• Latest
  • Trending

ਪੰਜਾਬ ਸਰਕਾਰ ਵੱਲੋਂ ਬਾਇਓਮਾਸ ਊਰਜਾ ਦੀ ਲਾਗਤ ਘਟਾ ਕੇ 5 ਰੁਪਏ ਪ੍ਰਤੀ ਕਿਲੋਵਾਟ ਘੰਟਾ ਕਰਨ ਸਬੰਧੀ ਭਾਰਤ ਸਰਕਾਰ ਨੂੰ ਵਾਇਆਬਿਲਟੀ ਗੈਪ ਫੰਡਿੰਗ ਪ੍ਰਦਾਨ ਕਰਨ ਦੀ ਬੇਨਤੀ ਪੇਡਾ ਨੇ ਬਾਇਓਮਾਸ ਅਧਾਰਤ ਊਰਜਾ ਪਲਾਂਟਾਂ ‘ਤੇ ਗੱਲਬਾਤ ਸੈਸ਼ਨ ਕਰਵਾਇਆ

7 years ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

8 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

9 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

9 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

9 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

10 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

10 hours ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

10 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

10 hours ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Sunday, November 29, 2026
No Result
View All Result
12 °c
Chandigarh
19 ° Mon
19 ° Tue
19 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਬਾਇਓਮਾਸ ਊਰਜਾ ਦੀ ਲਾਗਤ ਘਟਾ ਕੇ 5 ਰੁਪਏ ਪ੍ਰਤੀ ਕਿਲੋਵਾਟ ਘੰਟਾ ਕਰਨ ਸਬੰਧੀ ਭਾਰਤ ਸਰਕਾਰ ਨੂੰ ਵਾਇਆਬਿਲਟੀ ਗੈਪ ਫੰਡਿੰਗ ਪ੍ਰਦਾਨ ਕਰਨ ਦੀ ਬੇਨਤੀ ਪੇਡਾ ਨੇ ਬਾਇਓਮਾਸ ਅਧਾਰਤ ਊਰਜਾ ਪਲਾਂਟਾਂ ‘ਤੇ ਗੱਲਬਾਤ ਸੈਸ਼ਨ ਕਰਵਾਇਆ

December 13, 2019
in ਖਬਰਾਂ

ਵਾਤਵਾਰਣ ਪ੍ਰਦੂਸ਼ਣ ‘ਤੇ ਰੋਕ ਲਈ ਝੋਨੇ ਦੀ ਪਰਾਲੀ ਦੀ ਵਰਤੋਂ ‘ਤੇ ਕੇਂਦਰਤ ਰਿਹਾ ਗੱਲਬਾਤ ਸੈਸ਼ਨ
ਚੰਡੀਗੜ•, 13 ਦਸੰਬਰ :

