ਪੰਜਾਬ ਸਰਕਾਰ ਵੱਲੋਂ ਬੋਰਡ ਤੇ ਕਾਰਪੋਰੇਸ਼ਨਾਂ ਦੇ 9 ਹੋਰ ਚੇਅਰਮੈਨ ਨਿਯੁਕਤ
ਚੰਡੀਗੜ੍ਹ, 1ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ 14 ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਸੀ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸੀ।
ਇਸ ਦੇ ਨਾਲ ਹੀ ਅੱਜ 9 ਹੋਰ ਬੋਰਡ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਲਗਾਏ ਗਏ ਹਨ। ਜਿਹਨਾਂ ਦੇ ਨਾਵਾਂ ਦੀ ਸੂਚੀ ਇਸ ਪ੍ਰਕਾਰ ਹੈ।
























