ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਫੇਰਬਦਲ
2 ਆਈਪੀਐਸ ਅਤੇ 4ਪੀਪੀਐਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਮਲੇਰਕੋਟਲਾ ਦੀ ਪਹਿਲੀ ਐਸਐਸਪੀ ਬਣੀ ਕੰਵਰਦੀਪ ਕੌਰ
ਚੰਡੀਗੜ੍ਹ, 2ਜੂਨ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਫੇਰਬਦਲ ਕੀਤਾ ਗਿਆ ਹੈ। ਸਰਕਾਰ ਦੁਆਰਾ 2 ਆਈਪੀਐਸ ਅਤੇ 4 ਪੀਪੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਨ ਤੋਂ ਬਾਅਦ ਪਹਿਲੀ ਮਹਿਲਾ ਐਸਐਸਪੀ ਮਿਲੀ ਹੈ।

ਆਈਪੀਐਸ ਕੰਵਰਦੀਪ ਕੌਰ ਨੂੰ ਮਲੇਰਕੋਟਲਾ ਦੀ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਸੂਚੀ ਇਸ ਪ੍ਰਕਾਰ ਹੈ।
























