• Latest
  • Trending
ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਖੇਤਰ ‘ਚ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਖੇਤਰ ‘ਚ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

7 years ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

7 minutes ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

16 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

28 minutes ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

3 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

4 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

6 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

6 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

6 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਖੇਤਰ ‘ਚ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

September 27, 2019
in ਪੰਜਾਬ
ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਖੇਤਰ ‘ਚ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

ਸੈਰ ਸਪਾਟਾ ਵਿਭਾਗ ਦੀਆਂ ਸੰਪਤੀਆਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ : ਚੰਨੀ
ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ‘ਤੇ ਕਰਵਾਈਆਂ ਗਤੀਵਿਧੀਆਂ
ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਫਾਰਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਉਠਾਉਣ ਦਾ ਫੈਸਲਾ
ਚੰਡੀਗੜ•, 27 ਸਤੰਬਰ :‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਉਦਯੋਗ ਵਿੱਚ ਨੌਜਵਾਨਾਂ ਲਈ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਸੂਬੇ ਵਿੱਚ ਸੈਲਾਨੀਆਂ ਨੂੰ ਆਕਰਸ਼ਤ ਕਰਨ ਵਿੱਚ ਮਦਦ ਮਿਲੇਗੀ ਸਗੋਂ ਇਹ ਕਦਮ ਸੂਬੇ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਵਿੱਚ ਲਾਹੇਵੰਦ ਸਿੱਧ ਹੋਵੇਗਾ।
ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਵਿਭਾਗ ਦੀਆਂ 15 ਸੰਪਤੀਆਂ ਨੂੰ ਵਿਸ਼ਵ ਪੱਧਰ ਦੇ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਇਨ•ਾਂ ਸੰਪਤੀਆਂ ਵਿੱਚ ਅਮਲਤਾਸ ਹੋਟਲ, ਲੁਧਿਆਣਾ, ਸਿਲਵਰ ਓਕ ਟੂਰਿਸ਼ਟ ਕੰਪਲੈਕਸ, ਮਲੋਟ, ਪਿੰਕਾਸੀਆ ਟੂਰਿਸਟ ਕੰਪਲੈਕਸ, ਰੋਪੜ, ਕਡੰਮਬਾ ਟੂਰਿਸਟ ਕੰਪਲੈਕਸ, ਨੰਗਲ, ਸੂਰਜਮੁਖੀ ਟੂਰਿਸਟ ਕੰਪਲੈਕਸ, ਖਨੌਰੀ, ਟੂਰਿਸਟ ਓਆਸਿਸ, ਲੁਧਿਆਣਾ, ਹੋਟਲ ਬਲਿਊ ਬੈੱਲ, ਫਗਵਾੜਾ, ਲਾਜਵੰਤੀ ਫਿਲਿੰਗ ਸਟੇਸ਼ਨ, ਹੁਸ਼ਿਆਰਪੁਰ, ਬੋਗੈਨਵਿਲੀਆ ਫਲੋਟਿੰਗ ਰੈਸਟੋਰੈਂਟ, ਸਰਹਿੰਦ, ਮੈਗਨੋਲੀਆ ਟੂਰਿਸਟ ਕੰਪਲੈਕਸ, ਕਰਤਾਰਪੁਰ, ਟੂਰਿਸਟ ਕੰਪਲੈਕਸ ਚੋਹਲ ਡੈਮ, ਹੁਸ਼ਿਆਰਪੁਰ, ਐਥਨਿਕ ਸੈਂਟਰ, ਚਮਕੌਰ ਸਾਹਿਬ, ਟੂਰਿਸਟ ਰਿਸੈਪਸ਼ਨ ਸੈਂਟਰ ਅਨੰਦਪੁਰ ਸਾਹਿਬ, ਪਿੰਡ ਤਰੇਤੀ ਵਿਖੇ ਜ਼ਮੀਨ, ਸ਼ਾਹਪੁਰ ਕੰਢੀ, ਜ਼ਿਲ•ਾ ਪਠਾਨਕੋਟ, ਆਈ.ਐਚ.ਐਮ. ਬੂਥਗੜ• ਜ਼ਿਲ•ਾ ਮੋਹਾਲੀ ਸ਼ਾਮਲ ਹਨ।
