• Latest
  • Trending
ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ; ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ; ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ

6 years ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

13 minutes ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

56 minutes ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

2 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

2 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

2 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

3 hours ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

3 hours ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

3 hours ago
Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

4 hours ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

4 hours ago
Hindi News
English News
Sunday, July 5, 2026
No Result
View All Result
37 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ; ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ

September 14, 2020
in ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ; ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ)-ਮਿਡ-ਡੇਅ-ਮੀਲ ਵਰਕਰਾਂ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ ਪ੍ਰਸੂਤਾ ਛੁੱਟੀ ਦਾ ਲਾਭ ਇਨ੍ਹਾਂ ਵਰਕਰਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਿਡ-ਡੇਅ-ਮੀਲ ਪੂਰੀ ਤਰ੍ਹਾਂ ਸਰਕਾਰੀ ਫ਼ੰਡ ਆਧਾਰਤ ਸਕੀਮ ਹੈ ਅਤੇ ਇਸ ਸਕੀਮ ਅਧੀਨ ਸਾਰੀਆਂ ਮਹਿਲਾ ਮੁਲਾਜ਼ਮ ਪ੍ਰਸੂਤਾ ਛੁੱਟੀ ਦਾ ਲਾਭ ਲੈਣ ਦੀਆਂ ਹੱਕਦਾਰ ਹੋਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ ਪਰ ਲਾਭਪਾਤਰੀ ਮੁਲਾਜ਼ਮਾਂ ਨੂੰ ਇਸ ਸਬੰਧੀ ਕੇਂਦਰ ਜਾਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਕਰਨੀ ਪਵੇਗੀ।

ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਮੂਹ ਦੱਬੇ-ਕੁਚਲੇ ਵਰਗਾਂ ਦੀ ਭਲਾਈ ਤੇ ਤਰੱਕੀ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਵੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਰਾਹੀਂ ਪੜ੍ਹਾਉਣ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੋਂ ਇਲਾਵਾ 6 ਹਜ਼ਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 15 ਫ਼ੀਸਦੀ ਵਧੀ ਹੈ। ਉਨ੍ਹਾਂ ਨਾਲ ਹੀ ਆਖਿਆ ਕਿ ਕੋਵਿਡ-19 ਮਹਾਂਮਾਰੀ ਦੇ ਫੈਲਾਅ ਦੌਰਾਨ ਸਰਕਾਰੀ ਸਕੂਲ ਅਧਿਆਪਕ ਇੰਟਰਨੈੱਟ ਦੀ ਮਦਦ ਨਾਲ ਵਿਦਿਆਰਥੀਆਂ ਦੀਆਂ ਬਾਕਾਇਦਾ ਆਨਲਾਈਨ ਕਲਾਸਾਂ ਲੈ ਰਹੇ ਹਨ। ਇਸ ਦੇ ਨਾਲ-ਨਾਲ ਸਕੂਲ ਸਿੱਖਿਆ ਵਿਭਾਗ ਵੱਲੋਂ ਦੂਰਦਰਸ਼ਨ ਸਣੇ ਹੋਰ ਟੀ.ਵੀ. ਚੈਨਲਾਂ ਦੀ ਸਹਾਇਤਾ ਨਾਲ ਕਲਾਸਾਂ ਦਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਕਲਾਸਾਂ ਤੋਂ ਇਲਾਵਾ ਵਿਭਾਗ ਨੇ ਵਿਦਿਆਰਥੀਆਂ ਦੇ ਕਈ ਤਰ੍ਹਾਂ ਦੇ ਆਨਲਾਈਨ ਮੁਕਾਬਲੇ ਵੀ ਸ਼ੁਰੂ ਕੀਤੇ ਹਨ ਅਤੇ ਵਿਦਿਆਰਥੀਆਂ ਨੂੰ ਬਾਕਾਇਦਾ ਸਰਗਰਮ ਸ਼ਮੂਲੀਅਤ ਲਈ ਉਤਸ਼ਾਹਤ ਵੀ ਕੀਤਾ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

by Ranjit Singh
July 5, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ):...

Most Popular

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

by Ankit
2 weeks ago
0

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 