• Latest
  • Trending
ਪੰਜਾਬ ਸਰਕਾਰ ਵੱਲੋਂ 10.69 ਕਰੋੜ ਰੁਪਏ ਨਾਲ ਮਹਾਰਾਜਾ ਅੱਜ ਸਰੋਵਰ ਨੂੰ ਸੈਰ ਸਪਾਟਾ ਸਥਾਨ ਵਜੋਂ ਕੀਤਾ ਜਾ ਰਿਹਾ ਵਿਕਸਿਤ : ਅਨਮੋਲ ਗਗਨ ਮਾਨ

4 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

5 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

8 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

9 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ 10.69 ਕਰੋੜ ਰੁਪਏ ਨਾਲ ਮਹਾਰਾਜਾ ਅੱਜ ਸਰੋਵਰ ਨੂੰ ਸੈਰ ਸਪਾਟਾ ਸਥਾਨ ਵਜੋਂ ਕੀਤਾ ਜਾ ਰਿਹਾ ਵਿਕਸਿਤ : ਅਨਮੋਲ ਗਗਨ ਮਾਨ

December 22, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ 10.69 ਕਰੋੜ ਰੁਪਏ ਨਾਲ ਮਹਾਰਾਜਾ ਅੱਜ ਸਰੋਵਰ ਨੂੰ ਸੈਰ ਸਪਾਟਾ ਸਥਾਨ ਵਜੋਂ ਕੀਤਾ ਜਾ ਰਿਹਾ ਵਿਕਸਿਤ : ਅਨਮੋਲ ਗਗਨ ਮਾਨ

ਪੰਜਾਬ ਸਰਕਾਰ ਵੱਲੋਂ 10.69 ਕਰੋੜ ਰੁਪਏ ਨਾਲ ਮਹਾਰਾਜਾ ਅੱਜ ਸਰੋਵਰ ਨੂੰ ਸੈਰ ਸਪਾਟਾ ਸਥਾਨ ਵਜੋਂ ਕੀਤਾ ਜਾ ਰਿਹਾ ਵਿਕਸਿਤ : ਅਨਮੋਲ ਗਗਨ ਮਾਨ

ਚੰਡੀਗੜ੍ਹ ,22 ਦਸੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਸਥਾਨ ਵੱਜੋਂ ਵਿਕਸਿਤ ਕਰਨ ਅਤੇ ਸੂਬੇ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐ.ਏ.ਐਸ ਨਗਰ ਦੇ ਹਲਕਾ ਖਰੜ ਵਿੱਚ ਸਥਿਤ ਮਹਾਰਾਜਾ ਅਜ ਸਰੋਵਰ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਵਜੋਂ ਵਿਕਸ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸਿਕਾਇਤ ਨਿਵਾਰਣ ਮੰਤਰੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ‘ਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਰਾਜ ਦੀਆਂ ਇਤਿਹਾਸਕ ਵਿਰਾਸਤਾਂ ਦੀ ਸਾਂਭ- ਸੰਭਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਖਰੜ ਵਿਖੇ ਸਥਿਤ ਮਹਾਰਾਜਾ ਅਜ ਸਰੋਵਰ ਨੂੰ 10.69 ਕਰੋਡ਼ ਰੁਪਏ ਨਾਲ ਪ੍ਰਸਿੱਧ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਸਥਾਨ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਮਹਾਰਾਜਾ ਅਜ ਸਰੋਵਰ ਦਾ ਸਬੰਧ ਭਗਵਾਨ ਰਾਮ ਦੇ ਪੂਰਵਜਾਂ ਨਾਲ ਰਿਹਾ ਹੈ ਅਤੇ ਇਸ ਸਰੋਵਰ ਦਾ ਨਾਮ ਭਗਵਾਨ ਰਾਮ ਜੀ ਦੇ ਦਾਦਾ ਮਹਾਰਾਜਾ ਅਜ ਦੇ ਨਾਮ ਨਾਲ ਸਬੰਧਤ ਹੈ। ਮੰਤਰੀ ਨੇ ਕਿਹਾ ਕਿ ਸਰੋਵਰ ਨੂੰ ਇਸਦੀ ਧਾਰਮਿਕ ਮਹੱਤਤਾ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਵੀਨੀਕਰਨ ਤੋਂ ਬਾਅਦ ਇਹ ਸਥਾਨ ਪੰਜਾਬ ਦੇ ਪ੍ਰਸਿੱਧ ਸੈਰ ਸਪਾਟਾ ਸਥਾਨ ਵਜੋਂ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣ ਜਾਵੇਗਾ।

ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਮਹਾਰਾਜਾ ਅਜ ਸਰੋਵਰ ਦੇ ਵਿਕਾਸ ‘ਚ ਸਰੋਵਰ ਦੇ ਆਲੇ-ਦੁਆਲੇ ਦੀਵਾਰਾਂ ਦੀ ਉਸਾਰੀ, ਸਰੋਵਰ ਦੇ ਆਲੇ-ਦੁਆਲੇ ਪੱਥਰ ਲਗਾਉਣਾ, ਸਰੋਵਰ ਦੇ ਆਲੇ-ਦੁਆਲੇ ਫੁੱਟਪਾਥ ਦਾ ਨਿਰਮਾਣ,ਰੈਸਟੋਰੈਂਟ ਦੀ ਉਸਾਰੀ,ਪਾਰਕਿੰਗ ਦੀ ਉਸਾਰੀ.ਅਤੇ ਸ਼੍ਰੀ ਰਾਮ ਭਗਵਾਨ ਦੇ ਬੁੱਤ ਦੀ ਸਥਾਪਨਾ ਤੋਂ ਇਲਾਵਾ ਹੋਰ ਲੋੜੀਂਦੇ ਕੰਮ ਕੀਤੇ ਜਾਣੇ ਸਾਮਿਲ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸੂਬੇ ਦਾ ਹੋਰ ਵਿਕਾਸ ਹੋ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਾਫ਼ ਨੀਅਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 