ਪੰਜਾਬ ਸਰਕਾਰ ਵੱਲੋਂ 38 ਆਈ.ਏ.ਐਸ. ਅਤੇ ਪੀ.ਸੀ.ਐਸ.ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਪੁਲਿਸ ਵਿੱਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪੰਜਾਬ ਸਰਕਾਰ ਨੇ 38 ਆਈ.ਏ.ਐਸ. ਅਤੇ ਪੀ.ਸੀ.ਐਸ.ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।