ਸ੍ਰੀ ਚੰਨੀ ਨੇ ਦੱਸਿਆ ਕਿ ਇਹਨਾਂ ਵਿਚੋਂ ਜ਼ਿਆਦਾਤਰ ਜਾਇਦਾਦਾਂ ਬਹੁਤ ਸੁੰਦਰ ਕੁਦਰਤੀ ਥਾਵਾਂ ‘ਤੇ ਸਥਿਤ ਹਨ ਅਤੇ ਜੇ ਇਹਨਾਂ ਨੂੰ ਵਿਕਸਿਤ ਕੀਤਾ ਜਾਵੇਗਾ ਤਾਂ ਇਹ ਵਿਸ਼ਵ ਭਰ ਦੇ ਸੈਲਾਨੀਆਂ ਲਈ ਯਕੀਨਨ ਖਿੱਚ ਦਾ ਕੇਂਦਰ ਬਣਨਗੀਆਂ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਜਾਇਦਾਦਾਂ ਨੂੰ ਵਿਕਸਿਤ ਕਰਨ ਲਈ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਲਿਊ ਪ੍ਰਿੰਟ ਤਿਆਰ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ।
ਸ੍ਰੀ ਚੰਨੀ ਨੇ ਇਹ ਵੀ ਕਿਹਾ ਕਿ ਸੈਰ ਸਪਾਟਾ ਵਿਭਾਗ ਸੂਬੇ ਵਿੱਚ ਫਾਰਮ ਟੂਰੀਜ਼ਮ ਨੂੰ ਉਤਸ਼ਾਹਤ ਕਰਨ ਲਈ ਠੋਸ ਕਦਮ ਚੁੱਕੇਗਾ। ਉਹਨਾਂ ਕਿਹਾ ਕਿ ਵਿਭਾਗ ਵਲੋਂ ਸੈਲਾਨੀਆਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਠਹਿਰਨ ਲਈ ਆਰਾਮਦਾਇਕ ਘਰਾਂ ਦੀ ਸੁਵਿਧਾ ਪ੍ਰਦਾਨ ਕਰਨ ਅਤੇ ਸੈਰ-ਸਪਾਟੇ ਵਾਲੇ ਸਥਾਨਾਂ ਦੇ ਆਸ-ਪਾਸ ਰਹਿਣ ਵਾਲੀ ਜਗ•ਾ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਉੱਚ ਪੱਧਰੀ ਬੈੱਡ ਐਂਡ ਬ੍ਰੇਫਾਸਟ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਦਾ ਮੰਤਵ ਸੁਦੇਸ਼ੀ ਅਤੇ ਵਿਦੇਸ਼ੀ ਸੈਲਾਨੀਆਂ ਲਈ ਇੱਕ ਸਵੱਛ ਅਤੇ ਸਸਤੀ ਜਗ•ਾ ਪ੍ਰਦਾਨ ਕਰਨਾ ਹੈ ਤਾਂ ਜੋ ਉਨ•ਾਂ ਨੂੰ ਪੰਜਾਬ ਦੀਆਂ ਰਵਾਇਤਾਂ ਅਤੇ ਸਭਿਆਚਾਰ ਦਾ ਅਨੁਭਵ ਕਰਨ ਅਤੇ ਪੰਜਾਬੀ ਖਾਣਿਆਂ ਦਾ ਸੁਆਦ ਲੈਣ ਲਈ ਭਾਰਤੀ ਪਰਿਵਾਰਾਂ ਨਾਲ ਰਹਿਣ ਦਾ ਮੌਕਾ ਦਿੱਤਾ ਜਾ ਸਕੇ।
ਸ੍ਰੀ ਚੰਨੀ ਨੇ ਕਿਹਾ ‘ਜਿਹਨਾਂ ਇਛੱਕ ਮਕਾਨ ਮਲਾਕਾਂ ਕੋਲ ਢੁੱਕਵੇਂ ਆਕਾਰ ਅਤੇ ਮਾਪਦੰਡਾਂ ਵਾਲਾ ਮਕਾਨ ਹੈ, ਉਹਨਾਂ ਲਈ ਵਾਧੂ ਆਮਦਨ ਦਾ ਇਹ ਇਕ ਵਧੀਆ ਸ੍ਰੋਤ ਬਣਨ ਦੇ ਨਾਲ ਨਾਲ ਇਕ ਚੰਗੀ ਵਪਾਰਕ ਗਤੀਵਿਧੀ ਵੀ ਬਣ ਸਕਦੀ ਹੈ। ਹੁਣ ਤੱਕ ਵਿਭਾਗ ਕੋਲ ਇਸ ਸਕੀਮ ਤਹਿਤ 100 ਦੇ ਕਰੀਬ ਇਕਾਈਆਂ ਰਜਿਸਟਰਡ ਹੋ ਚੁੱਕੀਆਂ ਹਨ।’
ਮੰਤਰੀ ਨੇ ਇਹ ਵੀ ਦੱਸਿਆ ਕਿ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਹੈਰੀਟੇਜ਼ ਬਾਕ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਦਰਸ਼ਕਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਪਟਿਆਲਾ ਵਿਖੇ ਪਟਿਆਲਾ ਹੈਰੀਟੇਜ਼ ਬਾਕ ਦਾ ਵੀ ਆਯੋਜਨ ਕੀਤਾ ਗਿਆ। ਵਿਦੇਸ਼ੀ ਸੈਲਾਨੀਆਂ ਦੀ ਸਹੂਲਤ ਲਈ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਜ਼ਰੀਏ ਵਿਦੇਸ਼ੀ ਭਾਸ਼ਾ (ਫ੍ਰੈਂਚ) ਦੀ ਸਿਖਲਾਈ ਦੇਣ ਲਈ 27 ਟੂਰ ਗਾਈਡਾਂ ਅਤੇ ਟੂਰਿਸਟ ਓਪਰੇਟਰਾਂ ਦਾ ਇੱਕ ਬੈਚ ਸ਼ੁਰੂ ਕੀਤਾ ਗਿਆ ਹੈ ਅਤੇ ਵਿਸ਼ਵ ਸੈਰ-ਸਪਾਟਾ ਦਿਵਸ 2019 ਮੌਕੇ ਵਿਰਾਸਤ-ਏ-ਖਾਲਸਾ ਵਿਖੇ ਸਕੂਲਾਂ/ਕਾਲਜਾਂ ਵਿਚਕਾਰ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
2 weeks ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 