾਦੀ ਅਤੇ ਹੱਕ  ਪੂਰੀ ਤਰ•ਾਂ ਸੁਰੱਖਿਅਤ ਰਹਿਣਗੇ।
ਇਸੇ ਦੌਰਾਨ ਉਦਯੋਗਾਂ ਨੂੰ ਸਹੂਲਤ ਦੇਣ ਦੇ ਇਰਾਦੇ ਤਹਿਤ ਸਹੂਲਤਾਂ ਅਤੇ ਚੋਟੀ ਦੀਆਂ ਤਕਨੀਕੀ ਸੰਸਥਾਵਾਂ ਕੋਲ ਮੌਜੂਦ ਮਨੁੱਖੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਲਈ ਮੰਤਰੀ ਮੰਡਲ ਨੇ 2 (ਏ) ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਨਾਲ ਅਜਿਹੀਆਂ ਸਿਖਰਲੀਆਂ ਤਕਨੀਕੀ ਸੰਸਥਾਵਾਂ ਫੈਕਟਰੀਜ਼ ਐਕਟ, 1948 ਦੀ ਧਾਰਾ 6 ਤਹਿਤ ਸਮਰੱਥ ਵਿਅਕਤੀ ਵਜੋਂ ਐਲਾਨੀਆ ਜਾਣਗੀਆਂ। ਇਸ ਸੋਧ ਨਾਲ ਪ੍ਰਸਿੱਧ ਇੰਜਨੀਅਰਿੰਗ ਸੰਸਥਾਵਾਂ ਜਿਵੇਂ ਕਿ ਪੈੱਕ ਯੂਨੀਵਰਸਿਟੀ ਆਫ ਟੈਕਨਾਲੋਜੀ, ਚੰਡੀਗੜ• ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਥਾਪਰ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ, ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਸਮਰੱਥ ਵਿਅਕਤੀ ਵਜੋਂ ਐਲਾਨੀਆ ਜਾਣਗੀਆਂ। ਇਸ ਸੋਧ ਨਾਲ ਉਕਤ ਸੰਸਥਾਵਾਂ ਵੱਲੋਂ ਦਿੱਤਾ ਸਰਟੀਫਕੇਟ ਸਵਿਕਾਰਯੋਗ ਹੋਵੇਗਾ ਬਸ਼ਰਤੇ ਇਹ ਸਿਵਲ/ਢਾਂਚਾਗਤ ਇੰਜਨੀਅਰ ਵਿਭਾਗ ਅਤੇ ਸੰਸਥਾ ਦੇ ਮੁਖੀ ਵੱਲੋਂ ਦਸਤਖਤ ਕੀਤਾ ਹੋਵੇ।
ਇਕ ਹੋਰ ਸੋਧ ਕਰਦਿਆਂ ਕੈਬਨਿਟ ਨੇ ਕੁਝ ਤਬਦੀਲੀਆਂ ਜਿਵੇਂ ਕਿ ਦਫਤਰ ਦੀ ਉਸਾਰੀ, ਕਾਰ ਸ਼ੈੱਡ, ਬਾਹਰੀ ਦੀਵਾਰ ਆਦਿ ਦੀ ਆਗਿਆ ਫੈਕਟਰੀ ਵੱਲੋਂ ਬਿਨਾਂ ਕਿਸੇ ਅਗਾਊਂ ਪ੍ਰਵਾਨਗੀ ਦੇ ਦੇਣ ਲਈ ਨਿਯਮ 3 (ਏ) ਬਦਲਣ ਦਾ ਫੈਸਲਾ ਕੀਤਾ। ਮੌਜੂਦਾ ਸਮੇਂ ਉਦਯੋਗਿਕ ਯੂਨਿਟਾਂ ਨੂੰ ਇਮਾਰਤੀ ਯੋਜਨਾਵਾਂ ਦੀ ਵਾਰ-ਵਾਰ ਪ੍ਰਵਾਨਗੀ ਦੀ ਲੋੜ ਪੈਂਦੀ ਸੀ ਜਿਸ ਨਾਲ ਉਦਯੋਗਾਂ ਨੂੰ ਬਹੁਤ ਖੱਜਲ ਖੁਆਰੀ ਹੁੰਦੀ ਸੀ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

by Ankit
November 17, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ);- ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Most Popular

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
2 weeks ago
0

ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ 'ਤੇ ਤਲਾਸ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 