• Latest
  • Trending
ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਮਕੋਡਾ ਪੱਤਣ ‘ਤੇ ਡੈਮ ਉਸਾਰਨ ਲਈ ਕੇਂਦਰ ਪਾਸੋਂ 412 ਕਰੋੜ ਰੁਪਏ ਦੀ ਮੰਗ

ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਮਕੋਡਾ ਪੱਤਣ ‘ਤੇ ਡੈਮ ਉਸਾਰਨ ਲਈ ਕੇਂਦਰ ਪਾਸੋਂ 412 ਕਰੋੜ ਰੁਪਏ ਦੀ ਮੰਗ

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

22 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਮਕੋਡਾ ਪੱਤਣ ‘ਤੇ ਡੈਮ ਉਸਾਰਨ ਲਈ ਕੇਂਦਰ ਪਾਸੋਂ 412 ਕਰੋੜ ਰੁਪਏ ਦੀ ਮੰਗ

February 27, 2019
in ਪੰਜਾਬ
ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਮਕੋਡਾ ਪੱਤਣ ‘ਤੇ ਡੈਮ ਉਸਾਰਨ ਲਈ ਕੇਂਦਰ ਪਾਸੋਂ 412 ਕਰੋੜ ਰੁਪਏ ਦੀ ਮੰਗ

-ਤ੍ਰਿਪਤ ਬਾਜਵਾ ਅਤੇ ਸੁਖਬਿੰਦਰ ਸਰਕਾਰੀਆ ਵੱਲੋਂ ਕੇਂਦਰੀ ਮੰਤਰੀ ਗਡਕਰੀ ਨਾਲ ਮੀਟਿੰਗ
-ਅੱਪਰ ਬਾਹਰੀ ਦੁਆਬ ਨਹਿਰ ਦੇ ਸਮਰੱਥਾ ਵਾਧੇ ਦੇ ਪ੍ਰਾਜੈਕਟ ਲਈ ਕੇਂਦਰ-ਰਾਜ ਦਾ ਲਾਗਤ ਹਿੱਸਾ ਮਿੱਥਣ ਲਈ ਕੀਤੀ ਅਪੀਲ
-ਜੰਮੂ ਕੱਟੜਾ ਐਕਸਪ੍ਰੈਸ ਵੇਅ ਨੂੰ ਡੇਰਾ ਬਾਬਾ ਨਾਨਕ ਰਾਹੀਂ ਕੱਢਣ ਦੀ ਮੰਗ
-ਕੇਂਦਰੀ ਮੰਤਰੀ ਵੱਲੋਂ ਪ੍ਰਾਜੈਕਟਾਂ ਨੂੰ ਸਿਧਾਂਤਕ ਪ੍ਰਵਾਨਗੀ

ਨਵੀਂ ਦਿੱਲੀ/ ਚੰਡੀਗੜ੍ਹ, 27 ਫਰਵਰੀ, ਪੰਜਾਬ ਸਰਕਾਰ ਨੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਰੋਕ ਕੇ ਸੂਬੇ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਮਕੋਡਾ ਪੱਤਣ ਉੱਤੇ ਨਵਾਂ ਡੈਮ ਉਸਾਰਨ ਲਈ ਕੇਂਦਰ ਸਰਕਾਰ ਤੋਂ 412 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।

ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਜਲ ਸਰੋਤਾਂ ਬਾਰੇ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਕੇਂਦਰੀ ਜਲ ਸ੍ਰੋਤ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਰਾਵੀ ਅਤੇ ਉਝ ਦਰਿਆਵਾਂ ਦੇ ਸੰਗਮ ਵਾਲੇ ਸਥਾਨ ਉੱਤੇ ਬਣਾਏ ਜਾਣ ਵਾਲੇ ਇਸ ਡੈਮ ਨਾਲ ਪਾਕਿਸਤਾਨ ਨੂੰ ਜਾਣ ਵਾਲੇ ਤਕਰੀਬਨ 600 ਕਿਉਸਿਕ ਪਾਣੀ ਨੂੰ ਸਿੰਚਾਈ ਲਈ ਵਰਤਿਆ ਜਾ ਸਕੇ।

