ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਪੁਲਿਸ ਵਿਭਾਗ ਵਿੱਚ ਫੇਰਬਦਲ
30 ਆਈਪੀਐਸ ਅਧਿਕਾਰੀਆਂ ਸਮੇਤ 33 ਅਫਸਰਾਂ ਦੇ ਤਬਾਦਲੇ
ਪੜ੍ਹੋ ਕਿਸਨੂੰ ਕਿੱਥੇ ਕੀਤਾ ਤਬਦੀਲ ,ਪੂਰੀ ਸੂਚੀ
ਚੰਡੀਗੜ੍ਹ 12 ਨਵੰਬਰ(ਵਿਸ਼ਵ ਵਾਰਤਾ) – ਪਿਛਲੇ ਦਿਨਾਂ ਦੌਰਾਨ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ 30 ਆਈਪੀਐਸ ਅਧਿਕਾਰੀਆਂ ਸਮੇਤ 33 ਪੁਲਿਸ ਅਧਿਕਾਰੀਆਂ ਨੂੰ ਬਦਲ ਦਿੱਤਾ ਹੈ। ਇਹਨਾਂ ਵਿੱਚ ਮੁੱਖ ਤੌਰ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਮਾਨਸਾ, ਰੋਪੜ੍ਹ ਅਤੇ ਮੁਹਾਲੀ ਦੇ ਐਸਐਸਪੀ ਸ਼ਾਮਿਲ ਹਨ।