• Latest
  • Trending
ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ

4 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

4 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

4 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

4 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

4 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

5 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ

August 27, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਬਰਨਾਲਾ, ਰਾਸ਼ਟਰੀ
ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ

ਪੜ੍ਹੋ ਕਦੋਂ ਤੱਕ ਭਰੀਆਂ ਜਾ ਸਕਦੀਆਂ ਹਨ ਅਰਜ਼ੀਆਂ

ਚੰਡੀਗੜ੍ਹ, 26 ਅਗਸਤ(ਵਿਸ਼ਵ ਵਾਰਤਾ)-ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਅਨੁਸੂਚਿਤ ਜਾਤੀਆਂ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਨੁੰ ਹੋਰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਐਨ.ਜੀ.ਓਜ਼ ਦੀ ਵੀ ਮੱਦਦ ਲਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ (ਐਨ. ਜੀ. ਓਜ਼) ਤੋਂ ਸਹਾਇਤਾ ਲਈ ਜਾਂਦੀ ਹੈ। ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਸੰਸਥਾਵਾਂ ਵੱਲੋਂ ਯੋਗ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤੇ ਹੋਣ ਜਾਂ ਕਰ ਰਹੀਆਂ ਹੋਣ। ਇਹ ਸਵੈ-ਸੇਵੀ ਸੰਸਥਾ ਘੱਟੋ-ਘੱਟ 3 ਸਾਲ ਪਹਿਲਾਂ ਰਜਿਸਟਰਡ ਹੋਣੀ ਚਾਹੀਦੀ ਅਤੇ ਸੰਸਥਾ ਬਲੈਕ ਲਿਸਟ ਨਹੀਂ ਹੋਣੀ ਚਾਹੀਦੀ।
ਪੰਜਾਬ ਸਰਕਾਰ ਵਲੋਂ ਲਾਗੂ ਇਸ ਸਕੀਮ ਤਹਿਤ ਜਿਹੜੀਆਂ ਸਵੈ-ਸੇਵੀ ਸੰਸਥਾਵਾਂ ਸਹਾਇਤਾ ਪ੍ਰਾਪਤ ਕਰਨ ਲਈ ਚਾਹਵਾਨ ਹਨ ੳਹ ਪੰਜਾਬ ਸਰਕਾਰ ਵਲੋਂ ਇਸ ਸਕੀਮ ਅਧੀਨ ਸੂਚੀਬੱਧ ਨਾਮਜ਼ਦ ਕੀਤੇ ਗਏ ਪ੍ਰੋਜੈਕਟਾਂ ਅਧੀਨ ਗ੍ਰਾਂਟ ਪ੍ਰਾਪਤ ਕਰਨ ਲਈ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਵਲੋਂ ਆਪਣੀ ਤਜਵੀਜ਼ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੇਸ਼ ਕਰਕੇ ਸਬੰਧਤ ਡਿਪਟੀ ਕਮਿਸ਼ਨਰ ਦੀ ਸਿਫਾਰਸ਼ ਰਾਹੀਂ ਵਿਭਾਗ ਨੂੰ ਭੇਜੀ ਜਾਵੇ। ਸਵੈ-ਸੇਵੀ ਸੰਸਥਾਵਾਂ ਦੀ ਮਦਦ ਲਈ ਲਾਗੂ ਕੀਤੀਆਂ ਗਈਆਂ ਇਨ੍ਹਾਂ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ E-mail ID: [email protected] ਜਾਂ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਸੰਬੰਧੀ ਮੁਕੰਮਲ ਜਾਣਕਾਰੀ ਪਲਾਨਿੰਗ ਵਿਭਾਗ ਦੀ ਵੈੱਬਸਾਈਟ pbplanning.punjab.gov.in ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇੱਛੁਕ ਸੰਸਥਾਵਾਂ ਆਪਣੀਆਂ ਤਜਵੀਜ਼ਾਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਐਸ. ਸੀ. ਓ. ਨੰ: 7, ਫੇਜ਼-1, ਐਸ. ਏ. ਐਸ. ਨਗਰ (ਮੁਹਾਲੀ) ਵਿਖੇ ਮਿਤੀ 06 ਸਤੰਬਰ 2022 ਤੱਕ ਭੇਜ ਸਕਦੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

by Ranjit Singh
3 weeks ago
0

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 