ਸ੍ਰੀ ਬਾਜਵਾ ਅਤੇ ਸ੍ਰੀ ਸਰਕਾਰੀਆ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਡੈਮ ਤੋਂ ਸੱਤ ਕਿਲੋਮੀਟਰ ਲੰਬੀ ਨਵੀਂ ਨਹਿਰ ਕੱਢ ਕੇ ਇਹ ਪਾਣੀ ਕਲਾਨੌਰ-ਰਮਦਾਸ ਨਹਿਰੀ ਪ੍ਰਣਾਲੀ ਵਿੱਚ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਨਵੀਂ  ਸਿੰਚਾਈ ਪ੍ਰਣਾਲੀ ਉਸਾਰਨ ਨਾਲ ਸਰਹੱਦੀ ਖੇਤਰ ਵਿੱਚ ਪੈਂਦੇ ਸਿੰਚਾਈ ਸਹੂਲਤ ਤੋਂ ਸੱਖਣੇ ਤਕਰੀਬਨ ਇਕ ਲੱਖ ਏਕੜ ਕਰਬੇ ਨੂੰ ਸਿੰਜਿਆ ਜਾ ਸਕੇਗਾ। ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਤਕਰੀਬਨ 100 ਪਿੰਡਾਂ ਅਤੇ 6 ਕਸਬਿਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇਗਾ।

ਪੰਜਾਬ ਦੇ ਮੰਤਰੀਆਂ ਨੇ ਸ੍ਰੀ ਗਡਕਰੀ ਨੂੰ ਇਸ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਵੱਜੋਂ ਤੁਰੰਤ ਪ੍ਰਵਾਨਗੀ ਦੇ ਕੇ ਲੋੜੀਂਦੇ ਫੰਡ ਮੁਹੱਈਆ ਕਰਾਉਣ ਦੀ ਅਪੀਲ ਕੀਤੀ ਤਾਂ ਕਿ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਪਾਕਿਸਤਾਨ ਨੂੰ ਅਜਾਈੰ ਜਾ ਰਹੇ ਦਰਿਆਈ ਪਾਣੀ ਨੂੰ ਰੋਕ ਕੇ ਦੇਸ਼ ਦੇ ਹਿੱਤ ਵਿੱਚ ਵਰਤਿਆ ਜਾ ਸਕੇ।

ਸ੍ਰੀ ਨਿਤਿਨ ਗਡਕਰੀ ਨੇ ਇਸ ਤਜਵੀਜ਼ ਨਾਲ ਸਿਧਾਂਤਕ ਸਹਿਮਤੀ ਪ੍ਰਗਟਾਉਂਦਿਆਂ ਇਸ ਸਕੀਮ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਬਣਾਕੇ ਭੇਜਣ ਲਈ ਕਿਹਾ ਤਾਂ ਜੋ ਇਸ ਕੌਮੀ ਹਿੱਤ ਵਾਲੇ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਇਸ ਦਾ ਸਾਰੇ ਪੱਖਾਂ ਤੋਂ ਤਕਨੀਕੀ  ਨਿਰੀਖਣ ਕਰਵਾਇਆ ਜਾ ਸਕੇ।

