• Latest
  • Trending
ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ 32.82 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ 32.82 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

8 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ 32.82 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

July 17, 2018
in ਪੰਜਾਬ
ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ 32.82 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

– ਕੈਪਟਨ ਸਰਕਾਰ ਕਿਸਾਨ ਹਿਤੈਸ਼ੀ, ਮੋਦੀ ਸਰਕਾਰ ‘ਸ਼ੋਸ਼ੇਬਾਜ਼’ – ਸਰਕਾਰੀਆ

ਚੰਡੀਗੜ, ਜੁਲਾਈ 17 (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਕੁਦਰਤੀ ਆਫਤਾਂ ਨਾਲ ਕਿਸਾਨਾਂ ਦੀ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਲਈ 32.82 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਇਹ ਮੁਆਵਜ਼ਾ ਰਾਸ਼ੀ ਉਨਾ ਕਿਸਾਨਾਂ ਲਈ ਵੱਡੀ ਰਾਹਤ ਲੈ ਕੇ ਆਵੇਗੀ ਜਿਨਾ ਦੀ ਫਸਲ ਗੜੇਮਾਰੀ, ਬੇਮੌਸਮੀ ਬਾਰਿਸ਼ ਜਾਂ ਹੋਰ ਕੁਦਰਤੀ ਆਫਤਾਂ ਕਰਕੇ ਖਰਾਬ ਹੋ ਗਈ ਸੀ।
ਇਸ ਸਬੰਧੀ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਕੁਦਰਤੀ ਮਾਰ ਕਾਰਣ ਫਸਲਾਂ ਦੇ ਖਰਾਬ ਹੋ ਜਾਣ ਕਰਕੇ ਜੋ ਵਿੱਤੀ ਘਾਟਾ ਝੱਲਣਾ ਪੈਂਦਾ ਹੈ ਉਸ ਦੀ ਭਰਪਾਈ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਹੈ। ਉਨਾ ਦੱਸਿਆ ਕਿ ਜੂਨ 2017 ਤੋਂ ਜੁਲਾਈ 2018 ਤੱਕ ਪੰਜਾਬ ਦੇ 8 ਜ਼ਿਲਿਆਂ ਦੀ 51788 ਏਕੜ ਵਿਚਲੀ ਫਸਲ ਦੇ ਖਰਾਬੇ ਲਈ ਪੰਜਾਬ ਸਰਕਾਰ ਨੇ 32 ਕਰੋੜ 82 ਲੱਖ 43,328 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਹੈ।
ਉਨਾ ਦੱਸਿਆ ਕਿ ਖਰਾਬ ਮੌਸਮ ਕਾਰਣ ਪਟਿਆਲਾ ਜ਼ਿਲੇ ਵਿਚ 29120 ਏਕੜ ਲਈ 17 ਕਰੋੜ 53 ਲੱਖ 8900 ਰੁਪਏ, ਸੰਗਰੂਰ ਜ਼ਿਲੇ ਵਿਚ 4150 ਏਕੜ ਲਈ 2 ਕਰੋੜ 27 ਲੱਖ 63248 ਰੁਪਏ, ਐਸਬੀਐਸ ਨਗਰ ਵਿਚ 3843 ਏਕੜ ਲਈ 2 ਕਰੋੜ 80 ਲੱਖ 74978 ਰੁਪਏ ਅਤੇ ਬਰਨਾਲਾ ਵਿਚ 5412 ਏਕੜ ਲਈ 2 ਕਰੋੜ 92 ਲੱਖ 29289 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਹੈ।
