ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਪ੍ਰੈੱਸ ਕਾਨਫਰੰਸ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਤਕਰੀਬਰਨ ਸਾਰੀਆਂ ਮੰਗਾਂ ਮਨਜ਼ੂਰ-ਮੁੱਖ ਮੰਤਰੀ ਚੰਨੀ
ਜੇ ਕਿਸਾਨ ਕਹਿਣ ਤਾਂ ਅਸਤੀਫਾ ਦੇ ਕੇ ਨਾਲ ਜਾਣ ਨੂੰ ਤਿਆਰ-ਮੁੱਖ ਮੰਤਰੀ
ਚੰਡੀਗੜ੍ਹ,17 ਨਵੰਬਰ(ਵਿਸ਼ਵ ਵਾਰਤਾ)-32 ਕਿਸਾਨ ਜੱਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਪ੍ਰੈਸ ਕਾਨਫਰੰਸ
https://youtu.be/FmxD5gJtET4