ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰਬਦਲ
38 ਆਈ ਏ ਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ ਉੱਧਰ
ਪੜ੍ਹੋ, ਕਿਸਨੂੰ ਕਿੱਥੇ ਕੀਤਾ ਤਬਦੀਲ
ਚੰਡੀਗੜ੍ਹ, 2ਜੂਨ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 38ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਹੇਠ ਦਿੱਤੇ ਗਏ ਲਿੰਕ ਨੂੰ ਓਪਨ ਕਰਕੇ ਪੜ੍ਹੋ ਪੂਰੀ ਲਿਸਟ