ਪੰਜਾਬ ਊਰਜਾ ਵਿਕਾਸ ਏਜੰਸੀ ਨੇ ਇੰਡੀਅਨ ਕੌਂਸਲ ਫਾਰ ਐਗਰੀਕਲਚਰ ਰਿਸਰਚ, ਭੋਪਾਲ ਦੇ ਸਹਿਯੋਗ ਨਾਲ ਬਾਇਓਮਾਸ ਊਰਜਾ ਅਧਾਰਤ ਊਰਜਾ ਪਲਾਂਟਾਂ/ਕੋ-ਜਨਰੇਸ਼ਨ ਪ੍ਰਾਜੈਕਟਾਂ/ਬਾਇਓ-ਸੀ.ਐਨ.ਜੀ./ਬਾਇਓ-ਈਥਾਨੋਲ/ ਬਾਇਓ-ਕੋਲਾ ਪ੍ਰਾਜੈਕਟਾਂ ਬਾਰੇ ਇੱਕ ਦਿਨਾ ਗੱਲਬਾਤ ਸੈਸ਼ਨ ਕਰਵਾਇਆ ਗਿਆ।
ਸੈਸ਼ਨ ਦੇ ਸ਼ੁਰੂ ਵਿੱਚ ਵਾਤਾਵਰਣ ਪ੍ਰਦੂਸ਼ਣ ਦਾ ਕਾਰਨ ਬਣੀ ਝੋਨੇ ਦੀ ਪਰਾਲੀ ਦੀ ਵਰਤੋਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਜਿਸ ਦੀ ਵਰਤੋਂ ਬਾਇਓਮਾਸ ਅਧਾਰਤ ਊਰਜਾ ਪਲਾਂਟਾਂ/ਕੋ-ਜਨਰੇਸ਼ਨ ਪ੍ਰਾਜੈਕਟਾਂ/ਬਾਇਓ/ਸੀ.ਐਨ.ਜੀ./ਬਾਇਓ-ਈਥਾਨੋਲ, ਬਾਇਓ-ਕੋਇਲਾ ਪ੍ਰਾਜੈਕਟਾਂ ਆਦਿ ਜਿਹੀਆਂ ਵੱਖ ਵੱਖ ਤਕਨਾਲੋਜੀਆਂ ਵਿੱਚ ਕੀਤੀ ਜਾ ਸਕਦੀ ਹੈ। ਸੈਸ਼ਨ ਵਿੱਚ ਵਧੀਕ ਮੁੱਖ ਸਕੱਤਰ ਊਰਜਾ ਰਵਨੀਤ ਕੌਰ, ਜੁਆਇੰਟ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾ, ਭਾਰਤ ਸਰਕਾਰ ਦਿਨੇਸ਼ ਦਇਆਨੰਦ ਜਗਦਾਲੇ, ਖੇਤੀਬਾੜੀ ਊਰਜਾ ਅਤੇ ਪਾਵਰ ਡਵੀਜ਼ਨ ਭੋਪਾਲ ਦੇ ਮੁਖੀ ਕੇ.ਸੀ. ਪਾਂਡੇ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪੰਜਾਬ ਦੇ ਪ੍ਰਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਭਾਗ ਲਿਆ।
ਵਧੀਕ ਮੁੱਖ ਸਕੱਤਰ, ਊਰਜਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਸਕੱਤਰ ਨੇ ਬਾਇਓਮਾਸ ਊਰਜਾ ਦੀ ਲਾਗਤ ਘਟਾ ਕੇ 5 ਰੁਪਏ ਪ੍ਰਤੀ ਕਿਲੋਵਾਟ ਘੰਟਾ ਕਰਨ ਸਬੰਧੀ ਵਾਇਆਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਪ੍ਰਦਾਨ ਕਰਨ ਲਈ ਸ੍ਰੀ ਜਗਦਾਲੇ ਨੂੰ ਬੇਨਤੀ ਕੀਤੀ। ਸੈਸ਼ਨ ਦੌਰਾਨ ਐਮ.ਐਨ.ਆਰ.ਈ. ਦੇ ਜੁਆਇੰਟ ਸਕੱਤਰ ਨੇ ਕਿਹਾ ਕਿ ਐਮ.ਐਨ.ਆਰ.ਈ. ਇਸ ‘ਤੇ ਕੰਮ ਕਰ ਰਿਹਾ ਹੈ ਅਤੇ ਬਾਇਓਮਾਸ ਊਰਜਾ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਕੋਈ ਨੀਤੀ ਲਿਆਏਗਾ।
ਤਕਨੀਕੀ ਸੈਸ਼ਨ ਦੌਰਾਨ ਵੱਡੀਆਂ ਕੰਪਨੀਆਂ ਮੈਸਰਜ਼ ਬਾਇਓਨਦੇਵ ਏ.ਵੀ. ਸਵੀਡਨ, ਮੈਸਰਜ਼ ਵਰਬਿਓ ਇੰਡੀਆ ਵੱਲੋਂ ਝੋਨੇ ਦੀ ਪਰਾਲੀ ਨੂੰ ਕ੍ਰਮਵਾਰ ਬਾਇਓ-ਕੋਇਲਾ ਪੈਲਟਸ ਅਤੇ ਬਾਇਓ-ਸੀ.ਐਨ.ਜੀ. ਵਿੱਚ ਤਬਦੀਲ ਕਰਨ ਸਬੰਧੀ ਪੰਜਾਬ ਵਿੱਚਸਥਾਪਿਤ ਕੀਤੇ ਜਾ ਰਹੇ ਆਪਣੇ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ। ਮੈਸਰਜ਼ ਸੁਖਬੀਰ ਐਗਰੋ ਦੇ ਡਾਇਰੈਕਟਰ ਹਰਭਜਨ ਸਿੰਘ ਵੱਲੋਂ ਡੈਨਮਾਰਕ ਦੀ ਕੰਪਨੀ ਤੋਂ ਬੁਆਇਲਰ ਤਕਨਾਲੋਜੀਆਂ ਦੀ ਵਰਤੋਂ ਨਾਲ ਸੂਬੇ ਵਿੱਚ ਦੋ ਨੰਬਰ.18 ਐਮ.