ਪੰਜਾਬ ਸਰਕਾਰ ਵੱਲੋਂ ਪਦ ਉੱਨਤ ਹੋਣ ਵਾਲੇ ਅਧਿਕਾਰੀਆਂ ਲਈ ਜਾਰੀ ਹੋਏ ਨਵੇਂ ਹੁਕਮ
ਚੰਡੀਗੜ੍ਹ,21 ਜੂਨ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਈਏਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਪੱਦ ਉਨਤੀ ਹੋਣ ਉਪਰੰਤ ਪੋਸਟਿੰਗ ਵਾਲੀ ਥਾਂ ਤੇ ਜੁਆਇਨ ਕਰਨ ਉਪਰੰਤ ਹਾਜ਼ਰੀ ਰਿਪੋਰਟ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ।