ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵਿੱਤੀ ਸਹਾਇਤਾ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਦੇਖੋ ਵੀਡੀਓ
ਚੰਡੀਗੜ੍ਹ,30 ਅਪ੍ਰੈਲ(ਵਿਸ਼ਵ ਵਾਰਤਾ)-
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ ਪੰਜਾਬ ਸਰਕਾਰ
The #Punjab Government to provide subsidy of Rs.1500 per acre to the farmers for direct sowing of #paddy@BhagwantMann #BhagwantMann pic.twitter.com/SOfG5NCKn3
— wishav warta (@wishavwarta) April 30, 2022