ਪੰਜਾਬ ਸਰਕਾਰ ਵੱਲੋਂ 30 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ ਤੇ ਨਿਯੁਕਤੀਆਂ
ਸੂਚੀ ਇਸ ਪ੍ਰਕਾਰ ਹੈ।
- ਚੰਡੀਗੜ੍ਹ, 3ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਨਾਇਬ ਤਹਿਸੀਲਦਾਰਾਂ ਦੇ ਕਾਡਰ ਵਿੱਚ ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੂਚੀ ਇਸ ਪ੍ਰਕਾਰ ਹੈ।

























