ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੇ ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਰਾਂ ਦੀਆਂ ਸੇਵਾਵਾਂ ‘ਚ ਵਾਧਾ
ਚੰਡੀਗੜ੍ਹ,28 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੇ ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਰਾਂ ਦੀਆਂ ਸੇਵਾਵਾਂ ’ਚ ਵਾਧਾ ਕੀਤਾ ਗਿਆ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਬਲਦੇਵ ਸਿੰਘ ਸਰਾਂ ਦੀਆਂ ਸੇਵਾਵਾਂ ’ਚ 6 ਫਰਵਰੀ 2025 ਤੱਕ ਵਧਾ ਦਿੱਤੀਆਂ ਗਈਆਂ ਹਨ।