• Latest
  • Trending
ਪੰਜਾਬ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦਾ ਨੋਟੀਫਿਕੇਸ਼ਨ ਜਾਰੀ

5 years ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

1 minute ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

8 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

14 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦਾ ਨੋਟੀਫਿਕੇਸ਼ਨ ਜਾਰੀ

March 19, 2022
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਪੰਜਾਬ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦਾ ਨੋਟੀਫਿਕੇਸ਼ਨ ਜਾਰੀ

ਸਿੱਧੂ ਨੇ ਪੇਸ਼ ਕੀਤੀ ਵੱਖਰੀ ਮਿਸਾਲ, ਆਪਣੀ ਤਨਖ਼ਾਹ ਸਬੰਧੀ ਕੀਤਾ ਵੱਡਾ ਐਲਾਨ

ਚੰਡੀਗੜ੍ਹ, 19 ਮਾਰਚ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।

ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਅਨਮੋਲ ਰਤਨ ਸਿੱਧੂ ਨੇ ਤਨਖ਼ਾਹ ਸਬੰਧੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਇਕ ਰੁਪਿਆ ਤਨਖ਼ਾਹ ਲੈਣਗੇ ਤੇ ਬਾਕੀ ਸਾਰੀ ਤਨਖ਼ਾਹ ਦਾਨ ਕਰ ਦੇਣਗੇ। ਉਨ੍ਹਾਂ ਕਿਹਾ ਕਿ ਤਨਖਾਹ ਦੇ ਬਾਕੀ ਪੈਸੇ ਮਕਬੂਲਪੁਰੇ ਖੇਤਰ ਵਿੱਚ ਉਨ੍ਹਾਂ ਵਿਧਵਾ ਦੇ ਲਈ ਦੇਣਗੇ ਜਿਨ੍ਹਾਂ ਦੇ ਪਤੀ ਦੀ ਨਸ਼ੇ ਨਾਲ ਮੌਤ ਹੋ ਗਈ ਹੈ।

On drug menace – Will reach out to such villages and donate my salary as AG for treatment of drug addicts and their rehabilitation. I will start from Vill. Maqbool Pura with the able guidance of Smt Jeevan Jyot Kaur MLA Amritsar East. @BhagwantMann @ArvindKejriwal @jeevanjyot20

— Dr Anmol Rattan Sidhu (@AnmolRattanSid1) March 19, 2022

ਪੰਜਾਬ ਦੇ ਨਵ-ਨਿਯੁਕਤ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਉਹ ਕਾਨੂੰਨੀ ਫੀਸ ਵਜੋਂ ਸਿਰਫ 1 ਰੁਪਏ ਲੈਣਗੇ ਤੇ ਸਰਕਾਰ ਨਾਲ ਮਿਲ ਕੇ ਕੰਮ ਕਰਦੇ ਹੋਏ ਅਤੇ ਪੂਰੀ ਪਾਰਦਰਸ਼ਤਾ ਨਾਲ ਕੇਸਾਂ ਦਾ ਨਿਪਟਾਰਾ ਕਰਦੇ ਹੋਏ ਰਾਜ ਦੇ ਖਰਚਿਆਂ ਦਾ ਬੋਝ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਵਜੋਂ ਉਨ੍ਹਾਂ ਨੂੰ ਜਿੰਨੀ ਵੀ ਤਨਖ਼ਾਹ ਮਿਲੇਗੀ ਉਸ ਨੂੰ ਡਰੱਗ ਪੀੜਤਾਂ ਦੇ ਇਲਾਜ ‘ਚ ਲਈ ਦਾਨ ਕਰਨਗੇ। ਉਹ ਇਸਦੀ ਸ਼ੁਰੂਆਤ ਮਕਬੂਲਪੁਰਾ ਪਿੰਡ ਤੋਂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਵਿਧਾਇਕਾ ਜੀਵਨ ਜੋਤ ਕੌਰ ਦੀ ਅਗਵਾਈ ‘ਚ ਕਰਨਗੇ।
ਵਕੀਲ ਵਜੋਂ ਆਪਣੇ ਲੰਬੇ ਤੇ ਸ਼ਾਨਦਾਰ ਕਰੀਅਰ ਦੌਰਾਨ ਅਨਮੋਲ ਰਤਨ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਸਾਹਮਣੇ ਸੰਵਿਧਾਨਕ, ਫੌਜਦਾਰੀ, ਸਿਵਲ, ਸੇਵਾ ਅਤੇ ਜ਼ਮੀਨੀ ਮਾਮਲਿਆਂ ‘ਚ ਬਹੁਤ ਹੀ ਵਧੀਆ ਤਰੀਕੇ ਨਾਲ ਸੰਭਾਲਿਆ। 1 ਮਈ, 1958 (ਮਜ਼ਦੂਰ ਦਿਵਸ) ਨੂੰ ਇੱਕ ਕਿਸਾਨ ਪਰਿਵਾਰ ਵਿੱਚ ਜਨਮੇ, ਅਨਮੋਲ ਰਤਨ ਸਿੱਧੂ ਨੇ 1975 ਵਿੱਚ ਚੰਡੀਗੜ੍ਹ ਸ਼ਿਫਟ ਹੋਣ ਤੋਂ ਪਹਿਲਾਂ ਅਤੇ ਸਰਕਾਰੀ ਕਾਲਜ, ਸੈਕਟਰ-11 ‘ਚ ਦਾਖਲਾ ਲੈਣ ਤੋਂ ਪਹਿਲਾਂ ਇਕ ਪਿੰਡ ਦੇ ਸਕੂਲ ਵਿੱਚ ਪੜ੍ਹਾਈ ਕੀਤੀ।
ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਕਾਲਜ ਦੇ ਸ਼ੁਰੂਆਤੀ ਦਿਨਾਂ ‘ਚ ਸਿੱਧੂ ਇੱਕ ਸਮਾਜਿਕ-ਰਾਜਨੀਤਕ ਵਿਦਿਆਰਥੀ ਰਹੇ ਤੇ 1981 ਤੋਂ 1982 ਤਕ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਦੇ ਅਹੁਦੇ ‘ਤੇ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Most Popular

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

by Navjot
1 week ago
0

    ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਅੱਜ ਭਾਰਤੀ ਹਵਾਈ ਫੌਜ ਦੇ ਨਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 