ਇਸੇ ਤਰਾ ਕਪੂਰਥਲਾ, ਅੰਮ੍ਰਿਤਸਰ, ਫਰੀਦਕੋਟ ਅਤੇ ਬਠਿੰਡਾ ਜ਼ਿਲਿਆਂ ਦੀ ਕੁੱਲ 9260 ਏਕੜ ਵਿਚ ਖਰਾਬ ਹੋਈ ਫਸਲ ਲਈ 7 ਕਰੋੜ 28 ਲੱਖ 66913 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ।
ਮਾਲ ਮੰਤਰੀ ਨੇ ਕਿਹਾ ਕਿ ਇਹ ਰਾਹਤ ਫਸਲਾਂ ਦੇ ਖਰਾਬੇ ਕਾਰਣ ਕਿਸਾਨਾਂ ਨੂੰ ਪਏ ਵਿੱਤੀ ਘਾਟੇ ਨੂੰ ਦੂਰ ਕਰਨ ਵਿਚ ਸਹਾਈ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨ ਹਿਤੈਸ਼ੀ ਦੱਸਦਿਆਂ ਉਨਾ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਕਾਂਗਰਸ ਸਰਕਾਰ ਹਮੇਸ਼ਾ ਅੱਗੇ ਆਈ ਹੈ। ਉਨਾ ਕਿਹਾ ਕਿ  ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਸਮੇਂ ਸਿਰ ਜਾਰੀ ਕਰਨ ਸਬੰਧੀ ਵੀ ਡਿਪਟੀ ਕਮਿਸ਼ਨਰਾਂ ਨੂੰ ਸਮੇਂ-ਸਮੇਂ ‘ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ। ਉਨਾ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨ ਭਲਾਈ ਨੂੰ ਖਾਸ ਤਵੱਜੋਂ ਦਿੱਤੀ ਜਾਂਦੀ ਹੈ।
ਮੋਦੀ ਸਰਕਾਰ ਵੱਲੋਂ ਫਸਲਾਂ ਦੇ ਭਾਅ ਵਿਚ ਕੀਤੇ ਵਾਧੇ ਨੂੰ ‘ਸ਼ੋਸ਼ੇਬਾਜ਼ੀ’ ਕਰਾਰ ਦਿੰਦਿਆਂ ਸ੍ਰੀ ਸਰਕਾਰੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰੀਬ ਆਉਂਦੀਆਂ ਵੇਖ ਹੁਣ ਪ੍ਰਧਾਨ ਮੰਤਰੀ ਨੂੰ ਕਿਸਾਨ ਯਾਦ ਆ ਗਏ ਜਦਕਿ ਚਾਰ ਸਾਲ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਕਿਸਾਨਾਂ ਸਮੇਤ ਕਿਸੇ ਵਰਗ ਦਾ ਕੋਈ ਭਲਾ ਨਹੀਂ ਕੀਤਾ। ਉਨਾ ਮੰਗ ਕੀਤੀ ਕਿ ਜੇਕਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਏਨੀ ਹੀ ਚਿੰਤਾ ਹੈ ਤਾਂ ਉਹ ਜਲਦ ਤੋਂ ਜਲਦ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਾਜਬ ਭਾਅ ਮਿਲ ਸਕੇ ਅਤੇ ਖੇਤੀਬਾੜੀ ਦੇ ਧੰਦੇ ਨੂੰ ਵਿੱਤੀ ਪੱਖੋਂ ਮਜ਼ਬੂਤ ਕੀਤਾ ਜਾ ਸਕੇ।
ਸ੍ਰੀ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸਾਨੀ ਸੰਕਟ ‘ਚੋਂ ਕੱਢਣ ਲਈ ਸਾਰਥਕ ਯੋਜਨਾਵਾਂ ‘ਤੇ ਕਾਰਜ ਕਰ ਰਹੀ ਹੈ। ਉਨਾ ਕਿਹਾ ਕਿ ਕਿਸਾਨੀ ਕਰਜ਼ਿਆਂ ਨੂੰ ਮੁਆਫ ਕਰਨ ਦੇ ਵਾਅਦੇ ਨੂੰ ਪਹਿਲਾ ਹੀ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸਾਨ ਪੱਖੀ ਨੀਤੀਆਂ ਲੈ ਕੇ ਆਵਾਂਗੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

by Ankit
23 hours ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 11-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 