ਇਸ ਤੋਂ ਇਲਾਵਾ ਦੋਵਾਂ ਕੈਬਨਿਟ ਮੰਤਰੀਆਂ ਵੱਲੋਂ ਅੱਪਰ ਬਾਹਰੀ ਦੁਆਬ ਨਹਿਰ ਨੂੰ ਮਜਬੂਤ ਕਰਕੇ ਇਸਦੀ ਸਮਰੱਥਾ ਵਧਾਉਣ ਦੇ ਕੇਂਦਰ ਵੱਲੋਂ ਪਹਿਲਾਂ ਹੀ ਪ੍ਰਵਾਨ ਕੀਤੇ ਜਾ ਚੁੱਕੇ ਪ੍ਰਾਜੈਕਟ ‘ਤੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਲਾਗਤ ਪੈਟਰਨ ਨੂੰ ਜਲਦ ਤੋਂ ਜਲਦ ਮਿੱਥਣ ਲਈ ਵੀ ਕੇਂਦਰੀਂ ਮੰਤਰੀ ਨੂੰ ਆਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਨਹਿਰ ਤਹਿਤ ਆਉਂਦੇ 5.13 ਲੱਖ ਹੈਕਟੇਅਰ ਰਕਬੇ ਵਿੱਚੋਂ ਹੁਣ ਕੇਵਲ 2.76 ਲੱਖ ਹੈਕਟੇਅਰ ਰਕਬੇ ਨੂੰ ਹੀ ਸਿੰਚਾਈ ਖਾਤਰ ਪਾਣੀ ਮੁਹੱਈਆ ਹੋ ਰਿਹਾ ਹੈ । ਇਸ ਨਵੇਂ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਇਸ ਨਹਿਰ ਸਿਸਟਮ ਦੀ ਸਮਰੱਥਾ ਵਿੱਚ ਹੋਣ ਵਾਲੇ ਵਾਧੇ ਨਾਲ ਬਾਕੀ ਰਹਿੰਦੇ ਰਕਬੇ ਨੂੰ ਵੀ ਨਹਿਰੀ ਸਿੰਚਾਈ ਵਿਵਸਥਾ ਤਹਿਤ ਲਿਆਂਦਾ ਜਾ ਸਕੇਗਾ।

ਸ੍ਰੀ ਬਾਜਵਾ ਅਤੇ ਸ੍ਰੀ  ਸਰਕਾਰੀਆ ਨੇ ਸ੍ਰੀ ਗਡਕਰੀ ਨੂੰ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੀਂ ਦਿੱਲੀ ਤੋਂ ਕੱਟੜਾ ਤੱਕ ਬਣਾਏ ਜਾਣ ਵਾਲੇ ਐਕਸਪ੍ਰੈਸ ਹਾਈਵੇ ਨੂੰ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਅਤੇ ਕਲਾਨੌਰ ਰਾਹੀਂ ਕੱਢਣ ਦੀ ਵੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਇਸ ਐਕਸਪ੍ਰੈਸ ਵੇਅ ਦੇ ਡੇਰਾ ਬਾਬਾ ਨਾਨਕ ਵਿੱਚੋਂ ਲੰਘਣ ਨਾਲ ਇਸ ਨੂੰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਬਣਨ ਵਾਲੇ ਨਵੇਂ ਕਾਰੀਡੋਰ ਨਾਲ ਵੀ ਜੋੜਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਕਾਰੀਡੋਰ ਦੇ ਇਸ ਵਰ੍ਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁਕੰਮਲ ਹੋਣ ਨਾਲ ਹਰ ਰੋਜ਼ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਇਆ ਕਰਨਗੇ ਅਤੇ ਇਹ ਐਕਸਪ੍ਰੈਸ ਵੇਅ ਬਣਨ ਨਾਲ ਸ਼ਰਧਾਲੂਆਂ ਨੂੰ ਸਹੂਲਤ ਮਿਲਣ ਦੇ ਨਾਲ-ਨਾਲ ਸਰਹੱਦੀ ਖੇਤਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸ੍ਰੀ ਗਡਕਰੀ ਨੇ ਇਸ ਤਜਵੀਜ਼ ਨਾਲ ਸਿਧਾਂਤਕ ਤੌਰ ‘ਤੇ ਸਹਿਮਤ ਹੁੰਦਿਆਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸਐਕਸਪ੍ਰੈਸ ਵੇਅ ਦੀ ਪਹਿਲੀ ਅਤੇ ਇਸ ਨਵੀਂ ਤਜਵੀਜ਼ ਦੇ ਖਰਚੇ ਸਬੰਧੀ ਤੁਲਨਾਤਮਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਕਿਹਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
4 hours ago
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 