ਵੀ. 100 ਫੀਸਦੀ ਝੋਨੇ ਦੀ ਪਰਾਲੀ ਅਧਾਰਤ ਬਾਇਓਮਾਸ ਪਾਵਰ ਪਲਾਂਟ ਸਥਾਪਤ ਕਰਨ ਦੇ ਤਜਰਬੇ ਵੀ ਸਾਂਝੇ ਕੀਤੇ ਗਏ। ਪੰਜਾਬ ਨਵਿਆਉਣਯੋਗ ਊਰਜਾ ਪ੍ਰਣਾਲੀ ਤੋਂ ਸੀ.ਡੀ.ਆਰ. ਗੁਰਕੀਰਤ ਸੇਖੋਂ ਵੱਲੋਂ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਨ ਅਤੇ ਸਪਲਾਈ ਚੇਨ ਵਿਧੀ ਲਈ ਆਪਣੀ ਰਣਨੀਤੀ ਅਤੇ ਕਾਰਜ ਯੋਜਨਾ ਸਬੰਧੀ ਪੇਸ਼ਕਾਰੀ ਦਿੱਤੀ।
ਦੂਜੇ ਤਕਨੀਕੀ ਸੈਸ਼ਨ ਵਿੱਚ ਸੰਯੁਕਤ ਰਾਸ਼ਟਰ (ਐਫ.ਏ.ਓ.) ਖੁਰਾਕ ਅਤੇ ਖੇਤੀਬਾੜੀ ਸੰਗਠਨ ਦੇ ਮਾਨਸ ਪੁਰੀ ਵੱਲੋਂ ਪਰਾਲੀ ਦੇ ਪ੍ਰਬੰਧਨ ਅਤੇ ਮੁੱਲਵਾਨ ਉਤਪਾਦਾਂ ਵਿੱਚ ਤਬਦੀਲ ਕਰਨ ਦੀ ਵਰਤੋਂ ਸਬੰਧੀ ਉਨ•ਾਂ ਦੇ ਅਧਿਐਨ ਅਤੇ ਤਜਰਬੇ ਬਾਰੇ ਪੇਸ਼ਕਾਰੀ ਦਿੱਤੀ ਗਈ। ਆਪਣੀ ਪੇਸ਼ਕਾਰੀ ਵਿੱਚ ਮੈਸਰਜ਼ ਸਿਟੀਜ਼ ਇਨੋਵੇਟਿਵ ਬਾਇਓਫਿਊਲ ਡਾ. ਗੁਰਜੋਤ ਸਿੰਘ ਵੱਲੋਂ ਸਵਿਟਜ਼ਰਲੈਂਡ ਦੀ ਕੰਪਨੀ ਦੀ ਤਕਨਾਲੋਜੀ ‘ਤੇ ਅਧਾਰਤ ਆਪਣੇ ਆਗਾਮੀ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ ਗਈ।ਸੇਲਜ਼ ਅਤੇ ਮਾਰਕਿਟਿੰਗ ਦੇ ਡਾਇਰੈਕਟਰ ਸੀ.ਐਚ.ਐਨ. ਇੰਡਸਟ੍ਰੀਅਲ ਨਿਊ ਹੌਲੈਂਡ ਗੁੜਗਾਉਂ ਵੱਲੋਂ ਪਰਾਲੀ ਇਕੱਠਾ ਕਰਨ ਲਈ ਬਾਇਓਮਾਸ ਹੈਂਡਲਿੰਗ ਮਸ਼ੀਨਾਂ ਦੀ ਵਰਤੋਂ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ ਗਏ।ਨਵਿਆਉਣਯੋਗ ਊਰਜਾ ਇੰਜਨੀਅਰਿੰਗ, ਪੀ.ਏ.ਯੂ. ਲੁਧਿਆਣਾ ਤੋਂ ਡਾ. ਐਸ.ਐਸ. ਸੂਚ ਨੇ ਬਾਇਓਗੈਸ ਵਿੱਚ ਤਬਦੀਲੀ ਲਈ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਸਬੰਧੀ ਆਪਣੇ ਤਜਰਬੇ ਬਾਰੇ ਵੀ ਗੱਲ ਕੀਤੀ।
ਇਹ ਗੱਲਬਾਤ ਸੈਸ਼ਨ ਨਵੀਨ ਅਤੇ ਨਵੀਆਂ ਤਕਨਾਲੋਜੀਆਂ ਜ਼ਰੀਏ ਵਾਧੂ ਪਰਾਲੀ ਦੀ ਵਰਤੋਂ ਵੱਖ ਵੱਖ ਊਰਜਾ ਸ੍ਰੋਤਾਂ ਜਿਵੇਂ ਬਿਜਲੀ, ਬਾਇਓ-ਸੀ.ਐਨ.ਜੀ., ਬਾਇਓ-ਈਥਾਨੋਲ, ਬਾਇਓ-ਕੋਲਾ ਆਦਿ ਵਿੱਚ ਤਬਦੀਲੀ ਕਰਨ ਲਈ ਪੇਡਾ ਦੀ ਅਹਿਮ ਪਹਿਲਕਦਮੀ ਸੀ।
———-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

by Navjot
November 28, 2026
0

  ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ...

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 days ago
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 