• Latest
  • Trending
ਪੰਜਾਬ ਸਰਕਾਰ ਵੱਲੋਂ ਰਮਨ ਬਹਿਲ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਵੱਲੋਂ ਰਮਨ ਬਹਿਲ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਚੇਅਰਮੈਨ ਨਿਯੁਕਤ

8 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

5 hours ago
India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

5 hours ago
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

5 hours ago
ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

6 hours ago
ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

8 hours ago
National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

8 hours ago
ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

9 hours ago
ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

10 hours ago
ਰੋਮਾਂਟਿਕ ਡਰਾਮਾ ‘Musafir Cafe’ ਵਿੱਚ ਦਿਖਾਈ ਦੇਣਗੇ ਅਦਾਕਾਰ ਵਿਕਰਾਂਤ ਮੈਸੀ  

ਰੋਮਾਂਟਿਕ ਡਰਾਮਾ ‘Musafir Cafe’ ਵਿੱਚ ਦਿਖਾਈ ਦੇਣਗੇ ਅਦਾਕਾਰ ਵਿਕਰਾਂਤ ਮੈਸੀ  

10 hours ago
Hindi News
English News
Thursday, July 2, 2026
No Result
View All Result
29 °c
Chandigarh
31 ° Thu
34 ° Fri
36 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਰਮਨ ਬਹਿਲ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਚੇਅਰਮੈਨ ਨਿਯੁਕਤ

March 24, 2018
in ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਰਮਨ ਬਹਿਲ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਚੇਅਰਮੈਨ ਨਿਯੁਕਤ

ਚੰਡੀਗੜ੍ਹ, 24 ਮਾਰਚ  ਬਜਟ ਇਜਲਾਸ ਦੌਰਾਨ ਵਿਧਾਨ ਸਭਾ ਦੇ ਮੈਂਬਰਾਂ ਨੂੰ ਦਿੱਤੇ ਭਰੋਸੇ ਅਤੇ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਮੁੜ-ਗਠਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਰਮਨ ਬਹਿਲ ਨੂੰ ਚੇਅਰਮੈਨ ਨਿਯੁਕਤ ਕੀਤਾ ਹੈ |

                ਅੱਜ ਇਥੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਤਰਜਮਾਨ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਰਮਨ ਬਹਿਲ ਦੀ ਨਿਯੁਕਤੀ ਬਾਰੇ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ | 27 ਫਰਵਰੀ, 2018 ਨੂੰ 11 ਮੈਂਬਰੀ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੰਗ ਕੀਤੇ ਜਾਣ ਬਾਅਦ ਚੇਅਰਮੈਨ ਦਾ ਅਹੁਦਾ ਖਾਲੀ ਹੋ ਗਿਆ ਸੀ |

                ਕਾਬਿਲ-ਏ-ਗ਼ੌਰ ਹੈ ਕਿ ਰਮਨ ਬਹਿਲ ਸਾਬਕਾ ਮੰਤਰੀ ਖੁਸ਼ਹਾਲ ਬਹਿਲ ਦੇ ਪੁੱਤਰ ਹਨ ਅਤੇ ਉਹ ਗੁਰਦਾਸਪੁਰ ਅਦਾਲਤ ਵਿੱਚ ਵਕੀਲ ਹਨ | ਉਹ 2008 ਤੋਂ 2012 ਤਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੈਨੇਟ ਮੈਂਬਰ ਰਹੇ | ਇਸ ਤੋਂ ਪਹਿਲਾਂ ਉਨ੍ਹਾਂ ਨੇ ਸਾਲ 2004 ਤੋਂ 2006 ਤਕ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਸੈਨੇਟ ਮੈਂਬਰ ਅਤੇ ਇਕ ਸਾਲ ਲਈ ਇਸੇ ‘ਵਰਸਿਟੀ ਵਿੱਚ ਸਿੰਡੀਕੇਟ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਈਆਂ | ਸ੍ਰੀ ਰਮਨ ਬਹਿਲ ਗੁਰਦਾਸਪੁਰ ਦੇ ਬੇਅੰਤ ਕਾਲਜ ਆਫ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ ਬੋਰਡ ਆਫ ਡਾਇਰੈਕਟਰਜ਼ ਵਿੱਚ ਵੀ ਰਹੇ | ਉਹ ਸਰਹੱਦੀ ਇਲਾਕੇ ਦੀਆਂ ਸਿੱਖਿਆ ਲੋੜਾਂ ਸਬੰਧੀ ਬਣਾਈ ਗੁਰਦਾਸਪੁਰ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਵੀ ਰਹੇ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 28-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 